ਮੰਗਲਵਾਰ, ਜੂਨ 30, 2026 10:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਅਮਰੀਕੀ ਰੱਖਿਆ ਮੰਤਰੀ ਨੇ ਭਾਰਤ ਨਾਲ ਲਗਦੀਆਂ ਸਰਹੱਦਾਂ ਤੇ ਚਿੰਤਾ ਪ੍ਰਗਟਾਈ

by propunjabtv
ਜੂਨ 12, 2022
in Featured News, ਦੇਸ਼, ਵਿਦੇਸ਼
0

ਅਮਰੀਕਾ ਦੇ ਰੱਖਿਆ ਮੰਤਰੀ ਲਾਇਡ ਜੇਮਸ ਆਸਟਿਨ ਨੇ ਕਿਹਾ ਕਿ ਚੀਨ, ਭਾਰਤ ਨਾਲ ਲੱਗਦੀਆਂ ਸਰਹੱਦਾਂ ‘ਤੇ ਲਗਾਤਾਰ ਆਪਣੀ ਸਥਿਤੀ ਮਜਬੂਤ ਕਰ ਰਿਹਾ ਹੈ । ਉਨਾਂ ਦੱਸਅਿਾ ਕਿ ਅਮਰੀਕਾ ਹਮੇਸ਼ਾ ਆਪਣੇ ਸਾਥੀਆਂ ਨਾਲ ਖੜਾ ਹੈ, ਕਿਉਂਕਿ ਉਹ ਚੀਨ ਦੇ ਜਬਰਨ ਯੁੱਧ ਦੀ ਸਥਿਤੀ ਪੈਦਾ ਕਰਨ ਅਤੇ ਖੇਤਰੀ ਦਾਅਵਿਆਂ ਨੂੰ ਲੈ ਕੇ ਹਮਲਾਵਰ ਰੁਖ ਅਪਣਾਉਣ ਦੌਰਾਨ ਆਪਣੇ ਅਧਿਕਾਰਾਂ ਦੀ ਰੱਖਿਆ ਕਰ ਰਹੇ ਹਨ । ਸਿੰਗਾਪੁਰ ਵਿਚ ਸਾਂਗਰੀ-ਲਾ ਗੱਲਬਾਤ ਵਿਚ ਆਸਟਿਨ ਨੇ ਕਿਹਾ ਕਿ ਚੀਨ ਦੱਖਣੀ ਚੀਨ ਸਾਗਰ ਵਿਚ ਆਪਣੇ ਖੇਤਰੀ ਦਾਅਵਿਆਂ ਨੂੰ ਲੈ ਕੇ ਹਮਲਾਵਰ ਰੁਖ ਅਪਣਾ ਰਿਹਾ ਹੈ ਅਤੇ ਆਪਣੀਆਂ ਨਾਜਾਇਜ ਯੋਜਨਾਵਾਂ ਨੂੰ ਅੱਗੇ ਵਧਾ ਰਿਹਾ ਹੈ।

ਬੀਤੇ ਕੁਝ ਦਿਨ ਪਹਿਲਾਂ ਵੀ ਉੱਚ ਅਮਰੀਕੀ ਅਧਿਕਾਰੀ ਨੇ ਇਸ ਚੀਨੀ ਵਿਵਾਦ ਬਾਰੇ ਬਿਆਨ ਦਿੱਤਾ ਸੀ ਕਿ ਚੀਨ ਵਲੋਂ ਇਹ ਗਤੀਵਿਧੀਆਂ ਹੈਰਾਨ ਕਰਨ ਵਾਲੀਆਂ ਹਨ । ਚਰਚਾ ਅਨੁਸਾਰ ਇਥੇ ਇਹ ਵੀ ਜਿਕਰਯੋਗ ਹੈ ਕਿ ਮਈ 2020 ਤੋਂ ਹੀ ਭਾਰਤ ਅਤੇ ਚੀਨ ਵਿਚਾਲੇ ਲਗਾਤਾਰ ਅੰਦਰਖਾਤੇ ਜੰਗ ਦਾ ਮਾਹੌਲ ਚੱਲ ਰਿਹਾ ਹੈ । ਮਿਲੀ ਜਾਣਕਾਰੀ ਮੁਤਾਬਕ ਭਾਰਤ ਅਤੇ ਚੀਨ ਦੇ ਫੌਜ ਅਧਿਕਾਰੀਆਂ ਦੀ ਆਪਸੀ ਚ ਕਰੀਬ 10  ਤੋਂ 15 ਵਾਰ ਇਸ ਬਾਬਤ ਮੀਟਿੰਗਾਂ ਵੀ ਹੋ ਚੁੱਕੀਆਂ ਹਨ ।

 

ਭਾਰਤ-ਚੀਨ ਲੱਦਾਖ ਵਿਵਾਦ

ਚੰਡੀਗੜ – ਭਾਰਤ ਅਤੇ ਚੀਨ ਵਿਚਕਾਰ ਸਰਹੱਦ ਲੱਦਾਖ ਵਿਖੇ ਮੌਜੂਦ ਹੈ ਜਿੱਥੇ ਉਚਾਈ ਤੋਂ ਬਰਫ ਦੇ ਢੇਰ ਡਿੱਗਣ ਦਾ ਡਰ ਰਹਿੰਦਾ ਹੈ।ਕੁਝ ਕਿਲੋਮੀਟਰ ਦੂਰੀ ਤੇ ਭਾਰਤ ਅਤੇ ਚੀਨ ਦੇ ਹਜਾਰਾਂ ਸੈਨਿਕ ਇਕ ਦੂਜੇ ਵੱਲ ਇਨਾਂ ਪਹਾੜਾਂ ਵਿਚੋਂ ਹਥਿਆਰਾਂ ਸਮੇਤ 24 ਘੰਟੇ ਸਖਤ ਪਹਿਰਾ ਦਿੰਦੇ ਰਹਿੰਦੇ ਹਨ । ਚੀਨ ਹਮੇਸ਼ਾ ਹੀ ਆਪਣੀ ਮੰਗ ਲੱਦਾਖ ਤੇ ਰੱਖਦਾ ਆਇਆ ਹੈ। ਦੱਸਣਯੋਗ ਹੈ ਕਿ ਭਾਰਤ ਤੇ ਚੀਨ ਵਿਚਕਾਰ ਸਰਹੱਦ ਨੂੰ ਲੈ ਕੇ ਟਕਰਾਅ ਹੈ ਅਤੇ1962 ਵਿੱਚ ਇੱਕ ਯੁੱਧ ਵੀ ਹੋਇਆ ਸੀ। 2020 ਤੋਂ ਫਿਰ ਇਹ ਟਕਰਾਅ ਸੁਰੂ ਹੋਇਆ ਅਤੇ ਪੈਗੋਂਗ ਸੌ ਝੀਲ ਵੀ ਟਕਰਾਅ ਖੇਤਰ ਦਾ ਹਿੱਸਾ ਸੀ।ਸਰਹੱਦ ਤੇ ਤਣਾਓ ਹੱਲ ਕੀਤੇ ਬਗੈਰ ਏਸੀਆ ਦੇ ਦੋ ਵੱਡੇ ਮੁਲਕਾਂ ਵਾਸਤੇ ਕਾਫੀ ਕੁਝ ਦਾਅ ’ਤੇ ਹੈ। ਦੂਰ ਦਰਾਜ ਖੇਤਰ ਦੇ ਇਹ ਲੋਕ ਸਿਰਫ ਇਹੀ ਉਮੀਦ ਕਰਦੇ ਹਨ ਕਿ ਇਸ ਇਲਾਕੇ ਵਿਚ ਭਵਿੱਖ ਦੌਰਾਨ ਫੌਜਾਂ ਦੀਆਂ ਗਤੀਵਿਧੀਆਂ ਨਾ ਵਧਣ ਤੇ ਉਹ ਵੀ ਅਰਾਮ ਨਾਲ ਜਿੰਦਗੀ ਬਿਤਾ ਸਕਣ ।

ਸਮੁੰਦਰੀ ਤਲ ਤੋਂ ਪੰਜ ਹਜਾਰ ਮੀਟਰ ਦੀ ਉਚਾਈ ਤੇ ਮੌਜੂਦ ਇਹ ਦੁਨੀਆਂ ਦਾ ਸਭ ਤੋਂ ਉੱਚਾ ਮੈਦਾਨ-ਏ-ਜੰਗ ਹੈ। ਇਹ ਵੀ ਜਿਕਰਯੋਗ ਹੈ ਕਿ ਸੈਟੇਲਾਇਟ ਅਤੇ ਅਖਬਾਰੀ ਖਬਰਾਂ ਦੇ ਮੁਤਾਬਕ ਪੜਿਆ ਤੇ ਦੇਖਿਆ ਜਾ ਰਿਹਾ ਹੈ ਚੀਨ ਭਾਰਤ ਦੇ ਨਾਲ ਲੱਗਦੀਆਂ ਸਰਹੱਦਾਂ ਤੇ ਉਸਾਰੀਆਂ ਬਣਾ ਰਿਹਾ ਹੈ ,ਇਸ ਬਾਰੇ ਅਮਰੀਕਾ ਨੇ ਪਹਿਲਾਂ ਹੀ ਚਿੰਤਾ ਜ਼ਾਹਿਰ ਕੀਤੀ ਹੈ । ਵੈਸੇ ਭਾਰਤ ਅਤੇ ਚੀਨ ਦਾ ਸਬੰਧ ਦੇਸ਼ ਦੇ ਆਰਥਿਕ ਢਾਂਚੇ ਨਾਲ ਵੀ ਜੁੜਿਆ ਹੋਇਆ ਹੈ ,ਜਿਸ ਵਿਚਾਲੇ ਕਈ ਤਰਾਂ ਦਾ ਵਪਾਰ ਦਾ ਸਮਾਨ ਵੀ ਨਿਰਯਾਤ-ਆਯਾਤ ਹੁੰਦਾ ਹੈ ।

 

 

Tags: Indo-Chinaladakh news
Share202Tweet126Share50

Related Posts

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

ਨਵੀਂ ਇਲੈਕਟ੍ਰਿਕ ਵਾਹਨ ਨੀਤੀ 2026 ਦਿੱਲੀ ਵਿੱਚ ਹੋਈ ਸ਼ੁਰੂ; 1 ਜੁਲਾਈ ਤੋਂ ਹੋਵੇਗੀ ਲਾਗੂ

ਜੂਨ 29, 2026

ਜੈਪੁਰ ‘ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਤਿੰਨ ਮਜ਼ਦੂਰਾਂ ਦੀ ਮੌਤ ਅਤੇ ਕਈ ਮਲਬੇ ਹੇਠ ਫਸੇ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਮਹਾਰਾਸ਼ਟਰ ‘ਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਤੇ ਕਤਲ ਦੇ ਦੋਸ਼ ‘ਚ 65 ਸਾਲਾ ਭੀਮਰਾਓ ਕਾਂਬਲੇ ਨੂੰ ਮੌਤ ਦੀ ਸਜ਼ਾ

ਜੂਨ 29, 2026

ਫਰਾਂਸ ‘ਚ ਵੱਡਾ ਜਹਾਜ਼ ਹਾਦਸਾ; 11 ਲੋਕਾਂ ਦੀ ਮੌਤ

ਜੂਨ 29, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

ਨਵੀਂ ਇਲੈਕਟ੍ਰਿਕ ਵਾਹਨ ਨੀਤੀ 2026 ਦਿੱਲੀ ਵਿੱਚ ਹੋਈ ਸ਼ੁਰੂ; 1 ਜੁਲਾਈ ਤੋਂ ਹੋਵੇਗੀ ਲਾਗੂ

ਜੂਨ 29, 2026

ਜੈਪੁਰ ‘ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਤਿੰਨ ਮਜ਼ਦੂਰਾਂ ਦੀ ਮੌਤ ਅਤੇ ਕਈ ਮਲਬੇ ਹੇਠ ਫਸੇ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਮਹਾਰਾਸ਼ਟਰ ‘ਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਤੇ ਕਤਲ ਦੇ ਦੋਸ਼ ‘ਚ 65 ਸਾਲਾ ਭੀਮਰਾਓ ਕਾਂਬਲੇ ਨੂੰ ਮੌਤ ਦੀ ਸਜ਼ਾ

ਜੂਨ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.