ਬੁੱਧਵਾਰ, ਜੂਨ 17, 2026 02:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਫ਼ਗਾਨਿਸਤਾਨ ਤੋਂ ਬਾਅਦ ਹੁਣ ਡਿੱਗੀ ਇਸ ਮੁਲਕ ਦੀ ਸਰਕਾਰ

by propunjabtv
ਅਗਸਤ 16, 2021
in ਦੇਸ਼, ਵਿਦੇਸ਼
0

ਅਫ਼ਗਾਨਿਸਤਾਨ ‘ਤੇ ਤਾਲਿਬਾਨ ਦਾ ਕਬਜ਼ਾ ਹੋ ਗਿਆ ਹੈ।ਰਾਸ਼ਟਰਪਤੀ ਅਸ਼ਰਫ ਗਨੀ ਅਤੇ ਉਪ-ਰਾਸ਼ਟਰਪਤੀ ਅਮਰੁੱਲਾਹ ਸਾਲੇਹ ਨੇ ਸੱਤਾ ਤਬਦੀਲ ਕਰਨ ਦੀਆਂ ਕੋਸ਼ਿਸ਼ਾਂ ‘ਚ ਦੇਸ਼ ਛੱਡ ਦਿੱਤਾ ਅਤੇ ਉਹ ਤਜ਼ਾਕਿਸਤਾਨ ਲਈ ਰਵਾਨਾ ਹੋ ਗਏ।ਦੂਜੇ ਪਾਸੇ ਹੁਣ ਕੌਮਾਂਤਰੀ ਸਿਆਸਤ ‘ਚ ਵੱਡੀ ਹਿਲਜੁਲ ਹੋ ਰਹੀ ਹੈ।ਅਫ਼ਗਾਨਿਸਤਾਨ ਤੋਂ ਬਾਅਦ ਮਲੇਸ਼ੀਆ ‘ਚ ਭਾਰੀ ਸਿਆਸੀ ਹਫੜਾ-ਤਫੜੀ ਮਚੀ ਹੋਈ ਹੈ।

ਮਲੇਸ਼ੀਆ ਦੇ ਪ੍ਰਧਾਨ ਮੰਤਰੀ ਮੋਹੀਉਦੀਨ ਯਾਸੀਨ ਨੇ ਅਹੁਦਾ ਸੰਭਾਲਣ ਦੇ 18 ਮਹੀਨਿਆਂ ਦੇ ਘੱਟ ਸਮੇਂ ‘ਚ ਹੀ ਸੋਮਵਾਰ ਨੂੰ ਆਪਣਾ ਅਸਤੀਫਾ ਮਲੇਸ਼ੀਆ ਦੇ ਰਾਜੇ ਨੂੰ ਸੌਂਪ ਦਿੱਤਾ ਹੈ।ਉਹ ਦੇਸ਼ ਦੀ ਸੱਤਾ ‘ਚ ਸਭ ਤੋਂ ਘੱਟ ਸਮੇਂ ਲਈ ਸੱਤਾ ‘ਚ ਰਹਿਣ ਵਾਲੇ ਨੇਤਾ ਬਣ ਗਏ ਹਨ।ਉਹ ਮਾਰਚ 2020 ‘ਚ ਪ੍ਰਧਾਨ ਮੰਤਰੀ ਬਣੇ ਸਨ।ਮੁਹੀਉਦੀਨ ਨੇ ਅਜਿਹੇ ਸਮੇਂ ਅਸਤੀਫਾ ਦੇ ਦਿੱਤਾ ਹੈ ਜਦੋਂ ਮਹਾਂਮਾਰੀ ਨੂੰ ਸਹੀ ਢੰਗ ਨਾਲ ਨਾ ਸੰਭਾਲਣ ‘ਤੇ ਲੋਕਾਂ ਦਾ ਗੁੱਸਾ ਵੱਧ ਰਿਹਾ ਹੈ।

ਮਲੇਸ਼ੀਆ ਦੁਨੀਆ ਦੇ ਸਭ ਤੋਂ ਵੱਧ ਲਾਗ ਦਰ ਵਾਲੇ ਦੇਸ਼ਾਂ ਵਿੱਚੋਂ ਇੱਕ ਹੈ, ਇਸ ਮਹੀਨੇ ਲਾਗ ਦੇ ਰੋਜ਼ਾਨਾ ਨਵੇਂ ਕੇਸ 20,000 ਨੂੰ ਪਾਰ ਕਰ ਗਏ ਹਨ। ਉਹ ਵੀ ਉਦੋਂ ਜਦੋਂ ਦੇਸ਼ ਵਿੱਚ ਐਮਰਜੈਂਸੀ ਵਾਲੀ ਸਥਿਤੀ ਸੱਤ ਮਹੀਨਿਆਂ ਤੋਂ ਚੱਲ ਰਹੀ ਹੈ ਅਤੇ ਲਾਗ ਨਾਲ ਨਜਿੱਠਣ ਲਈ ਜੂਨ ਤੋਂ ਇੱਥੇ ਲੌਕਡਾਊਨ ਲੱਗਾ ਹੋਇਆ ਹੈ।

ਗਲੋਬਲ ਮਹਾਂਮਾਰੀ ਕੋਰੋਨਾ ਵਾਇਰਸ ਨਾਲ ਲੜ ਰਹੇ ਦੇਸ਼ ਵਿੱਚ ਇੱਕ ਸਿਆਸੀ ਸੰਕਟ ਵੀ ਪੈਦਾ ਹੋ ਗਿਆ ਹੈ। ਚੋਟੀ ਦੇ ਅਹੁਦੇ ਲਈ ਨੇਤਾਵਾਂ ਵਿੱਚ ਦੌੜ ਸ਼ੁਰੂ ਹੋ ਗਈ ਹੈ ਅਤੇ ਉਪ ਪ੍ਰਧਾਨ ਮੰਤਰੀ ਇਸਮਾਈਲ ਸਾਬਰੀ ਸਮਰਥਨ ਪ੍ਰਾਪਤ ਕਰ ਰਹੇ ਹਨ। ਦੱਸਣਯੋਗ ਹੈ ਕਿ ਮੁਹੀਉਦੀਨ ਦੀ ਸਰਕਾਰ ਬਹੁਤ ਘੱਟ ਬਹੁਮਤ ਨਾਲ ਚੱਲ ਰਹੀ ਸੀ ਅਤੇ ਅਖੀਰ ‘ਚ ਸਭ ਤੋਂ ਵੱਡੀ ਗਠਜੋੜ ਪਾਰਟੀ ਦੇ 12 ਤੋਂ ਵੱਧ ਸੰਸਦ ਮੈਂਬਰਾਂ ਨੇ ਸਮਰਥਨ ਵਾਪਸ ਲੈਣ ਤੋਂ ਬਾਅਦ ਉਨਾਂ੍ਹ ਦੀ ਸਰਕਾਰ ਡਾਵਾਂਡੋਲ ਹੋ ਗਈ।ਯੂਨਾਈਟਡ ਮਲੇੲੈ ਨੈਸ਼ਨਲ ਆਰਗੇਨਾਈਜੇਸ਼ਨ ਦੇ ਦੋ ਮੰਤਰੀਆਂ ਨੇ ਵੀ ਅਸਤੀਫਾ ਦੇ ਦਿੱਤਾ।

Tags: After Afghanistancountrygovernment'now fallen
Share202Tweet126Share50

Related Posts

ਚੀਨ ‘ਚ ਆਇਆ 6.3 ਤੀਬਰਤਾ ਦਾ ਭੂਚਾਲ; ਘਰਾਂ ਤੋਂ ਬਾਹਰ ਆਏ ਲੋਕ

ਜੂਨ 16, 2026

ਫਰਿੱਜ ਕੰਪ੍ਰੈਸਰ ਫਟਣ ਕਾਰਨ ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

ਜੂਨ 16, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

NEET ਪੇਪਰ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਲੱਗੀ ਇਸ ਐਪ ‘ਤੇ ਪਾਬੰਦੀ

ਜੂਨ 16, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026

ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ : 65 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਤਬਾਦਲਿਆਂ ਦੀ ਸੂਚੀ

ਜੂਨ 9, 2026
Load More

Recent News

ਚੀਨ ‘ਚ ਆਇਆ 6.3 ਤੀਬਰਤਾ ਦਾ ਭੂਚਾਲ; ਘਰਾਂ ਤੋਂ ਬਾਹਰ ਆਏ ਲੋਕ

ਜੂਨ 16, 2026

ਅੱਜ ਫਰਾਂਸ ‘ਚ G7 ਸੰਮੇਲਨ ਵਿੱਚ ਹਿੱਸਾ ਲੈਣਗੇ ਪ੍ਰਧਾਨ ਮੰਤਰੀ ਮੋਦੀ

ਜੂਨ 16, 2026

ਫਰਿੱਜ ਕੰਪ੍ਰੈਸਰ ਫਟਣ ਕਾਰਨ ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

ਜੂਨ 16, 2026

LPG ਦੀ ਕੀਮਤ ₹1,600 ਤੋਂ ਪਾਰ; ਨਵੇਂ ਰੇਟ ਜਾਰੀ

ਜੂਨ 16, 2026

Weather Update: 8 ਘੰਟਿਆਂ ਅੰਦਰ17 ਰਾਜਾਂ ‘ਚ ਭਾਰੀ ਮੀਂਹ ਦੀ ਚੇਤਾਵਨੀ; ਦੇਖੋ IMD ਦੀ ਤਾਜਾ ਅਪਡੇਟ

ਜੂਨ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.