ਸੋਮਵਾਰ, ਜੂਨ 1, 2026 03:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਜੰਤਰ ਮੰਤਰ ਵੱਡੀ ਗਿਣਤੀ ‘ਚ ਪਹੁੰਚੇ ਕਿਸਾਨ,ਸਖ਼ਤ ਸੁਰੱਖਿਆ ਪ੍ਰਬੰਧ

by propunjabtv
ਜੁਲਾਈ 22, 2021
in ਦੇਸ਼, ਪੰਜਾਬ, ਰਾਜਨੀਤੀ
0

ਖੇਤੀ ਕਾਨੂੰਨਾਂ ਖ਼ਿਲਾਫ਼ ਕਈ ਮਹੀਨਿਆ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨ ਅੱਜ ਜੰਤਰ ਮੰਤਰ ’ਤੇ ਕਿਸਾਨ ਸੰਸਦ ਵਿੱਚ ਹਿੱਸਾ ਲੈਣ ਲਈ ਵੱਡੀ ਗਿਣਤੀ ਵਿੱਚ ਪੁੱਜ ਗਏ ਹਨ। ਉਹ ਡੀਟੀਸੀ ਦੀਆਂ ਕਈ ਬੱਸਾਂ ਵਿੱਚ ਸਵਾਰ ਹੋ ਕੇ ਜੰਤਰ ਮੰਤਰ ਪੁੱਜੇ। ਇਕ ਬੱਸ ਖਰਾਬ ਹੋਣ ਕਾਰਨ ਕੁੱਝ ਕਿਸਾਨਾਂ ਨੂੰ ਕਿਸਾਨ ਸੰਸਦ ਵਿੱਚ ਪੁੱਜਣ ਵਿੱਚ ਦੇਰੀ ਹੋ ਗਈ। ਇਸ ਦੌਰਾਨ ਜੰਤਰ-ਮੰਤਰ ਵਿਖੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਜੰਤਰ-ਮੰਤਰ ਸੰਸਦ ਭਵਨ ਤੋਂ ਕੁਝ ਮੀਟਰ ਦੀ ਦੂਰੀ ’ਤੇ ਹੈ।

ਅਧਿਕਾਰੀਆਂ ਨੇ ਕਿਹਾ ਕਿ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੁਲੀਸ ਅਤੇ ਨੀਮ ਫੌਜੀ ਬਲਾਂ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਪੁਲੀਸ ਸੁਰੱਖਿਆ ਹੇਠ 200 ਕਿਸਾਨਾਂ ਦਾ ਸਮੂਹ ਬੱਸਾਂ ਵਿਚ ਸਿੰਘੂ ਸਰਹੱਦ ਤੋਂ ਜੰਤਰ-ਮੰਤਰ ਪੁੱਜ ਕੇ ਸ਼ਾਮ 5 ਵਜੇ ਤੱਕ ਵਿਰੋਧ ਪ੍ਰਦਰਸ਼ਨ ਕਰੇਗਾ। ਸੰਯੁਕਤ ਕਿਸਾਨ ਮੋਰਚਾ ਨੂੰ ਇਸ ਵਾਰ ਹਲਫ਼ਨਾਮਾ ਦੇਣ ਲਈ ਕਿਹਾ ਗਿਆ ਹੈ ਜਿਸ ਵਿੱਚ ਕੋਵਿਡ ਨਿਯਮਾਂ ਦੀ ਪਾਲਣ ਦੇ ਨਾਲ ਨਾਲ ਅੰਦੋਲਨ ਸ਼ਾਂਤੀ ਪੂਰਨ ਹੋਵੇਗਾ।

Tags: arrivedfarmerslarge numberssecurity arrangementsstrict
Share199Tweet124Share50

Related Posts

ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਮਈ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਲਕੇ ਫੇਰ ਬੁਲਾਈ ਕੈਬਨਿਟ ਮੀਟਿੰਗ

ਮਈ 31, 2026

ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਦੇ 134ਵੇਂ ਐਪੀਸੋਡ ਵਿੱਚ ਆਪਣੇ ਸੰਬੋਧਨ ਦੀਆਂ ਮੁੱਖ ਗੱਲਾਂ ਕੀਤੀਆਂ ਸਾਂਝੀਆਂ

ਮਈ 31, 2026

ਕੇਂਦਰ ਸਰਕਾਰ ਨੇ 1 ਜੂਨ, 2026 ਤੋਂ ਸ਼ੁਰੂ ਹੋਣ ਵਾਲੇ ਪੰਦਰਵਾੜੇ ਲਈ ਪੈਟਰੋਲ, ਡੀਜ਼ਲ ਅਤੇ ਹਵਾਬਾਜ਼ੀ ਟਰਬਾਈਨ ਫਿਊਲ (ATF) ਦੇ ਨਿਰਯਾਤ ‘ਤੇ ਨਿਰਯਾਤ ਡਿਊਟੀ ਨੂੰ ਕੀਤਾ ਸੂਚਿਤ

ਮਈ 31, 2026

ਪੰਥਕ ਕਾਨਫ਼ਰੰਸ ਦੌਰਾਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਪੇਸ਼ ਕੀਤਾ ਗਿਆ ਮਤਾ

ਮਈ 31, 2026

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਸੁਣਨ ਦਾ ਦਿੱਤਾ ਸੱਦਾ

ਮਈ 31, 2026
Load More

Recent News

ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਮਈ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਲਕੇ ਫੇਰ ਬੁਲਾਈ ਕੈਬਨਿਟ ਮੀਟਿੰਗ

ਮਈ 31, 2026

ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਦੇ 134ਵੇਂ ਐਪੀਸੋਡ ਵਿੱਚ ਆਪਣੇ ਸੰਬੋਧਨ ਦੀਆਂ ਮੁੱਖ ਗੱਲਾਂ ਕੀਤੀਆਂ ਸਾਂਝੀਆਂ

ਮਈ 31, 2026

ਕੇਂਦਰ ਸਰਕਾਰ ਨੇ 1 ਜੂਨ, 2026 ਤੋਂ ਸ਼ੁਰੂ ਹੋਣ ਵਾਲੇ ਪੰਦਰਵਾੜੇ ਲਈ ਪੈਟਰੋਲ, ਡੀਜ਼ਲ ਅਤੇ ਹਵਾਬਾਜ਼ੀ ਟਰਬਾਈਨ ਫਿਊਲ (ATF) ਦੇ ਨਿਰਯਾਤ ‘ਤੇ ਨਿਰਯਾਤ ਡਿਊਟੀ ਨੂੰ ਕੀਤਾ ਸੂਚਿਤ

ਮਈ 31, 2026

ਪੰਥਕ ਕਾਨਫ਼ਰੰਸ ਦੌਰਾਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਪੇਸ਼ ਕੀਤਾ ਗਿਆ ਮਤਾ

ਮਈ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.