ਸ਼ੁੱਕਰਵਾਰ, ਮਈ 9, 2025 07:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਫ਼ਗਾਨਿਸਤਾਨ ‘ਚ ਫਸੇ ਹਿੰਦੂ ਸਿੱਖ ਪਹੁੰਚੇ ਕਾਬੁਲ, ਹਰ ਸਹੂਲਤ ਦੇਣ ਦੀ ਕੀਤੀ ਜਾਉ ਕੋਸ਼ਿਸ਼: ਮਨਜਿੰਦਰ ਸਿਰਸਾ

by propunjabtv
ਅਗਸਤ 16, 2021
in ਦੇਸ਼, ਵਿਦੇਸ਼
0

ਅਫਗਾਨਿਸਤਾਨ ‘ਤੇ ਤਾਲੀਬਾਨ ਨੇ ਲਗਭਗ ਕਬਜ਼ਾ ਕਰ ਹੀ ਲਿਆ ਹੈ ਇਹ ਭਾਰਤ ਦੇ ਵਿਰੁੱਧ ਚੀਨ-ਪਾਕਿ ਗਠਜੋੜ ਨੂੰ ਮਜ਼ਬੂਤ ਕਰੇਗਾ (ਚੀਨ ਪਹਿਲਾਂ ਹੀ ਉਈਗਰ ‘ਤੇ ਮਿਲੀਸ਼ੀਆ ਦੀ ਮਦਦ ਮੰਗ ਚੁੱਕਾ ਹੈ।) ਸੰਕੇਤ ਬਿਲਕੁਲ ਚੰਗੇ ਨਹੀਂ ਹਨ, ਸਾਨੂੰ ਹੁਣ ਆਪਣੀਆਂ ਸਾਰੀਆਂ ਸਰਹੱਦਾਂ ਤੇ ਵਧੇਰੇ ਚੌਕਸ ਰਹਿਣ ਦੀ ਜ਼ਰੂਰਤ ਹੈ।

ਅਫਗਾਨਿਸਤਾਨ ‘ਚ ਤਾਲਿਬਾਨ ਨੇ ਭਾਵੇਂ ਹੀ ਆਪਣੀ ਜਿੱਤ ਦੇ ਉਦੇਸ਼ ਨਾਲ ਯੁੱਧ ਦੇ ਅੰਤ ਦਾ ਐਲਾਨ ਕਰ ਦਿੱਤਾ ਹੋਵੇ ਪਰ ਇਸ ਤ੍ਰਾਸਦੀ ਦੀਆਂ ਭਿਆਨਕ ਤਸਵੀਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।ਤਾਲਿਬਾਨ ਦੇ ਰਾਜ ਦੀ ਵਾਪਸੀ ਦੇ ਡਰ ਨਾਲ ਅਫਗਾਨਿਸਤਾਨ ਦੇ ਹਜ਼ਾਰਾਂ ਲੋਕ ਕਾਬੁਲ ਏਅਰਪੋਰਟ ਵੱਲ ਭੱਜ ਰਹੇ ਹਨ।ਇੱਥੋਂ ਤੱਕ ਕਿ ਅਫਗਾਨਿਸਤਾਨ ਤੋਂ ਭੱਜ ਕੇ ਦੂਜੇ ਦੇਸ਼ ‘ਚ ਸ਼ਰਨ ਲੈਣ ਲਈ ਕੁਝ ਲੋਕ ਆਪਣੀ ਜਿੰਦਗੀ ਦਾਅ ‘ਤੇ ਲਗਾ ਰਹੇ ਹਨ।

 

I am in constant touch with President, Gurdwara Committee of Kabul & Sangat who have told me that 320+ people of minorities living in Ghazni & Jalalabad (including 50 Hindus and 270+ Sikhs) have taken refuge in Karte Parwan Gurdwara in Kabul in wake of recent developments @ANi pic.twitter.com/WW2XZqPwG6

— Manjinder Singh Sirsa (@mssirsa) August 16, 2021

ਇਸ ‘ਤੇ ਬੋਲਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਮੱਦਦ ਦੀ ਭਰੋਸਾ ਦਿਵਾਇਆ ਹੈ।ਉਨ੍ਹਾਂ ਕਿਹਾ ਕਿ ਕਾਬੁਲ ਦੀ ਗੁਰਦੁਆਰਾ ਕਮੇਟੀ ਅਤੇ ਸੰਗਤ ਦੇ ਲਗਾਤਾਰ ਸੰਪਰਕ ਵਿੱਚ ਹਾਂ ਜਿਨ੍ਹਾਂ ਨੇ ਮੈਨੂੰ ਦੱਸਿਆ ਹੈ ਕਿ ਗਜ਼ਨੀ ਅਤੇ ਜਲਾਲਾਬਾਦ ਵਿੱਚ ਰਹਿਣ ਵਾਲੇ ਘੱਟ ਗਿਣਤੀਆਂ ਦੇ 320+ ਲੋਕਾਂ (ਜਿਨ੍ਹਾਂ ਵਿੱਚ 50 ਹਿੰਦੂ ਅਤੇ 270+ ਸਿੱਖ ਸ਼ਾਮਲ ਹਨ) ਨੇ ਕਾਬੁਲ ਦੇ ਕਾਰਤੇ ਪਰਵਾਨ ਗੁਰਦੁਆਰੇ ਵਿੱਚ ਸ਼ਰਨ ਲਈ ਹੈ।

Tags: Afghanistan reach Kabuleffort shouldHindu Sikhs strandedManjinder Sirsaprovide facilities
Share199Tweet124Share50

Related Posts

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025

ਅਜੇ ਖਤਮ ਨਹੀਂ ਹੋਇਆ ਅਪ੍ਰੇਸ਼ਨ ਸਿੰਦੂਰ- ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਨਵਾਂ ਬਿਆਨ ਆਇਆ ਸਾਹਮਣੇ

ਮਈ 8, 2025

Mock Drill Siren: ਕੀ ਹੈ 7 ਮਈ ਨੂੰ ਹੋਣ ਵਾਲੀ ਮੌਕ ਡਰਿੱਲ, ਕਿਵੇਂ ਕੰਮ ਕਰਦਾ ਹੈ ਇਹ ਸਾਇਰਨ

ਮਈ 6, 2025

ਕੇਂਦਰ ਸਰਕਾਰ ਦਾ ਨਵਾਂ ਐਲਾਨ, 244 ਜਿਲਿਆਂ ‘ਚ ਹੋਵੇਗੀ ਸਿਵਲ ਡਿਫੈਂਸ ਮੌਕ ਡਰਿੱਲ

ਮਈ 6, 2025
Load More

Recent News

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਗਰਮੀਆਂ ‘ਚ ਦਿਨ ਸਮੇਂ ਸੋਣਾ ਫਾਇਦੇਮੰਦ ਜਾਂ ਨੁਕਸਾਨਦਾਇਕ

ਮਈ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.