ਬੁੱਧਵਾਰ, ਜੁਲਾਈ 23, 2025 09:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਜਥੇਦਾਰ ਹਰਪ੍ਰੀਤ ਸਿੰਘ ਨੇ ਮੀਟਿੰਗ ਤੋਂ ਬਾਅਦ ਦਿੱਤਾ ਬਿਆਨ,ਬੇਅਦਬੀ ਦੇ ਦੋਸ਼ੀਆਂ ਨੂੰ ਦਿੱਤੀ ਜਾਵੇਗੀ ਸਖ਼ਤ ਸਜ਼ਾ

by propunjabtv
ਜੁਲਾਈ 26, 2021
in ਦੇਸ਼, ਪੰਜਾਬ, ਰਾਜਨੀਤੀ
0

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਇੱਕ ਮੀਟਿੰਗ ਕੀਤੀ ਗਈ ਜਿਸ ਦੇ ਵਿੱਚ  ਬੇਅਦਬੀ ਮਾਮਲੇ ਨੂੰ ਲੈ ਕੇ ਗਲਬਾਤ ਹੋਈ ਹੈ | ਜਿਸ ‘ਚ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪ੍ਰਧਾਨ ਬੀਬੀ ਜਗੀਰ ਕੌਰ  ਮੌਜੂਦ ਰਹੇ। ਇਸ ਮੀਟਿੰਗ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਜੀ  ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਮੀਡੀਆ ਦੇ ਮੁਖਾਤਿਬ ਹੋਏ ਤੇ ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ  ਨੂੰ ਲੈ ਕੇ ਸਾਂਝੇ ਤੌਰ ‘ਤੇ ਇੱਕ ਮਤਾ ਪਾਸ ਕੀਤਾ ਗਿਆ ਹੈ।

ਜਿਸ ‘ਚ ਉਹਨਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਅੱਜ ਦਾ ਜੋ ਇਕੱਠ ਸੀ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਉਹ ਸਾਰੇ ਸਮੁਚੇ ਪੰਥ ਨੂੰ ਅਪੀਲ ਕਰਦਾ ਹੈ ਕਿ ਇਹਨਾਂ ਘੋਰ ਅਪਰਾਧ ਦੇ ਦੋਸ਼ੀਆਂ ਨੂੰ ਪਛਾਣ ਕੇ ਜਲਦ ਤੋਂ ਜਲਦ ਸਜ਼ਾਵਾਂ ਦੇਣ ਲਈ ਸਾਂਝੀ ਲਾਮਬੰਦੀ ਕੀਤੀ ਜਾਵੇ।

ਉਹਨਾਂ ਇਹ ਵੀ ਕਿਹਾ ਕਿ ਇਸ ਮਾਮਲੇ ‘ਤੇ ਕੋਈ ਸਿਆਸਤ ਨਾ ਕੀਤੀ ਜਾਵੇ। ਉਹਨਾਂ ਇਹ ਵੀ ਕਿਹਾ ਕਿ ਅੱਜ ਦੇ ਇਕੱਠ ਨੇ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਇੱਕਮੁੱਠ ਹੋਣ ਤੇ ਲਾਮਬੰਦੀ ਦਾ ਸੱਦਾ ਦਿੱਤਾ ਗਿਆ ਹੈ।

ਉਹਨਾਂ ਕਿਹਾ ਕਿ ਭਵਿੱਖ ‘ਚ ਸਾਰੀਆਂ ਸੰਪਰਦਾਵਾਂ, ਸਾਰੇ ਵਿਦਵਾਨਾਂ ਨੇ ਇਕੱਠਿਆਂ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ‘ਚ ਸਾਰੇ ਪਿੰਡਾਂ ਅਤੇ ਕਸਬਿਆਂ ‘ਚ ਜਾ ਕੇ ਪ੍ਰਚਾਰ ਤੇ ਪ੍ਰਸਾਰ ਜ਼ਰੂਰ ਕਰਾਂਗੇ। ਧਰਮ ਪਰਿਵਰਤਨ ਦੀਆਂ ਗਤੀਵਿਧੀਆਂ ‘ਤੇ ਬੋਲਦਿਆਂ ਉਹਨਾਂ ਕਿਹਾ ਕਿ ਇਹਨਾਂ ‘ਤੇ ਵੀ ਠੱਲ ਪਾਈ ਜਾਵੇਗੀ।

ਉਤਰਾਖੰਡ ‘ਚ ਹੋਈ ਬੇਅਦਬੀ ਦੀ ਘਟਨਾ ਨੂੰ ਵੀ ਉਹਨਾਂ ਮੰਦਭਾਗਾ ਕਰਾਰ ਦਿੱਤਾ। ਉਹਨਾਂ ਜਾਣਕਾਰੀ ਦਿੱਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 3 ਮੈਂਬਰੀ ਟੀਮ ਬਣਾਈ ਗਈ ਹੈ ਜੋ ਘਟਨਾ ਦੀ ਪੜਤਾਲ ਕਰਕੇ ਰਿਪੋਟ ਦੇਵੇਗੀ, ਜਿਹੜੇ ਵੀ ਦੋਸ਼ੀ ਪਾਏ ਗਏ ਉਹਨਾਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣਗੀਆਂ।

Tags: BEADBI KANDJathedar Harpreet Singhmeetingpunishmentsgpc
Share199Tweet124Share50

Related Posts

ਤੁਹਾਨੂੰ ਵੀ ਆਉਂਦਾ ਹੈ WORK FROM HOME ਦਾ ਫ਼ੋਨ ਤਾਂ ਹੋ ਜਾਓ ਸਾਵਧਾਨ, ਹੋ ਨਾ ਜਾਏ FRAUD!

ਜੁਲਾਈ 23, 2025

ਮਹਿੰਗੀਆਂ ਗੱਡੀਆਂ ਤੇ ਕੋਠੀ ਕਿਰਾਏ ਤੇ ਲੈ ਵਿਅਕਤੀ ਨੇ ਖੋਲੀ ਆਪਣੀ ਹੀ ਫਰਜ਼ੀ Embassy

ਜੁਲਾਈ 23, 2025

ਦੇਸ਼ ਦਾ ਕਿਹੜਾ ਰਾਜ ਹੈ ਸਭ ਤੋਂ ਗਰੀਬ ਤੇ ਕਿਹੜਾ ਹੈ ਸਭ ਤੋਂ ਅਮੀਰ, ਜਾਰੀ ਹੋਈ ਤਾਜ਼ਾ ਰਿਪੋਰਟ

ਜੁਲਾਈ 23, 2025

14 ਦਿਨ ਬਾਅਦ ਇੱਥੋਂ ਮਿਲਿਆ ਲਾਪਤਾ ਹੋਇਆ ਪੁਲਿਸ ਮੁਲਾਜ਼ਮ, ਕਿਵੇਂ ਹੋਇਆ ਲਾਪਤਾ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025

ਸ੍ਰੀ ਦਰਬਾਰ ਸਾਹਿਬ ਪਹੁੰਚ CM ਮਾਨ ਨੇ ਸੁਰੱਖਿਆ ਦਾ ਲਿਆ ਜਾਇਜ਼ਾ

ਜੁਲਾਈ 22, 2025
Load More

Recent News

ਮਾਨਸੂਨ ਚ ਪਹਾੜਾਂ ਤੇ ਘੁੰਮਣ ਦੀ ਕਰ ਰਹੇ ਹੋ ਤਿਆਰੀ, ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

ਜੁਲਾਈ 23, 2025

ਤੁਹਾਨੂੰ ਵੀ ਆਉਂਦਾ ਹੈ WORK FROM HOME ਦਾ ਫ਼ੋਨ ਤਾਂ ਹੋ ਜਾਓ ਸਾਵਧਾਨ, ਹੋ ਨਾ ਜਾਏ FRAUD!

ਜੁਲਾਈ 23, 2025

6 ਸਾਲ ਬਾਅਦ ਨਵੇਂ ਰੂਪ ਚ ਲਾਂਚ ਹੋਈ ਇਹ ਕਾਰ, ਫ਼ੀਚਰ ਤੇ ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 23, 2025

ਮਹਿੰਗੀਆਂ ਗੱਡੀਆਂ ਤੇ ਕੋਠੀ ਕਿਰਾਏ ਤੇ ਲੈ ਵਿਅਕਤੀ ਨੇ ਖੋਲੀ ਆਪਣੀ ਹੀ ਫਰਜ਼ੀ Embassy

ਜੁਲਾਈ 23, 2025

ਦੇਸ਼ ਦਾ ਕਿਹੜਾ ਰਾਜ ਹੈ ਸਭ ਤੋਂ ਗਰੀਬ ਤੇ ਕਿਹੜਾ ਹੈ ਸਭ ਤੋਂ ਅਮੀਰ, ਜਾਰੀ ਹੋਈ ਤਾਜ਼ਾ ਰਿਪੋਰਟ

ਜੁਲਾਈ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.