ਸ਼ਨੀਵਾਰ, ਮਾਰਚ 7, 2026 05:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੇ ਫੜਿਆ ਕਾਂਗਰਸ ਦਾ ਪੱਲ਼ਾ, ਜਲਦ ਹੋਵੇਗਾ ਰਸਮੀ ਐਲਾਨ

by propunjabtv
ਜਨਵਰੀ 9, 2022
in ਪੰਜਾਬ, ਮਨੋਰੰਜਨ
0

ਵਿਸ਼ਵ ਪੱਧਰ ‘ਤੇ ਸਮਾਜ ਸੇਵਾ ਦੇ ਕੰਮਾਂ ਲਈ ਜਾਣੇ ਜਾਂਦੇ ਅਦਾਕਾਰ ਸੋਨੂੰ ਸੂਦ ਆਖਰਕਾਰ ਪਰਿਵਾਰ ਸਮੇਤ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਦੱਸਣਯੋਗ ਹੈ ਕਿ ਅਦਾਕਾਰ ਸੋਨੂੰ ਸੂਦ ਅਤੇ ਉਨ੍ਹਾਂ ਦੀ ਭੈਣ ਮਾਲਵਿਕਾ ਸੂਦ ਮੋਗਾ ਵਿਧਾਨ ਸਭਾ ਹਲਕੇ ਵਿੱਚ ਕੋਰੋਨਾ ਦੇ ਦੌਰ ਤੋਂ ਹੀ ਸਮਾਜ ਸੇਵਾ ਕਰ ਰਹੇ ਹਨ।

ਇਸ ਤੋਂ ਬਾਅਦ ਉਨ੍ਹਾਂ ਮੋਗਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦਾ ਐਲਾਨ ਕੀਤਾ ਸੀ ਪਰ ਉਨ੍ਹਾਂ ਕਿਸੇ ਸਿਆਸੀ ਪਾਰਟੀ ਦਾ ਹਿੱਸਾ ਬਣਨ ਦਾ ਐਲਾਨ ਨਹੀਂ ਕੀਤਾ।

ਜਿਵੇਂ ਹੀ ਅੱਜ ਸ਼ਾਮ ਚੋਣ ਕਮਿਸ਼ਨਰ ਵੱਲੋਂ ਰਾਜ ਵਿਧਾਨ ਸਭਾ ਚੋਣਾਂ ਦਾ ਐਲਾਨ ਕੀਤਾ ਗਿਆ, ਸੂਦ ਪਰਿਵਾਰ ਦੇ ਨਜ਼ਦੀਕੀ ਇੱਕ ਕਾਂਗਰਸੀ ਆਗੂ ਨੇ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਦੀਆਂ ਪੋਸਟਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ। ਇਸ ਪੋਸਟ ਤੋਂ ਸਾਫ਼ ਹੈ ਕਿ ਮਾਲਵਿਕਾ ਸੂਦ ਨੂੰ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਮਿਲ ਰਹੀ ਹੈ ਅਤੇ ਉਹ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ।

Tags: join congresssister malvika soodsonu sood
Share204Tweet127Share51

Related Posts

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

ਮਾਰਚ 7, 2026

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026
Load More

Recent News

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

ਮਾਰਚ 7, 2026

ਵੱਡੀ ਖ਼ਬਰ : ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਬਰੀ

ਮਾਰਚ 7, 2026

ਜੰਗ ਦਾ ਅਸਰ : ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ, ਜਾਣੋ ਕਿੰਨਾ ਮਹਿੰਗਾ ਹੋਇਆ LPG ਸਿਲੰਡਰ

ਮਾਰਚ 7, 2026

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.