ਵੀਰਵਾਰ, ਜਨਵਰੀ 22, 2026 06:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਫ਼ਗਾਨਿਸਤਾਨ ਤੋਂ ਭਾਰਤੀਆਂ ਵਾਪਸ ਲਿਆਉਣ ਲਈ ਏਅਰ ਫੋਰਸ ਦਾ ਜਹਾਜ਼ ਪੁੱਜਾ ਕਾਬੁਲ

by propunjabtv
ਅਗਸਤ 16, 2021
in ਦੇਸ਼, ਵਿਦੇਸ਼
0

ਅਫਗਾਨਿਸਤਾਨ ‘ਤੇ ਤਾਲਿਬਾਨ ਦਾ ਕਬਜ਼ਾ ਹੋ ਚੁੱਕਾ ਹੈ।ਦੱਸਣਯੋਗ ਹੈ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਤਾਲਿਬਾਨ ਅੱਗੇ ਗੋਡੇ ਟੇਕ ਦਿੱਤੇ ਹਨ ਅਤੇ ਉਹ ਦੇਸ਼ ਛੱਡ ਕੇ ਭੱਜ ਚੁੱਕੇ ਹਨ।ਬਹੁਤ ਸਾਰੇ ਆਮ ਲੋਕਾਂ ਲਈ ਬਾਹਰ ਨਿਕਲਣਾ ਬੰਦ ਹੋ ਚੁੱਕਾ ਹੈ।

ਦੱਸ ਦੇਈਏ ਕਿ ਸਾਰੇ ਰਾਸਤੇ ਜਾਮ ਹੋ ਚੁੱਕੇ ਹਨ ਸਿਰਫ ਇੱਕ ਏਅਰਪੋਰਟ ਹੀ ਜਿੱਥੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋਈ ਏਅਰਪੋਰਟ ਦੇ ਅੰਦਰ-ਬਾਹਰ ਲੋਕਾਂ ਦਾ ਹਜ਼ੂਮ ਉਮੜਿਆ ਹੋਇਆ ਹੈ।ਇਸ ਦੌਰਾਨ ਸੋਮਵਾਰ ਨੂੰ ਕਾਬੁਲ ਹਵਾਈ ਅੱਡੇ ‘ਤੇ ਵੀ ਹਫੜਾ ਦਫੜੀ ਵਰਗੀ ਸਥਿਤੀ ਦੇਖਣ ਨੂੰ ਮਿਲੀ ਹੈ।ਤਾਲਿਬਾਨ ਨੇ ਬੇੱਸ਼ਕ ਆਪਣੀ ਜਿੱਤ ਦੇ ਐਲਾਨ ਨਾਲ ਅਫਗਾਨਿਸਤਾਨ ‘ਚ ਜੰਗ ਦੇ ਅੰਤ ਦਾ ਐਲਾਨ ਕਰ ਦਿੱਤਾ ਹੈ, ਪਰ ਫਿਰ ਵੀ ਇਸ ਦੁਖਾਂਤ ਦੀਆਂ ਭਿਆਨਕ ਤਸਵੀਰਾਂ ਸਾਹਮਣੇ ਆ ਰਹੀਆਂ ਹਨ।

ਇਸ ਦੌਰਾਨ ਭਾਰਤੀ ਹਵਾਈ ਫੌਜ ਦਾ ਜਹਾਜ਼ ਵੀ ਅਫਗਾਨਿਸਤਾਨ ਵਿੱਚ ਫਸੇ ਭਾਰਤੀਆਂ ਨੂੰ ਲਿਆਉਣ ਲਈ ਕਾਬੁਲ ਪਹੁੰਚ ਗਿਆ ਹੈ। ਲੱਗਭਗ 500 ਭਾਰਤੀ ਅਧਿਕਾਰੀ ਅਤੇ ਸਬੰਧਿਤ = ਸੁਰੱਖਿਆ ਕਰਮਚਾਰੀ ਉੱਥੇ ਫਸੇ ਹੋਏ ਹਨ। ਸੀ -17 ਗਲੋਬਮਾਸਟਰ ਜਹਾਜ਼ ਨੂੰ ਹਫੜਾ-ਦਫੜੀ ਕਾਰਨ ਸਵੇਰੇ ਤਜ਼ਾਕਿਸਤਾਨ ਵਿੱਚ ਉਤਰਨਾ ਪਿਆ ਸੀ। ਅਮਰੀਕੀ ਫ਼ੌਜਾਂ ਵੱਲੋਂ ਭੀੜ ਨੂੰ ਕੰਟਰੋਲ ਕਰਨ ਤੋਂ ਬਾਅਦ ਜਹਾਜ਼ ਹੁਣ ਕਾਬੁਲ ਪਹੁੰਚਿਆ ਹੈ।

Tags: AfghanistanAir force planearrives in Kabulrepatriate Indians
Share200Tweet125Share50

Related Posts

ਟਰੰਪ ਨੇ ਗਾਜ਼ਾ ਨੂੰ ਐਲਾਨਿਆ ‘ਪੀਸ ਬੋਰਡ’: ਭਾਰਤੀ ਮੂਲ ਦੇ ਇਸ ਵਿਅਕਤੀ ਨੂੰ ਦਿੱਤੀ ਗਈ ਮੁੱਖ ਭੂਮਿਕਾ

ਜਨਵਰੀ 17, 2026

ਮਾਘ ਮੇਲੇ ਦੌਰਾਨ ਪ੍ਰਯਾਗਰਾਜ ‘ਚ ਵਾਪਰ ਗਿਆ ਵੱਡਾ ਹਾਦਸਾ, ਲੋਕਾਂ ‘ਚ ਮਚੀ ਭਗਦੜ

ਜਨਵਰੀ 16, 2026

ਅਮਰੀਕਾ ਨੇ 75 ਦੇਸ਼ਾਂ ਲਈ ਇਮੀਗ੍ਰੈਂਟ ਵੀਜ਼ਾ ਪ੍ਰੋਸੈਸਿੰਗ ਕੀਤੀ ਫ੍ਰੀਜ਼ : ਦੇਖੋ ਪੂਰੀ ਸੂਚੀ

ਜਨਵਰੀ 15, 2026

ਅੱਜ ਪੰਜਾਬ ਦਾ ਦੌਰਾ ਕਰਨਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਜਨਵਰੀ 15, 2026

ਪ੍ਰਧਾਨ ਮੰਤਰੀ ਮੋਦੀ ਨੇ 9 ਨਵੀਆਂ ਅੰਮ੍ਰਿਤ ਭਾਰਤ ਐਕਸਪ੍ਰੈਸ ਟ੍ਰੇਨਾਂ ਦੇ ਐਲਾਨ ਦੀ ਕੀਤੀ ਸ਼ਲਾਘਾ

ਜਨਵਰੀ 15, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਜਨਵਰੀ ਨੂੰ ‘Viksit Bharat Young Leaders’ Dialogue’ ਵਿੱਚ ਨੌਜਵਾਨ ਆਗੂਆਂ ਨੂੰ ਕਰਨਗੇ ਸੰਬੋਧਨ

ਜਨਵਰੀ 10, 2026
Load More

Recent News

ਮਾਨ ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ: ਬਲਤੇਜ ਪੰਨੂ

ਜਨਵਰੀ 21, 2026

ਪੁਲਿਸ ਦੀ ਵੱਡੀ ਕਾਰਵਾਈ : ਚੰਡੀਗੜ੍ਹ ‘ਚ ਸਵੇਰੇ-ਸਵੇਰੇ 3 ਗੈਂਗਸਟਰਾਂ ਦਾ ਐਨਕਾਊਂਟਰ

ਜਨਵਰੀ 21, 2026

ਸੀਜੀਸੀ ਯੂਨੀਵਰਸਿਟੀ ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੂੰ ਸਰਕਾਰ-ਏ-ਖ਼ਾਲਸਾ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.