ਮੰਗਲਵਾਰ, ਸਤੰਬਰ 30, 2025 03:53 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਅਮਰੀਕਾ ਦੇ ਬਿਆਨ ਬਾਅਦ ਨਰਮ ਹੋਇਆ ਚੀਨ?

by propunjabtv
ਜੂਨ 13, 2022
in Featured News, ਵਿਦੇਸ਼
0

ਬੀਤੇ ਕੁਝ ਦਿਨਾਂ ਤੋਂ ਚੀਨ ਵਲੋਂ ਭਾਰਤ ਦੇ ਨਾਲ ਲੱਗਦੀਆਂ ਸਰਹੱਦਾਂ ਤੇ ਲਗਾਤਾਰ ਉਸਾਰੀਆਂ ਕੀਤੀਆਂ ਜਾ ਰਹੀਆਂ ਸੀ,ਜਿਸ ਬਾਬਤ ਅਮਰੀਕਾ ਦੇ ਸੀਨੀਅਰ ਅਧਿਕਾਰੀਆਂ ਵਲੋਂ ਇਸ ਬਾਰੇ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਸੀ । ਅੱਜ ਉਸ ਵੇਲੇ ਇਸ ਘਟਨਾਕ੍ਰਮ ‘ਚ ਮੋੜ ਆਇਆ ਜਦ, ਚੀਨ ਦੇ ਰੱਖਿਆ ਮੰਤਰੀ ਜਨਰਲ ਵੇਈ ਫੈਨਗੇ ਨੇ ਬੀਤੇ ਦਿਨ ਕਿਹਾ ਕਿ ਚੀਨ ਤੇ ਭਾਰਤ ਗੁਆਂਢੀ ਹਨ ਅਤੇ ਆਪਸ ਵਿੱਚ ਚੰਗੇ ਸਬੰਧ ਬਣਾ ਕੇ ਰੱਖਣਾ ਦੋਹਾਂ ਦੇਸ਼ਾਂ ਦੇ ਹਿੱਤਾਂ ਨੂੰ ਪੂਰਾ ਕਰਦਾ ਹੈ ਤੇ ਦੋਵੇਂ ਦੇਸ਼ ਅਸਲ ਕੰਟਰੋਲ ਰੇਖਾ ’ਤੇ ਸ਼ਾਂਤੀ ਲਈ ਮਿਲ ਕੇ ਕੰਮ ਕਰ ਰਹੇ ਹਨ, ਉਹ ਇਥੇ  ਸ਼ੰਗਰੀ-ਲਾ-ਡਾਇਲਾਗ ਨੂੰ ਸੰਬੋਧਨ ਕਰਦਿਆਂ ਫੈਨਗੇ ਨੇ ਦੱਖਣੀ ਚੀਨ ਸਾਗਰ ਸਣੇ ਖੇਤਰੀ ਵਿਵਾਦਾਂ ਨੂੰ ਸੁਲਝਾਉਣ ਲਈ ਸ਼ਾਂਤੀਪੂਰਨ ਤਰੀਕੇ ਅਪਨਾਉਣ ਦੀ ਅਪੀਲ ਕੀਤੀ। ਉਨਾਂ ਕਿਹਾ, ‘‘ਚੀਨ ਅਤੇ ਭਾਰਤ ਗੁਆਂਢੀ ਹਨ ਅਤੇ ਚੰਗੇ ਸਬੰਧ ਬਣਾ ਕੇ ਰੱਖਣਾ ਦੋਹਾਂ ਦੇਸ਼ਾਂ ਦੇ ਹਿੱਤਾਂ ਨੂੰ ਪੂਰਾ ਕਰਦਾ ਹੈ ਅਤੇ ਇਹੀ ਵਜਾ ਹੈ ਕਿ ਅਸੀਂ ਇਸੇ ’ਤੇ ਕੰਮ ਕਰ ਰਹੇ ਹਾਂ।’’ ਭਾਰਤ ਨਾਲ ਅਸਲ ਕੰਟਰੋਲ ਰੇਖਾ ’ਤੇ ਸੰਘਰਸ਼ ਬਾਰੇ ਸਵਾਲ ਦੇ ਜਵਾਬ ਵਿੱਚ ਉਨਾਂ ਕਿਹਾ, ‘‘ਅਸੀਂ ਭਾਰਤੀਆਂ ਨਾਲ ਕਮਾਂਡਰ ਪੱਧਰ ’ਤੇ 15 ਵਾਰ ਗੱਲਬਾਤ ਕੀਤੀ ਹੈ ਅਤੇ ਅਸੀਂ ਇਸ ਖੇਤਰ ਵਿੱਚ ਸ਼ਾਂਤੀ ਸਥਾਪਤ ਕਰਨ ਲਈ ਮਿਲ ਕੇ ਕੰਮ ਕਰ ਰਹੇ ਹਾਂ।।

ਇਥੇ ਇਹ ਵੀ ਜਿਕਰਯੋਗ ਹੈ ਕਿ ਵੇਈ ਫੈਨਗੇ ਨੇ ਅੱਜ ਅਮਰੀਕਾ ’ਤੇ ਏਸ਼ੀਆ ਪ੍ਰਸ਼ਾਂਤ ਖੇਤਰ ਦੇ ਦੇਸ਼ਾਂ ਨੂੰ ਪੇਈਚਿੰਗ ਖਿਲਾਫ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਹ ਬਹੁਪੱਖੀਵਾਦ ਦੀ ਆੜ ਹੇਠ ਆਪਣੇ ਹਿੱਤਾਂ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨਾਂ ਅਮਰੀਕੀ ਰੱਖਿਆ ਮੰਤਰੀ ’ਤੇ ਦੋਸ਼ ਲਾਇਆ ਕਿ ਇਕ ਦਿਨ ਪਹਿਲਾਂ ਸ਼ਾਂਗਲਾ ਡਾਇਲਾਗ ਵਿੱਚ ਲਗਾਏ ਗਏ ਉਨਾਂ ਦੇ ਬਦਨਾਮ ਕਰਨ ਵਾਲੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ।

 

ਕੀ ਕਿਹਾ ਸੀ ਅਮਰੀਕੀ ਅਧਿਕਾਰੀਆਂ ਨੇ

 

ਅਮਰੀਕਾ ਦੇ ਰੱਖਿਆ ਮੰਤਰੀ ਲਾਇਡ ਜੇਮਸ ਆਸਟਿਨ ਨੇ ਕਿਹਾ ਕਿ ਚੀਨ ਭਾਰਤ ਨਾਲ ਲੱਗਦੀਆਂ ਸਰਹੱਦਾਂ ‘ਤੇ ਲਗਾਤਾਰ ਆਪਣੀ ਸਥਿਤੀ ਮਜਬੂਤ ਕਰ ਰਿਹਾ ਹੈ  ਉਨਾ ਸਪੱਸ਼ਟ ਕੀਤਾ ਸੀ ਕਿ ਅਮਰੀਕਾ ਹਮੇਸ਼ਾ ਆਪਣੇ ਸਾਥੀਆਂ ਨਾਲ ਖੜਾ ਹੈ, ਕਿਉਂਕਿ ਉਹ ਚੀਨ ਦੇ ਜਬਰਨ ਯੁੱਧ ਦੀ ਸਥਿਤੀ ਪੈਦਾ ਕਰਨ ਅਤੇ ਖੇਤਰੀ ਦਾਅਵਿਆਂ ਨੂੰ ਲੈ ਕੇ ਹਮਲਾਵਰ ਰੁਖ ਅਪਣਾਉਣ ਦੌਰਾਨ ਆਪਣੇ ਅਧਿਕਾਰਾਂ ਦੀ ਰੱਖਿਆ ਕਰ ਰਹੇ ਹਨ । ਸਿੰਗਾਪੁਰ ਵਿਚ ਸਾਂਗਰੀ-ਲਾ ਗੱਲਬਾਤ ਵਿਚ ਆਸਟਿਨ ਨੇ ਕਿਹਾ ਕਿ ਚੀਨ ਦੱਖਣੀ ਚੀਨ ਸਾਗਰ ਵਿਚ ਆਪਣੇ ਖੇਤਰੀ ਦਾਅਵਿਆਂ ਨੂੰ ਲੈ ਕੇ ਹਮਲਾਵਰ ਰੁਖ ਅਪਣਾ ਰਿਹਾ ਹੈ ਅਤੇ ਆਪਣੀਆਂ ਨਾਜਾਇਜ ਯੋਜਨਾਵਾਂ ਨੂੰ ਅੱਗੇ ਵਧਾ ਰਿਹਾ ਹੈ। ਬੀਤੇ ਕੁਝ ਦਿਨ ਪਹਿਲਾਂ ਵੀ ਉੱਚ ਅਮਰੀਕੀ ਅਧਿਕਾਰੀ ਨੇ ਇਸ ਚੀਨੀ ਵਿਵਾਦ ਬਾਰੇ ਬਿਆਨ ਦਿੱਤਾ ਸੀ ਕਿ ਚੀਨ ਵਲੋਂ ਇਹ ਗਤੀਵਿਧੀਆਂ ਹੈਰਾਨ ਕਰਨ ਵਾਲੀਆਂ ਹਨ ।

 

Tags: chinaforeign policiespolitical news
Share202Tweet126Share51

Related Posts

NPS ਦੇ ਨਵੇਂ ਨਿਯਮ: 1 ਅਕਤੂਬਰ ਤੋਂ ਰਾਸ਼ਟਰੀ ਪੈਨਸ਼ਨ ਪ੍ਰਣਾਲੀ ਵਿੱਚ ਹੋਣਗੇ ਕਈ ਵੱਡੇ ਬਦਲਾਅ

ਸਤੰਬਰ 29, 2025

ਅਦਾਕਾਰ ਸ਼ਾਹਰੁਖ ਖਾਨ ਦੀ ਮੀਰ ਫਾਊਂਡੇਸ਼ਨ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਵੰਡੀ ਰਾਹਤ ਸਮੱਗਰੀ

ਸਤੰਬਰ 29, 2025

ਕੰਗਨਾ ਰਣੌਤ ਨੂੰ ਬਠਿੰਡਾ ਅਦਾਲਤ ਤੋਂ ਝਟਕਾ, ਅਦਾਕਾਰਾ ਦੀ ਇਹ ਪਟੀਸ਼ਨ ਕੀਤੀ ਰੱਦ

ਸਤੰਬਰ 29, 2025

iPhone 17 ਸੀਰੀਜ਼ ਤੋਂ ਬਾਅਦ ਨਵੀਂ MacBook ਲਾਈਨਅੱਪ ਲਾਂਚ ਕਰ ਸਕਦੀ ਹੈ Apple

ਸਤੰਬਰ 29, 2025

ਚੰਡੀਗੜ੍ਹ ਯੂਨੀਵਰਸਿਟੀ ਨੇ ਜਾਪਾਨ ਦੀ ਚੁਬੂ ਯੂਨੀਵਰਸਿਟੀ ਨਾਲ ਸਾਂਝੀ ਖੋਜ

ਸਤੰਬਰ 29, 2025

ਪਹਿਲਾਂ ਕੀਤੀ ਟ੍ਰਾਫ਼ੀ ਚੋਰੀ ਤੇ ਫਿਰ PM ਮੋਦੀ ਦੇ ਟਵੀਟ ਦਾ ਇਹ ਦਿੱਤਾ ਜਵਾਬ

ਸਤੰਬਰ 29, 2025
Load More

Recent News

NPS ਦੇ ਨਵੇਂ ਨਿਯਮ: 1 ਅਕਤੂਬਰ ਤੋਂ ਰਾਸ਼ਟਰੀ ਪੈਨਸ਼ਨ ਪ੍ਰਣਾਲੀ ਵਿੱਚ ਹੋਣਗੇ ਕਈ ਵੱਡੇ ਬਦਲਾਅ

ਸਤੰਬਰ 29, 2025

ਅਦਾਕਾਰ ਸ਼ਾਹਰੁਖ ਖਾਨ ਦੀ ਮੀਰ ਫਾਊਂਡੇਸ਼ਨ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਵੰਡੀ ਰਾਹਤ ਸਮੱਗਰੀ

ਸਤੰਬਰ 29, 2025

ਕੰਗਨਾ ਰਣੌਤ ਨੂੰ ਬਠਿੰਡਾ ਅਦਾਲਤ ਤੋਂ ਝਟਕਾ, ਅਦਾਕਾਰਾ ਦੀ ਇਹ ਪਟੀਸ਼ਨ ਕੀਤੀ ਰੱਦ

ਸਤੰਬਰ 29, 2025

iPhone 17 ਸੀਰੀਜ਼ ਤੋਂ ਬਾਅਦ ਨਵੀਂ MacBook ਲਾਈਨਅੱਪ ਲਾਂਚ ਕਰ ਸਕਦੀ ਹੈ Apple

ਸਤੰਬਰ 29, 2025

ਚੰਡੀਗੜ੍ਹ ਯੂਨੀਵਰਸਿਟੀ ਨੇ ਜਾਪਾਨ ਦੀ ਚੁਬੂ ਯੂਨੀਵਰਸਿਟੀ ਨਾਲ ਸਾਂਝੀ ਖੋਜ

ਸਤੰਬਰ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.