ਐਤਵਾਰ, ਮਈ 3, 2026 06:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਜੇ ਤੁਸੀਂ ਵੀ ਚਿਕਨ ਨੂੰ ਧੋਂਦੇ ਹੋ, ਤਾਂ ਹੋ ਜਾਓ ਸਾਵਧਾਨ

by propunjabtv
ਜੂਨ 17, 2022
in Featured News
0

ਚਿਕਨ ‘ਚ ਵਿਟਾਮਿਨ-ਬੀ 6 ਦੀ ਮਾਤਰਾ ਪਾਈ ਜਾਂਦੀ ਹੈ ਜੋ ਮੈਟਾਬਾਲਿਜਮ ਯਾਨੀ ਕਿ ਪਾਚਕ ਦੀ ਕਿਰਿਆ-ਪ੍ਰਕਿਰਿਆ ‘ਚ ਵੀ ਕਾਫ਼ੀ ਹੱਦ ਤੱਕ ਸੁਧਾਰ ਕਰਦਾ ਹੈ।  ਚਿਕਨ ਦੀ ਵਰਤੋਂ ਨਾਲ ਸਾਡੇ ਸਰੀਰ ਲਈ ਵੀ ਫਾਇਦੇਮੰਦ ਹੈ ਕਿਉਂਕਿ ਇਹ ਕਈਂਆਂ ਨੂੰ ਅਨੁਕੂਲ ਬਣਾਉਂਦੀ ਹੈ ,ਸਿਰਫ ਇਸ ਦੇ ਪ੍ਰੋਟੀਨਾਂ ਲਈ ਹੀ ਨਹੀਂ, ਇਹ ਸਾਨੂੰ ਸੇਲਨੀਅਮ ਨੂੰ ਮਹੱਤਵਪੂਰਣ ਮਾਤਰਾ ਵਿਚ ਵੀ ਪ੍ਰਦਾਨ ਕਰਦਾ ਹੈ,

ਉਹ ਚਿਕਨ ਮੀਟ ਜੋ ਅਸੀਂ ਖਾਂਦੇ ਹਾਂ ਚਿੱਟੇ ਰੰਗ ਦਾ ਦਾਗ ਬਿਨਾਕਈ ਵਾਰ ਇਹ ਥੋੜ੍ਹਾ ਜਿਹਾ ਪੀਲਾ ਦਿਖਾਈ ਦੇ ਸਕਦਾ ਹੈ ਸੈਲਮੋਨੇਲੋਸਿਸ ਵਰਗੀਆਂ ਬਿਮਾਰੀਆਂ ਨੂੰ ਰੋਕਣ ਲਈ ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਚਿਕਨ ਚੰਗੀ ਤਰ੍ਹਾਂ ਪਕਾਇਆ ਹੋਇਆ ਹੈ.
ਬਾਡੀ ਬਿਲਡਰ ਵੀ ਇਸ ਗੱਲ ਦੀ ਸਲਾਹ ਦਿੰਦੇ ਹਨ ਕਿ ਜੇਕਰ ਕੱਚੇ ਮਾਸ ਦਾ ਸੇਵਨ ਕੀਤਾ ਜਾਵੇ ਤਾਂ ਮਸਲਸ ਬਣਾਉਣ ‘ਚ ਕਾਫ਼ੀ ਮਦਦ ਮਿਲਦੀ ਹੈ। ਵਿਗਿਆਨੀ ਰਿਸਰਚ ਮੁਤਾਬਕ ਚਿਕਨ ਦਾ ਠੀਕ ਤਰ੍ਹਾਂ ਨਾਲ ਕੀਤਾ ਗਿਆ ਸੇਵਨ ਮਸਲ ਬਿਲਡਿੰਗ ‘ਚ ਕਾਫ਼ੀ ਸਹਾਇਤਾ ਪ੍ਰਦਾਨ ਕਰਦਾ ਹੈ।

ਵਿਗਿਆਨੀ ਰਿਸਰਚ ਮੁਤਾਬਕ ਚਿਕਨ ਦਾ ਠੀਕ ਤਰ੍ਹਾਂ ਨਾਲ ਕੀਤਾ ਗਿਆ ਸੇਵਨ ਮਸਲ ਬਿਲਡਿੰਗ ‘ਚ ਕਾਫ਼ੀ ਸਹਾਇਤਾ ਪ੍ਰਦਾਨ ਕਰਦਾ ਹੈ।

ਲੋਕ ਸੋਚਦੇ ਹਨ ਕਿ ਚਿਕਨ ਨੂੰ ਧੋਣਾ ਚੰਗਾ ਹੈ ! 

ਬਹੁਤ ਸਾਰੇ ਲੋਕ ਸੋਚਦੇ ਹਨ ਕਿ ਚਿਕਨ ਨੂੰ ਧੋਣਾ ਚੰਗਾ ਹੈ ਪਰ ਇਹ ਪੂਰੇ ਤਰੀਕੇ ਨਾਲ ਸੱਚ ਨਹੀਂ ਹੈ। ਕੱਚੇ ਚਿਕਨ ਨੂੰ ਧੋਣ ਨਾਲ ਫੂਡ ਪੋਇਜ਼ਨਿੰਗ ਯਾਨੀ ਤੁਹਾਡਾ ਪੇਟ ਖਰਾਬ ਹੋਣ ਦਾ ਖ਼ਤਰਾ ਵਧ ਜਾਂਦਾ ਹੈ।

ਇਕ ਫ਼ੂਡ ਏਜੇਂਸੀ ਮੁਤਾਬਕ ਚਿਕਨ ਨੂੰ ਪਕਾਉਣ ਤੋਂ ਪਹਿਲਾਂ ਧੋਣ ਨਾਲ ਹੱਥਾਂ, ਕੰਮ ਕਰਨ ਦੀਆਂ ਸਤਹਾਂ, ਕੱਪੜਿਆਂ ਅਤੇ ਖਾਣਾ ਬਣਾਉਣ ਵਾਲੇ ਭਾਂਡਿਆਂ ‘ਤੇ ਕੈਂਪੀਲੋਬੈਕਟਰ ਬੈਕਟੀਰੀਆ ਫੈਲਣ ਦਾ ਜੋਖ਼ਮ ਵੱਧ ਜਾਂਦਾ ਹੈ।

ਚਿਕਨ ਧੋਂਦੇ ਸਮੇਂ ਪਾਣੀ ਦੇ ਛਿੱਟਿਆਂ ਨਾਲ ਰਸੋਈ ਘਰ ‘ਚ ਵੀ ਇਹ ਬੈਕਟੀਰੀਆ ਜਾਂ ਜੀਵਾਣੂ ਫੈਲ ਜਾਂਦੇ ਹਨ।ਇਸ ਰਿਪੋਰਟ ਅਨੁਸਾਰ ਚਿਕਨ ਨੂੰ ਟੂਟੀ ਦੇ ਹੇਠਾਂ ਰੱਖਦੇ ਹੋ ਤਾਂ ਇਹ ਲਾਜ਼ਮੀ ਹੀ ਹੈ ਕਿ ਇਸ ਦੇ ਛਿੱਟੇ ਆਲੇ-ਦੁਆਲੇ ਪਈਆਂ ਚੀਜ਼ਾਂ ਜਾਂ ਨੇੜੇ ਦੀ ਜਗ੍ਹਾ ‘ਤੇ ਜ਼ਰੂਰ ਪੈਣਗੇ। ਇਸ ਤਰ੍ਹਾਂ ਨਾਲ ਜੀਵਾਣੂ ਸਾਡੇ ਸਰੀਰ ‘ਚ ਦਾਖਲ ਹੋ ਸਕਦਾ ਹੈ।
ਇੱਕ ਚਾਕੂ ਜੋ ਕਿ ਸਿੰਕ ਦੇ ਨੇੜੇ ਪਿਆ ਸੀ, ਉਸ ’ਤੇ ਵੀ ਜੀਵਾਣੂ ਆ ਸਕਦੇ ਹਨ।

ਯੂਕੇ ‘ਚ 44% ਲੋਕ ਚਿਕਨ ਨੂੰ ਪਕਾਉਣ ਤੋਂ ਪਹਿਲਾਂ ਧੋਂਦੇ ਹਨ।

ਕੈਂਪੀਲੋਬੈਕਟਰ ਐਂਟਰਾਈਟਿਸ ਫੂਡ ਪੋਇਜ਼ਨਿੰਗ ਦੇ ਸਭ ਤੋਂ ਆਮ ਕਾਰਨਾਂ ‘ਚੋਂ ਇੱਕ ਹੈ। ਖਾਸ ਤੌਰ ‘ਤੇ ਸਫ਼ਰ ਕਰਦੇ ਸਮੇਂ, ਜਿਸ ਕਾਰਨ ਇਸ ਨੂੰ ਟਰੈਵਲਰਜ਼ ਡਾਇਰੀਆ/ਦਸਤ ਵਜੋਂ ਵੀ ਜਾਣਿਆ ਜਾਂਦਾ ਹੈਮਾਹਰ ਦੱਸਦੇ ਹਨ ਕਿ ਅਨੁਸਾਰ ਮਾਸ ਅਤੇ ਅੰਡੇ ਨੂੰ ਚੰਗੀ ਤਰ੍ਹਾਂ ਪਕਾਉਣਾ ਬਹੁਤ ਜ਼ਰੂਰੀ ਹੈ। ਆਦਰਸ਼ਕ ਤੌਰ ‘ਤੇ ਭੋਜਨ ਦਾ ਕੋਰ ਘੱਟ ਤੋਂ ਘੱਟ 70 ਡਿਗਰੀ ਸੈਲਸੀਅਸ ਤਾਪਮਾਨ ਤੱਕ ਪਹੁੰਚਣਾ ਚਾਹੀਦਾ ਹੈ। ਇਹ ਯਕੀਨੀ ਬਣਾਉਂਦਾ ਹੈ ਕਿ ਵਧੇਰੇਤਰ ਸੂਖਮ ਜੀਵਾਂ ਨੂੰ ਖ਼ਤਮ ਕਰ ਦਿੱਤਾ ਗਿਆ ਹੈ।

Tags: chicken lovereggs and chicken
Share203Tweet127Share51

Related Posts

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

ਮਈ 2, 2026
Load More

Recent News

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.