ਸ਼ਨੀਵਾਰ, ਫਰਵਰੀ 7, 2026 02:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਜੇਕਰ ਸਾਡੀ ਸਰਕਾਰ ਬਣੀ ਤਾਂ ਪ੍ਰਾਈਵੇਟ ਬੱਸਾਂ ‘ਚ ਵੀ ਕਰਾਂਗੇ ਫ੍ਰੀ ਸਫ਼ਰ- ਸੁਖਬੀਰ ਬਾਦਲ

by propunjabtv
ਅਪ੍ਰੈਲ 13, 2021
in Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ – ਪੰਜਾਬ ਦੀ ਸਿਆਸਤ ਵਿਚ ਨਿਤ ਦਿਨ ਨਵੇਂ-ਨਵੇਂ ਬਿਆਨ ਸਾਹਮਣੇ ਆ ਰਹੇ ਹਨ। ਆਪਣੀਆਂ ਰੈਲੀਆਂ ਨਾਲ 2022 ਦੀ ਤਿਆਰੀ ਵਿੱਢ ਚੁੱਕੇ ਸੁਖਬੀਰ ਬਾਦਲ ਨੇ ਅੱਜ ਇਕ ਵੱਡਾ ਐਲਾਨ ਕੀਤਾ ਹੈ। ਉਹਨਾਂ ਨੇ ਕਿਹਾ ਕਿ ਜੇਕਰ ਪੰਜਾਬ ਵਿਚ ਸਾਡੀ ਸਰਕਾਰ ਬਣਦੀ ਹੈ ਤਾਂ ਅਸੀਂ ਪ੍ਰਾਈਵੇਟ ਬੱਸਾਂ ਵਿਚ ਵੀ ਮੁਫ਼ਤ ਸਫ਼ਰ ਕਰ ਦਿਆਂਗੇ। ਇਹ ਬਿਆਨ ਉਹਨਾਂ ਨੇ ਕਾਂਗਰਸ ਦਾ ਪਿਛਲੇ ਦਿਨੀਂ ਸਰਕਾਰੀ ਬੱਸਾਂ ਵਿਚ ਔਰਤਾਂ ਦੇ ਮੁਫ਼ਤ ਸਫ਼ਰ ਕਰਨ ਨੂੰ ਲੈ ਕੇ ਕੀਤਾ ਹੈ।
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਵਿਚ ਹੋਣੀਆਂ ਹਨ, ਜਿਹਨਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ਦੌਰਾਨ ਵੱਖ -ਵੱਖ ਪਾਰਟੀਆਂ ਦੇ ਬਿਆਨ ਆਉਣੇ ਲਾਜ਼ਮੀ ਹਨ, ਕਦੇ ਬਾਘਾਪੁਰਾਣਾ ਵਿਚ ਆਪ ਪਾਰਟੀ ਪੰਜਾਬ ਨੂੰ ਬਿਜਲੀ ਫ੍ਰੀ ਦੇਣ ਦੀਆਂ ਗੱਲਾਂ ਕਰਦੀ ਹੈ ਤੇ ਕਦੇ ਸੁਖਬੀਰ ਬਾਦਲ ਆਪਣੀ ਸਿਆਸੀ ਕੁਰਸੀ ‘ਤੇ ਦੁਬਾਰਾ ਬੈਠਣ ਲਈ ਵੱਡੇ-ਵੱਡੇ ਦਾਅਵੇ ਕਰ ਰਹੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਵਾਅਦੇ ਪੂਰੇ ਹੁੰਦੇ ਹਨ ਜਾਂ ਮੌਜੂਦਾ ਸਰਕਾਰ ਦੇ ਮੈਨੀਫੈਸਟੋ ਵਾਂਗ ਹੀ ਰਹਿ ਜਾਂਦੇ ਹਨ।

Tags: politicspropunjabtvpunajbsukhvirbadal
Share198Tweet124Share50

Related Posts

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026
Load More

Recent News

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.