ਸ਼ਨੀਵਾਰ, ਜੁਲਾਈ 4, 2026 09:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਦਾਕਾਰ ਦੀਪ ਸਿੱਧੂ ਨੇ ਕਿਸਾਨਾਂ ਦੇ ਹੱਕ ‘ਚ ਬਣਾਈ ਨਵੀਂ ਰਣਨੀਤੀ

by propunjabtv
ਮਈ 21, 2021
in ਦੇਸ਼
0

ਕਿਸਾਨ ਅੰਦੋਲਨ ‘ਚ ਸ਼ੁਰੂ ਤੋਂ ਡਟਿਆ ਅਦਾਕਾਰ ਦੀਪ ਸਿੱਧੂ ਅਕਸਰ ਆਏ ਦਿਨ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ |ਉਸ ਦੇ ਮਨਸੂਬਿਆਂ ‘ਤੇ ਕਈ ਵਾਰ ਸ਼ੱਕ ਜਤਾਇਆ ਜਾਂਦਾ ਰਿਹਾ ਤੇ ਕੁਝ ਉਸ ਦੇ ਨਾਲ ਡਟ ਕੇ ਖੜ੍ਹੇ ਰਹੇ। 26 ਜਨਵਰੀ ਨੂੰ ਹੋਈ ਲਾਲ ਕਿਲੇ ‘ਤੇ ਹਿੰਸਾਂ ਤੋਂ ਬਾਅਦ ਦੀਪ ਸਿੱਧੂ ਦਾ ਅਕਸ ਹੋਰ ਧੁੰਦਲਾ ਹੋ ਗਿਆ।
ਇਸ ਸਭ ਦਰਮਿਆਨ ਹੁਣ ਦੀਪ ਸਿੱਧੂ ਇਕ ਵਾਰ ਤੋਂ ਸਰਗਰਮ ਹੈ। ਦੀਪ ਸਿੱਧੂ ਨੇ ਫੇਸਬੁੱਕ ‘ਤੇ ਕਿਸਾਨ ਮਜਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਹੇਠ ਇਕ ਪੋਸਟ ਪਾਈ ਹੈ। ਇਸ ‘ਚ ਲਿਖਿਆ ਹੈ ਕਿ ਕਿਸਾਨੀ ਸੰਘਰਸ਼ ਨੂੰ ਮਜਬੂਤ ਕਰਨ ਤੇ ਕਾਲੇ ਕਾਨੂੰਨਾਂ ਦੇ ਨਾਲ-ਨਾਲ ਖੇਤੀ ਦੇ ਬਦਲਵੇਂ ਮਾਡਲ ਲਈ ਖੁੰਢ ਚਰਚਾਵਾਂ ਕਰਦੇ ਹਾਂ ਆਓ ਮਿਲਦੇ ਹਾਂ।ਇਸ ਪੋਸਟ ਦੇ ਮੁਤਾਬਕ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ ‘ਚ ਅੱਜ 21 ਮਈ ਨੂੰ ਇਕ ਵਜੇ ਤੋਂ ਸ਼ਾਮ 4 ਵਜੇ ਤਕ ਖੁੰਢ ਚਰਚਾ ਦਾ ਸਮਾਂ ਰੱਖਿਆ ਗਿਆ ਹੈ।

Tags: deep sidhukisanprotest
Share202Tweet126Share51

Related Posts

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਸੜਕਾਂ ‘ਤੇ ਈ-ਰਿਕਸ਼ਾ ਰੋਕਣ ਵਾਲੀਆਂ ਚੀਨੀ ਐਪਾਂ ‘ਤੇ ਨੂੰ ਲੈ ਕੇ ਕੇਂਦਰ ਨੇ ਦਿੱਤੇ ਹੁਕਮ

ਜੁਲਾਈ 3, 2026

ਵੱਡੀ ਖ਼ਬਰ : Air India ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਘਟਾਇਆ ਫਿਊਲ ਸਰਚਾਰਜ, ਸਸਤੀਆਂ ਹੋਣਗੀਆਂ ਟਿਕਟਾਂ

ਜੁਲਾਈ 3, 2026

ਸੋਨਮ ਰਘੂਵੰਸ਼ੀ ਨੂੰ ਰਾਹਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਕਹਿ ਇਹ ਵੱਡੀ ਗੱਲ

ਜੁਲਾਈ 3, 2026

ਸੜਕ ਹਾਦਸੇ ਵਿੱਚ ਵਾਲ-ਵਾਲ ਬਚੇ ਭਾਜਪਾ ਵਿਧਾਇਕ; ਗਨਰ-ਗਾਰਡ ਅਤੇ ਡਰਾਈਵਰ ਜ਼ਖਮੀ

ਜੁਲਾਈ 2, 2026
Load More

Recent News

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਅਗਲੇ 3 ਦਿਨਾਂ ‘ਚ 16 ਰਾਜਾਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ ,ਪੜ੍ਹੋ IMD ਦੀ ਅਪਡੇਟ

ਜੁਲਾਈ 3, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.