ਬੁੱਧਵਾਰ, ਮਈ 21, 2025 08:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਫ਼ਗਾਨਿਸਤਾਨ ‘ਚ ਫਸੇ ਭਾਰਤੀਆਂ ਲਈ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕੀਤਾ ਵੱਡਾ ਐਲਾਨ ਕਿਹਾ ਹਿੰਦੂਆਂ ਅਤੇ ਸਿੱਖਾਂ ਨੂੰ ਲਿਆਵਾਂਗੇ ਭਾਰਤ

by propunjabtv
ਅਗਸਤ 16, 2021
in ਦੇਸ਼, ਵਿਦੇਸ਼
0

ਅਫ਼ਗਾਨਿਸਤਾਨ ‘ਚ ਤਾਲਿਬਾਨ ਨੇ ਕਬਜ਼ਾ ਕਰ ਲਿਆ ਹੈ।ਤਾਲਿਬਾਨ ਇੱਕ ਵਾਰ ਫਿਰ ਸੱਤਾ ‘ਚ ਆ ਗਿਆ ਹੈ।ਲੋਕ ਦੇਸ਼ ਛੱਡ ਕੇ ਦੂਜੀ ਥਾਂ ਜਾਂ ਰਹੇ ਹਨ, ਜਿਸ ਕਾਰਨ ਕਾਬੁਲ ਏਅਰਪੋਰਟ ‘ਤੇ ਭਾਰੀ ਭੀੜ ਇਕੱਠੀ ਹੋਈ ਹੈ, ਏਅਰਪੋਰਟ ‘ਤੇ ਹਜ਼ਾਰਾਂ ਦੀ ਗਿਣਤੀ ‘ਚ ਲੋਕ ਮੌਜੂਦ ਹਨ।ਇਸ ਦੌਰਾਨ ਅਫ਼ਗਾਨਿਸਤਾਨ ‘ਚ ਰਹਿ ਰਹੇ ਕਈ ਹਿੰਦੂ ਸਿੱਖ ਨੂੰ ਲੈ ਕੇ ਚਿੰਤਤ ਹਨ।ਇਸ ‘ਤੇ ਕੇਂਦਰ ਸਰਕਾਰ ਵਲੋਂ ਪ੍ਰਤੀਕਿਰਿਆ ਆਈ ਹੈ।ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅਫ਼ਗਾਨ ‘ਚ ਰਹਿਣ ਵਾਲੇ ਹਿੰਦੂਆਂ ਅਤੇ ਸਿੱਖਾਂ ਨੂੰ ਬਾਹਰ ਕੱਢਣ ਲਈ ਵਿਦੇਸ਼ ਮੰਤਰਾਲੇ ਅਤੇ ਹੋਰ ਵਿਭਾਗ ਸਾਰੇ ਲੋੜੀਂਦੇ ਪ੍ਰਬੰਧ ਕਰਨਗੇ।ਪੁਰੀ ਨੇ ਇਹ ਜਵਾਬ ਉਸ ਗੱਲ ‘ਤੇ ਦਿੱਤਾ, ਜਿਸ ‘ਚ ਉਨਾਂ ਨਾਲ ਅਫਗਾਨਿਸਤਾਨ ਤੋਂ ਸਿੱਖਾਂ ਅਤੇ ਹਿੰਦੂਆਂ ਨੂੰ ਕੱਢਣ ਨੂੰ ਲੈ ਕੇ ਸਵਾਲ ਕੀਤਾ ਗਿਆ।

Tags: Afghanistanbig announcementhardeep puriIndians strandedUnion Minister
Share198Tweet124Share50

Related Posts

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025

ਕੀ ਅੱਜ ਭਾਰਤ-ਪਾਕਿ ਵਿਚਾਲੇ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ

ਮਈ 18, 2025

ਅਮਰੀਕਾ ਦੇ ਇਸ ਸ਼ਹਿਰ ‘ਚ ਹੋਇਆ ਵੱਡਾ ਧਮਾਕਾ, FBI ਨੇ ਕੀਤਾ ਵੱਡਾ ਦਾਅਵਾ

ਮਈ 18, 2025

11 ਦਿਨ ‘ਚ ਪੁਲਿਸ ਨੇ ਫੜੇ ਪਾਕਿਸਤਾਨੀ ਜਾਸੂਸ, ਇਹ ਵੱਡੀ ਯੂ ਟਿਊਬਰ ਵੀ ਸ਼ਾਮਲ

ਮਈ 18, 2025

ਅਪ੍ਰੇਸ਼ਨ ਸਿੰਦੂਰ ਹੈ ਸਿਰਫ ਇੱਕ ਟ੍ਰੇਲਰ, ਸਮਾਂ ਆਉਣ ਤੇ ਦਿਖਾਵਾਂਗੇ ਪੂਰੀ ਫਿਲਮ- ਰਾਜਨਾਥ ਸਿੰਘ

ਮਈ 16, 2025

ਹੁਣ ਡਿਲੀਵਰੀ ਕਰਨ ਵਾਲੇ ਕਰਮਚਾਰੀਆਂ ਨੂੰ ਨੌਕਰੀ ਤੋਂ ਬਾਅਦ ਮਿਲੇਗੀ ਪੈਨਸ਼ਨ, ਦੇਖੋ ਕਿਹੜੀ ਕੰਪਨੀਆਂ ਸ਼ਾਮਲ

ਮਈ 15, 2025
Load More

Recent News

Weather Update: ਪੰਜਾਬ ਦੇ ਇਹਨਾਂ ਜਿਲਿਆਂ ‘ਚ ਭਾਰੀ ਮੀਂਹ ਹਨੇਰੀ ਦਾ ਅਲਰਟ, ਜਾਣੋ ਕਿਵੇਂ ਦਾ ਹੋਵੇਗਾ ਅਗਲਾ ਮੌਸਮ

ਮਈ 21, 2025

Health Tips: ਗਰਮੀਆਂ ‘ਚ ਬਾਹਰ ਨਿਕਲਣ ਸਮੇਂ ਨਾ ਕਰੋ ਅਜਿਹੀ ਗਲਤੀ ਨਹੀਂ ਤਾਂ ਹੋ ਜਾਓਗੇ ਹੀਟ ਸਟ੍ਰੋਕ ਦਾ ਸ਼ਿਕਾਰ

ਮਈ 20, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਕੀ 5G ਨੈੱਟਵਰਕ ਹੈ ਮਨੁੱਖੀ ਸਰੀਰ ਲਈ ਖਤਰਨਾਕ?, ਸਿਹਤ ‘ਤੇ ਪੈਂਦਾ ਹੈ ਕਿੰਨ੍ਹਾ ਅਸਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.