ਐਤਵਾਰ, ਅਕਤੂਬਰ 19, 2025 11:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਅਫਗਾਨਿਸਤਾਨ- ਜਥੇਦਾਰ ਅਕਾਲ ਤਖ਼ਤ ਨੇ ਕਾਬੁਲ ਦੇ ਗੁਰਦੁਆਰਾ ‘ਚ ਗੋਲੀ ਬਾਰੇ ਕਿ ਕਿਹਾ ?

by propunjabtv
ਜੂਨ 18, 2022
in Featured News
0

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਕਰਤ-ਏ-ਪਰਵਾਨ ਗੁਰਦੁਆਰਾ ਸਾਹਿਬ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਕਰਨ ਨਿਖੇਧੀ ਕੀਤੀ ਹੈ। ਜਿਸ ‘ਚ ਇਕ ਸੁਰੱਖਿਆ ਕਰਮਚਾਰੀ ਸ਼ਹੀਦ ਹੋ ਗਿਆ ਜਦਕਿ ਇੱਕ ਸਿੱਖ ਨੌਜਵਾਨ ਦੀ ਮੌਤ ਹੋ ਗਈ।ਇਸ ਗੋਲੀਬਾਰੀ ‘ਚ ਇੱਕ ਅੱਤਵਾਦੀ ਵੀ ਢੇਰ ਕਰ ਦਿੱਤਾ ਗਿਆ।

ਗਿਆਨੀ ਹਰਪ੍ਰੀਤ ਅਨੁਸਾਰ ਗੁਰਦਵਾਰਾ ਸਾਹਿਬ ‘ਤੇ ਹਮਲਾ ਕਰਨਾ ਅਤਿ ਨਿੰਦਣਯੋਗ ਹੈ। ਦੁਨੀਆਂ ਦੀਆਂ ਸਾਰੀਆਂ ਸਰਕਾਰਾਂ ਨੂੰ ਇਸ ਬਾਰੇ ਸੋਚਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਰਾਜਨੀਤੀ ਕਰੋ, ਪਰ ਰਾਜਨੀਤੀ ਦੇ ਨਾਂ ‘ਤੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣਾ ਦੁਨੀਆਂ ਨੂੰ ਗਲਤ ਦਿਸ਼ਾ ਵੱਲ ਲੈ ਜਾਵੇਗਾ।

ਇਸ ਹਮਲੇ ‘ਚ ਕਈ ਹੋਰ ਲੋਕਾਂ ਦੀ ਮੌਤ ਦਾ ਵੀ ਖ਼ਦਸ਼ਾ ਹੈ। ਕਾਬੁਲ ‘ਚ ਡਰੇ ਹੋਏ ਸਿੱਖਾਂ ਦਾ ਦਾਅਵਾ ਹੈ ਕਿ ਆਈਐਸਆਈਐਸ ਦੇ ਹਮਲਾਵਰ ਗੁਰਦੁਆਰੇ ਅੰਦਰ ਵੜ ਗਏ। ਉਨ੍ਹਾਂ ਨੇ ਦੱਸਿਆ ਕਿ ਫਾਈਰਿੰਗ ਦੀ ਆਵਾਜ਼ ਸੁਣ ਰਹੀ ਪਰ ਅਜੇ ਤੱਕ ਇਹ ਸਾਫ਼ ਨਹੀਂ ਕਿ ਉੱਥੇ ਹੋਇਆ ਕੀ ਹੈ।

ਮਿਲੀ ਹੋਈ ਜਾਣਕਾਰੀ ਮੁਤਾਬਕ ਗੁਰਦਵਾਰਾ ਕਰਤ-ਏ-ਪਰਵਾਨ ਦੇ ਪ੍ਰਧਾਨ ਗੁਰਨਾਮ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਨੇ ਕਥਿਤ ਤੌਰ ‘ਤੇ ਗੁਰਦੁਆਰੇ ਦੇ ਅੰਦਰ ਰਹਿਣ ਵਾਲੇ ਸਾਰੇ ਲੋਕਾਂ ਨੂੰ ਮਾਰ ਦਿੱਤਾ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬਗੈਰ ਕਿਸੇ ਹੋਰ ਦੇਰੀ ਦੇ ਅਫਗਾਨ ਘੱਟਗਿਣਤੀਆਂ ਨੂੰ ਫੌਰਨ ਉੱਥੋਂ ਭਾਰਤ ਵਾਪਸ ਬੁਲਾਇਆ ਜਾਵੇ। ਇਥੇ ਇਹ ਵੀ ਜਿਕਰਯੋਗ ਹੈ ਕਿ ਉਹ ਛੇ ਮਹੀਨਿਆਂ ਤੋਂ ਈ-ਵੀਜ਼ਾ ਦਾ ਇੰਤਜ਼ਾਰ ਕਰ ਰਹੇ ਹਨ।

ਇਥੇ ਇਹ ਵੀ ਦਸ ਦਈਏ ਕਿ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਈਮੇਲ ਕਰਕੇ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿਚ ਰਹਿੰਦੇ ਘਟਗਿਣਤੀ ਸਿੱਖਾਂ ਦੀ ਸਰੁੱਖਿਆ ਲਈ ਤੁਰੰਤ ਠੋਸ ਕਦਮ ਚੁਕਣ ਅਤੇ ਉਨ੍ਹਾਂ ਨੂੰ ਭਾਰਤ ਲਿਆ ਕੇ ਵਸਾਉਣ ਲਈ ਯਤਨ ਤੇਜ ਕਰਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਇਸ ਤੋਂ ਪਹਿਲਾਂ ਵੀ ਸਿੱਖਾਂ ’ਤੇ ਕਈ ਵਾਰ ਹਮਲੇ ਹੋ ਚੁੱਕੇ ਹਨ ਅਤੇ ਉਥੇ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ, ਜਿਸ ਕਰਕੇ ਸਿੱਖਾਂ ਅੰਦਰ ਚਿੰਤਾ ਅਤੇ ਡਰ ਦਾ ਮਾਹੌਲ ਹੈ।

 

Tags: Jathedar Giani harpreet singhKabulpunjab current news
Share198Tweet124Share50

Related Posts

ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਤਾਇਨਾਤ ਅੱਠ ਸੀਨੀਅਰ ਪੁਲਿਸ ਅਧਿਕਾਰੀ CBI ਦੀ ਰਾਡਾਰ

ਅਕਤੂਬਰ 19, 2025

ਇਸ ਦੀਵਾਲੀ, ਆਪਣੇ ਦੋਸਤਾਂ ਨੂੰ Gift ਕਰੋ ਇਹ ਖਾਸ ਪਾਸ; NHAI ਨੇ ਨਵੀਂ ਵਿਸ਼ੇਸ਼ਤਾ ਕੀਤੀ ਲਾਂਚ

ਅਕਤੂਬਰ 19, 2025

Gold Silver Price Today: ਦੀਵਾਲੀ ‘ਤੇ ਬਣਾ ਰਹੇ ਹੋ ਸੋਨਾ ਖਰੀਦਣ ਦੀ ਯੋਜਨਾ? ਜਾਣੋ ਆਪਣੇ ਸ਼ਹਿਰ ‘ਚ ਨਵੀਨਤਮ ਕੀਮਤਾਂ

ਅਕਤੂਬਰ 19, 2025

ਏਅਰ ਇੰਡੀਆ ਦੀ ਮਿਲਾਨ-ਦਿੱਲੀ ਉਡਾਣ ਅਚਾਨਕ ਰੱਦ, ਦੀਵਾਲੀ ਤੋਂ ਪਹਿਲਾਂ ਇਟਲੀ ਵਿੱਚ ਫਸੇ ਸੈਂਕੜੇ ਲੋਕ

ਅਕਤੂਬਰ 19, 2025

Toyota ਨੇ ਦੀਵਾਲੀ ਦੇ ਮੌਕੇ ‘ਤੇ ਇਹ ਕਿਫਾਇਤੀ ਤੇ ਸ਼ਾਨਦਾਰ SUV ਕੀਤੀ ਲਾਂਚ, ਜਾਣੋ ਫੀਚਰਸ

ਅਕਤੂਬਰ 18, 2025

ਮੁਫ਼ਤ Wi-Fi ਦਾ ਲਾਲਚ ਹੋ ਸਕਦਾ ਮਹਿੰਗਾ ਸਾਬਤ, ਸਰਕਾਰ ਨੇ ਜਾਰੀ ਕੀਤਾ ਅਲਰਟ

ਅਕਤੂਬਰ 18, 2025
Load More

Recent News

ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਤਾਇਨਾਤ ਅੱਠ ਸੀਨੀਅਰ ਪੁਲਿਸ ਅਧਿਕਾਰੀ CBI ਦੀ ਰਾਡਾਰ

ਅਕਤੂਬਰ 19, 2025

ਦੀਵਾਲੀ ਛੋਟ ‘ਤੇ ਸਿਰਫ਼ 679 ਰੁਪਏ ‘ਚ ਘਰ ਲੈ ਆਓ 7000mAh ਬੈਟਰੀ ਵਾਲਾ ਸ਼ਾਨਦਾਰ ਫ਼ੋਨ !

ਅਕਤੂਬਰ 19, 2025

ਇਸ ਦੀਵਾਲੀ, ਆਪਣੇ ਦੋਸਤਾਂ ਨੂੰ Gift ਕਰੋ ਇਹ ਖਾਸ ਪਾਸ; NHAI ਨੇ ਨਵੀਂ ਵਿਸ਼ੇਸ਼ਤਾ ਕੀਤੀ ਲਾਂਚ

ਅਕਤੂਬਰ 19, 2025

Gold Silver Price Today: ਦੀਵਾਲੀ ‘ਤੇ ਬਣਾ ਰਹੇ ਹੋ ਸੋਨਾ ਖਰੀਦਣ ਦੀ ਯੋਜਨਾ? ਜਾਣੋ ਆਪਣੇ ਸ਼ਹਿਰ ‘ਚ ਨਵੀਨਤਮ ਕੀਮਤਾਂ

ਅਕਤੂਬਰ 19, 2025

ਏਅਰ ਇੰਡੀਆ ਦੀ ਮਿਲਾਨ-ਦਿੱਲੀ ਉਡਾਣ ਅਚਾਨਕ ਰੱਦ, ਦੀਵਾਲੀ ਤੋਂ ਪਹਿਲਾਂ ਇਟਲੀ ਵਿੱਚ ਫਸੇ ਸੈਂਕੜੇ ਲੋਕ

ਅਕਤੂਬਰ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.