ਸ਼ਨੀਵਾਰ, ਸਤੰਬਰ 12, 2026 12:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਕਾਲੀ ਦਲ ਦੀ ਰਾਸ਼ਟਰਪਤੀ ਨੂੰ ਅਪੀਲ,ਖੇਤੀ ਕਾਨੂੰਨਾਂ ’ਤੇ ਚਰਚਾ ਕਰਨ ਲਈ ਕੇਂਦਰ ਨੂੰ ਰਾਜ਼ੀ ਕਰਨ ਰਾਸ਼ਟਰਪਤੀ

by propunjabtv
ਜੁਲਾਈ 27, 2021
in ਦੇਸ਼, ਪੰਜਾਬ, ਰਾਜਨੀਤੀ
0

ਚੰਡੀਗੜ੍ਹ, 27 ਜੁਲਾਈ 2021 – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਕ  ਪਹਿਲਕਦਮੀ ਦੀ ਅਗਵਾਈ ਕਰਦਿਆਂ ਰਾਸ਼ਟਰਪਤੀ ਰਾਮ ਨਾਥ ਕੋਵਿੰਦਰ ਨੁੰ ਅਪੀਲ ਕੀਤੀ ਕਿ ਉਹ ਨਿੱਜੀ ਤੌਰ ’ਤੇ ਦਖਲ ਦੇ ਕੇ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ’ਤੇ ਚਰਚਾ ਕਰਨ ਵਾਸਤੇ ਰਾਜ਼ੀ ਕਰਨ।

ਅਕਾਲੀ ਦਲ ਨੇ ਛੇ ਹੋਰ ਪਾਰਟੀਆਂ ਨਾਲ ਰਲ ਕੇ ਰਾਸ਼ਟਰਪਤੀ ਨੂੰ ਬੇਨਤੀ ਕੀਤੀ ਕਿ ਉਹਨਾਂ ਨੂੰ ਮਿਲਣ ਲਈ ਸਮਾਂ ਦਿੱਤਾ ਜਾਵੇ ਤਾਂ ਜੋ ਉਹ ਉਹਨਾਂ ਨੁੰ ਐਨ ਡੀ ਏ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ’ਤੇ ਚਰਚ ਜਬਰੀ ਰੋਕ ਲਾਉਣ ਦੇ ਅੜਬ ਰਵੱਈਆ ਬਾਰੇ ਜਾਣਕਾਰੀ ਦੇ ਸਕਣ।

ਇਸ ਪੱਤਰ ’ਕੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਾਰਟੀ ਵੱਲੋਂ ਹਸਤਾਖ਼ਰ ਕੀਤੇ ਹਨ ਜਦਕਿ  ਬਹੁਜਨ ਸਮਾਜ ਪਾਰਟੀ, ਨੈਸ਼ਨਲਲਿਸਟ ਕਾਂਗਰਸ ਪਾਰਟੀ ਯਾਨੀ  ਐਨ ਸੀ ਪੀ, ਸੀ ਪੀ ਆਈ ਐਮ, ਸੀ ਪੀ ਆਈ, ਆਰ ਐਲ ਪੀ ਅਤੇ ਜੰਮੂ ਕਸ਼ਮੀਰ ਨੈਸ਼ਨਲ ਕਾਂਗਰਸ ਦੇ ਪ੍ਰਤੀਨਿਧਾਂ ਦੇ ਹਸਤਾਖ਼ਰ ਹਨ।  ਇਸ ਵਿਚ ਮੰਗ ਕੀਤੀ ਕਿ ਪੈਗਾਸਸ ਜਾਸੂਸੀ ਮਾਮਲੇ ਦੀ ਜਾਂਚ ਦੀ ਲੋੜ ’ਤੇ ਵੀ ਚਰਚਾ ਕਰਵਾਈ ਜਾਵੇ।

ਵੇਰਵੇ ਸਾਂਝੇ ਕਰਦਿਆਂ ਸਾਬਕਾ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਵਿਰੋਧੀ ਧਿਰਾਂ ਨੇ ਰਾਸ਼ਟਰਪਤੀ ਨੂੰ ਦੱਸਿਆ ਹੈ ਕਿ ਵਿਰੋਧੀ ਪਾਰਟੀਆਂ ਨੇ ਖੇਤੀਬਾੜੀ ਬਾਰੇ ਤਿੰਨ ਕਾਲੇ ਕਾਨੂੰਨਾਂ ’ਤੇ ਚਰਚਾ ਲਈ ਵਾਰ ਵਾਰ ਕੰਮ ਰੋਕੂ ਮਤੇ ਪੇਸ਼ ਕੀਤੇ ਹਨ ਪਰ ਸਰਕਾਰ ਨੇ ਇਸ ਸਭ ਤੋਂ ਸੰਵੇਦਨਸ਼ੀਲ ਮੁੱਦੇ ’ਤੇ ਚਰਚਾ ਕਰਵਾਉਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ।

ਪੱਤਰ ਵਿਚ ਦੱਸਿਆ ਗਿਆ ਕਿ ਦਿੱਲੀ ਦੇ ਬਾਰਡਰਾਂ  ’ਤੇ ਪਹਿਲਾਂ ਹੀ ਚਲ ਰਹੇ ਕਿਸਾਨ ਅੰਦੋਲਨ ਦੌਰਾਨ 550 ਤੋਂ ਜ਼ਿਆਦਾ ਕਿਸਾਨਾਂ ਨੇ ਆਪਣੀਆਂ ਸ਼ਹਾਦਤਾਂ ਦਿੱਤੀਆਂ ਹਨ। ਤਿੰਨ ਖੇਤੀ ਕਾਨੂੰਨਾਂ ਕਾਰਨ ਕਰੋੜਾਂ ਲੋਕਾਂ ਦੀ ਜ਼ਿੰਦਗੀ ਦਾਅ ’ਤੇ ਲੱਗ ਗਈ ਹੈ ਕਿਉਂਕਿ ਇਹਨਾਂ ਕਾਨੁੰਨਾਂ ਦਾ ਮਕਸਦ ਖੇਤੀਬਾੜੀ ਖੇਤਰ ਕਾਰਪੋਰੇਟ ਸੈਕਟਰ ਦੇ ਹਵਾਲੇ ਕਰਨਾ ਹੈ ਪਰ ਐਨ ਡੀ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ।

ਪੱਤਰ ਵਿਚ ਕਿਹਾ ਗਿਆ ਅਸੀਂ ਆਪ ਨੁੰ ਬੇਨਤੀ ਕਰਦੇ ਹਾਂ ਕਿ ਤੁਸੀਂ ਕੇਂਦਰ ਸਰਕਾਰਨੂੰ ਹਦਾਇਤ ਕਰੋ ਕਿ ਉਹ ਤਿੰਨ ਖੇਤੀ ਕਾਨੁੰਨ ਖਾਰਜ ਕਰੇ ਅਤੇ ਇਸ ਮਗਰੋਂ ਹੀ ਕਿਸਾਨਾਂ ਦੀ ਆਰਥਿਕ ਹਾਲਾਤ ਸੁਧਾਰਨ ਲਈ ਲੋੜੀਂਦੇ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਕਿਸਾਨਾਂ ਨਾਲ ਚਰਚਾ ਕਰੇ।

ਪੱਤਰ ਵਿਚ ਇਸੇ ਤਰੀਕੇ ਸਿਆਸਤਦਾਨਾਂ ਦੇ ਨਾਲ ਨਾਲ ਪੱਤਰਕਾਰਾਂ ਤੇ ਕਾਰਕੁੰਨਾਂ ਦੇ ਟੈਲੀਫੋਨ ਨੰਬਰ ਟੈਪ ਕਰਨ ਵਾਸਤੇ ਪੈਗਾਸਸ ਸਾਫਟਵੇਅਰ ਦੀ ਵਰਤੋਂ ਦੀ ਜਾਂਚ ਦੀ ਲੋੜ  ’ਤੇ ਜ਼ੋਰ ਦਿੱਤਾ ਗਿਆ ਤੇ ਦੱਸਿਆ ਗਿਆ ਕਿ ਐਨ ਡੀ ਏ ਸਰਕਾਰ ਦੇ ਵਿਰੋਧੀਆਂ ਦੀ ਜਾਸੂਸੀ ਦੀਆਂ ਖਬਰਾਂ ਨਾਲ ਸਿਵਲ ਸਮਾਜ ਹੱਕਾ ਬੱਕਾ ਰਹਿ ਗਿਆ ਹੈ। ਪੱਤਰ ਵਿਚ ਕਿਹਾ ਗਿਆ ਕਿ ਇਹ ਗੱਲ ਹਰ ਕੋਈ ਜਾਣਦਾ ਹੈ ਕਿ ਇਜ਼ਰਾਈਲ ਦੀ ਕੰਪਨੀ ਐਨ ਐਸ ਓ ਅਜਿਹੇ ਸਾਫਟਵੇਅਰ ਸਿਰਫ ਸਰਕਾਰਾਂ ਨੁੰ ਵੇਚਦੀ ਹੈ ਤੇ ਕੰਪਨੀ ਨੇ ਇਹ ਗੱਲ ਆਪ ਮੰਨੀ ਹੈ। ਉਹਨਾਂ ਕਿਹਾ ਕਿ ਇਹਨਾਂ ਖੁਲ੍ਹਾਸਿਆਂ ਦੇ ਬਾਵਜੂਦ ਕੇਂਦਰ ਸਰਕਾਰ ਇਹ ਦੱਸਣ ਤੋਂ ਇਨਕਾਰੀ ਹੈ ਕਿ ਇਸਨੇ ਆਪਣੇ ਨਾਗਰਿਕਾਂ ਖਿਲਾਫ ਇਸ ਸਾਫਟਵੇਅਰ ਦੀ ਵਰਤੋਂ ਕਿਉਂ ਕੀਤੀ ਤੇ ਇਹ ਇਸ ਵਾਸਤੇ ਕੀਤੀਆਂ ਅਦਾਇਗੀਆਂ ਦੀ ਜਾਣਕਾਰੀ ਦੇਣ ਤੋਂ ਵੀ ਕਿਉਂ ਇਨਕਾਰੀ ਹੈ। ਰਾਸ਼ਟਰਪਤੀ ਨੁੰ ਦੱਸਿਆ ਗਿਆ ਕਿ ਐਨ ਡੀ ਏ ਸਰਾਰ ਇਸ ਸਾਰੇ ਮਾਮਲੇ ਦੀ ਜਾਂਚ ਤੋਂ ਵੀ ਭੱਜ ਗਈ ਹੈ।

Tags: agricultural lawsakali dalappealspersuadepersuade Centerpresident
Share204Tweet128Share51

Related Posts

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.