ਸ਼ੁੱਕਰਵਾਰ, ਨਵੰਬਰ 6, 2026 05:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਫਗਾਨਿਸਤਾਨ ਦੇ ਗੁਰੂ ਘਰਾਂ ‘ਚ ਬੈਠੇ ਹਿੰਦੂ ਤੇ ਸਿੱਖਾ ਨੂੰ ਸੁਰੱਖਿਅਤ ਲਿਆਂਦਾ ਜਾਵੇਗਾ -ਰਵੀ ਸਿੰਘ ਖਾਲਸਾ

by propunjabtv
ਅਗਸਤ 17, 2021
in ਦੇਸ਼, ਵਿਦੇਸ਼
0

ਅਫਗਾਨਿਸਤਾਨ ‘ਚ  ਤਾਲਿਬਾਨ ਦਾ ਕਬਜ਼ਾ ਹੋਣ ਤੋਂ ਬਾਅਦ ਹਾਲਾਤਾਂ ਨੂੰ ਦੇਖ ਕੇ ਹਰ ਕੋਈ ਫਿਕਰਮੰਦ ਹੈ | ਜਿਸ ਨੂੰ ਲੈ ਕੇ ਹਰ ਕੋਈ ਚਿੰਤਤ ਹੈ  ਇਹੋ ਜਿਹੇ ਹਾਲਾਤ ਬਣ ਚੁੱਕੇ ਹਨ ਕਿ ਉਥੋਂ ਦੇ ਰਾਸ਼ਟਰਪਤੀ ਅਸ਼ਰਫ ਗਨੀ ਵੀ ਦੇਸ਼ ਛੱਡ ਕੇ ਭੱਜ ਚੁੱਕੇ ਹਨ। ਇਸ ਨੂੰ ਲੈ ਕੇ ਖਾਲਸਾ ਏਡ ਤੋਂ ਰਵੀ ਸਿੰਘ ਖਾਲਸਾ ਨੇ ਚਿੰਤਾ ਜਤਾਉਂਦਿਆਂ ਪੋਸਟ ਪਾਈ ਹੈ ਕਿਉਂਕਿ ਉਹ ਹਰ ਕਿਸੇ ਸੰਕਟ ਦੇ ਵਿੱਚ ਲੋਕਾਂ ਦੀ ਮਦਦ ਕਰਨ ਲਈ ਤਿਆਰ ਹੁੰਦੇ ਹਨ ਚਾਹੇ ਉਹ ਮੁਲਕ ਦਾ ਕੋਈ ਵੀ ਕੋਨਾ ਹੋਵੇ | ਕਿਸਾਨੀ ਅੰਦੋਲਨ ‘ਚ ਉਨ੍ਹਾਂ ਦੇ ਹਾਲੇ ਤੱਕ ਪੂਰਾ ਯੋਗਦਾਨ ਹੈ |

ਅਫਗਾਨਿਸਤਾਨ ਦੀ ਮੁਸ਼ਕਿਲ ਘੜੀ ਦੇ ਵਿੱਚ ਵੀ ਰਵੀ ਸਿੰਘ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ |  ਉਨ੍ਹਾਂ ਸੋਸ਼ਲ ਮੀਡੀਆ ਤੇ ਇੱਕ ਪੋਸਟ ਪਾ ਕੇ ਲੋਕਾਂ ਦੀ ਹਰ ਸੰਭਵ ਮਦਦ ਕਰਨ ਦੀ ਗਲ ਕਹੀ ਹੈ |ਉਨ੍ਹਾਂ ਕਿਹਾ ਕਿਪਿਛਲੇ ਕੁੱਝ ਦਿਨਾਂ ਦੇ ਜੋ ਹਾਲਾਤ ਅਫ਼ਗ਼ਾਨਿਸਤਾਨ ਦੇ ਵਿੱਚ ਬਣੇ ਹੋਏ ਹਨ ਉਹਨਾਂ ਨੂੰ ਵੇਖ ਕੇ ਅਸੀਂ ਬਹੁਤ ਚਿੰਤਕ ਹਾਂ । ਕਾਬਲ ਵਿੱਚ ਕੁੱਝ 300 ਦੇ ਕਰੀਬ ਘੱਟ ਗਿਣਤੀ ਪਰਿਵਾਰ ਆਪਣੀ ਜਾਨ ਬਚਾ ਕੇ ਗੁਰੂ ਘਰ ਅੰਦਰ ਬੈਠੇ ਹੋਏ ਹਨ ਜ਼ਿਹਨਾਂ ਵਿੱਚ ਸਿੱਖ ਅਤੇ ਹਿੰਦੂ ਪਰਿਵਾਰ ਹਨ। ਅਸੀਂ ਉਹਨਾਂ ਨੂੰ ਸੁਰੱਖਿਅਤ ਥਾਂ ਤੇ ਪਹੁੰਚਾਉਣ ਲਈ ਤਿਆਰ ਹਾਂ ਤੇ ਲਗਾਤਾਰ ਇੰਗਲੈਂਡ , ਕੈਨੇਡਾ ਤੇ ਭਾਰਤ ਦੀ ਸਰਕਾਰ ਨਾਲ ਸੰਪਰਕ ਵਿੱਚ ਹਾਂ।ਸਾਡੀ ਸਮੁੱਚੀ ਟੀਮ ਸਾਰੇ ਲੋਕਾਂ ਦੀ ਸੁਰੱਖਿਆ ਲਈ ਅਰਦਾਸ ਕਰਦੀ ਹੈ।

Tags: AfghanistangurudwaraHindus and SikhsRavi Singh Khalsa
Share208Tweet130Share52

Related Posts

ਗੁਰਮੀਤ ਸਿੰਘ ਖੁੱਡੀਆਂ ਨੇ ਯੂਕੇ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਅਕਤੂਬਰ 29, 2026

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026
Load More

Recent News

ਜਥੇਦਾਰਾਂ ਅਤੇ ਸਿੱਖ ਸੰਤ ਸਮਾਜ ਦੇ ਆਗੂਆਂ ਨੇ ਅੰਮ੍ਰਿਤਸਰ ਵਿੱਚ ਸਾਂਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ ’ ਕੀਤੀ ਲੋਕ ਅਰਪਣ

ਨਵੰਬਰ 6, 2026

ਸਾਬਕਾ ਜਥੇਦਾਰ ਪ੍ਰੋ. (ਡਾ.) ਮਨਜੀਤ ਸਿੰਘ ਨੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਦੌਰਾਨ ਕੀਤੀ ਸ਼ਲਾਘਾ

ਨਵੰਬਰ 6, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਸ਼ਿਰਕਤ

ਨਵੰਬਰ 6, 2026

ਸੰਸਦ ਮੈਂਬਰ ਅਤੇ ਲੇਖਕ ਸਤਨਾਮ ਸਿੰਘ ਸੰਧੂ ਨੇ ਅੰਮ੍ਰਿਤਸਰ ਵਿਖੇ ਆਪਣੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਲੋਕ ਅਰਪਣ ਕੀਤੀ

ਨਵੰਬਰ 6, 2026

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.