ਬੁੱਧਵਾਰ, ਅਕਤੂਬਰ 7, 2026 03:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਫ਼ਰੀਦਕੋਟ ਜੇਲ੍ਹ ਦਾ ਸੁਪਰੀਡੈਂਟ ਕੀਤਾ ਸਸਪੈਂਡ

by propunjabtv
ਮਈ 26, 2022
in ਪੰਜਾਬ
0

ਪੰਜਾਬ ਸਰਕਾਰ ਲਗਾਤਾਰ ਐਕਸ਼ਨ ਮੋਡ ‘ਚ ਨਜ਼ਰ ਆ ਰਹੀ ਹੈ ਬੀਤੇ ਦਿਨਾਂ ‘ਚ ਆਪਣੇ ਹੀ ਮੰਤਰੀ ਵਿਜੇ ਸਿੰਗਲਾ ‘ਤੇ ਕੀਤੀ ਵੱਡੀ ਕਾਰਵਾਈ ਤੋਂ ਬਾਅਦ ਹੁਣ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਕ ਹੋਰ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਜੇਲ੍ਹ ਮੰਤਰੀ ਵੱਲੋਂ ਫਰੀਦਕੋਟ ਦੇ ਸੁਪਰੀਡੈਂਟ ਜੋਗਿੰਦਰ ਪਾਲ ਨੂੰ ਡਿਊਟੀ ‘ਚ ਢਿੱਲ ਵਰਤੇ ਜਾਣ ਕਾਰਨ ਸਸਪੈਂਡ ਕਰ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਬੀਤੇ ਦਿਨੀਂ ਜੇਲ੍ਹ ‘ਚ ਬੰਦ ਕੈਦੀ ਸੁਨੀਲ ਕੁਮਾਰ ਵੱਲੋਂ ਇਕ ਵੀਡੀਓ ਬਣਾ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਸੀ। ਜਿਸ ‘ਚ ਉਹ ਵਿਅਕਤੀ ਜੇਲ੍ਹ ਦੀਆਂ ਸਲਾਖਾ ਵੀਡੀਓ ‘ਚ ਦਿਖਾ ਰਿਹਾ ਸੀ। ਕੈਦੀ ਸੁਨੀਲ ਕੁਮਾਰ ਦਾ ਸਾਥ ਦੇਣ ਵਾਲੇ ਹੋਰ ਤਿੰਨ ਹਵਾਲਾਤੀਆਂ ‘ਤੇ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।

Tags: Faridkot jailJail Minister Bainsmajor action
Share207Tweet130Share52

Related Posts

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ਲੋਕਤੰਤਰ ਦੇ ਕਾਤਲ ਗਿਆਨੇਸ਼ ਕੁਮਾਰ ਦਾ ਝੂਠ ਸੁਪਰੀਮ ਕੋਰਟ ਵਿੱਚ ਫੜਿਆ ਗਿਆ : ਮਨੀਸ਼ ਸਿਸੋਦੀਆ

ਅਕਤੂਬਰ 6, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result