ਮੰਗਲਵਾਰ, ਸਤੰਬਰ 29, 2026 01:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਮਿਤ ਸ਼ਾਹ ਨੇ ਕਸ਼ਮੀਰ ‘ਚ ਸ਼ਾਂਤੀ ਬਹਾਲੀ ਲਈ ਨੌਜਵਾਨਾਂ ਤੋਂ ਮੰਗਿਆ ਸਾਥ

by propunjabtv
ਅਕਤੂਬਰ 23, 2021
in ਦੇਸ਼, ਰਾਜਨੀਤੀ
0

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਵਿੱਚ ਸ਼ਾਂਤੀ ਬਹਾਲ ਕਰਨ ਲਈ ਨੌਜਵਾਨਾਂ ਤੋਂ ਸਾਥ ਮੰਗਿਆ ਹੈ ਤੇ ਕਿਹਾ ਹੈ ਕਿ ਇਸ ਕੇਂਦਰ ਪ੍ਰਸ਼ਾਸਿਤ ਪ੍ਰਦੇਸ਼ ਵਿੱਚ ਸਹੀ ਹੱਦਬੰਦੀ ਮਗਰੋਂ ਹੀ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣਗੀਆਂ ਅਤੇ ਸੂਬੇ ਦਾ ਦਰਜਾ ਬਹਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਸ਼ਮੀਰ ਦੇ ਵਿਕਾਸ ਵਿੱਚ ਕਿਸੇ ਨੂੰ ਵੀ ਰੁਕਾਵਟਾਂ ਨਹੀਂ ਪਾਉਣ ਦੇਵੇਗੀ। ਉਹ ਕਸ਼ਮੀਰ ਦੇ ਯੂਥ ਕਲੱਬਾਂ ਦੇ ਮੈਂਬਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਕਸ਼ਮੀਰ ਵਿੱਚ ਸ਼ਾਂਤੀ ਬਹਾਲ ਕਰਨ ਤੇ ਵਿਕਾਸ ਕਾਰਜਾਂ ਲਈ ਮੋਦੀ ਸਰਕਾਰ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਰੱਬ ਨੇ ਕਸ਼ਮੀਰ ਨੂੰ ਕੁਦਰਤੀ ਸੁੰਦਰਤਾ ਦੇ ਕੇ ਸਵਰਗ ਵਰਗਾ ਬਣਾਇਆ ਹੈ ਤੇ ਮੋਦੀ ਸਰਕਾਰ ਚਾਹੁੰਦੀ ਹੈ ਕਿ ਇਸ ਇਲਾਕੇ ਦਾ ਵਿਕਾਸ ਹੋਵੇ ਤੇ ਸ਼ਾਂਤੀ ਬਹਾਲ ਹੋਵੇ।

Tags: Amit ShahKashmirsupportyouth
Share203Tweet127Share51

Related Posts

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੈਕਟਰ 17 ਪਲਾਜ਼ਾ ਵਿਖੇ ਵਾਕਾਥੌਨ ਅਤੇ ਸੱਭਿਆਚਾਰਕ ਫਲੈਸ਼-ਮੌਬ ਰਾਹੀਂ ਜ਼ਿੰਮੇਵਾਰ ਸੈਰ-ਸਪਾਟੇ ਨੂੰ ਉਤਸ਼ਾਹਿਤ ਕੀਤਾ ਗਿਆ ਵਿਸ਼ਵ ਸੈਰ-ਸਪਾਟਾ ਦਿਵਸ 2026

ਸਤੰਬਰ 28, 2026

ਯੂਨੀਵਰਸਿਟੀ ਨੇ ਦੋਸ਼ਾਂ ਨੂੰ ਕੀਤਾ ਖਾਰਜ, ਕਿਹਾ—ਹਾਲੀਆ ਮੁਹਿੰਮ ਸੰਸਥਾ ਨੂੰ ਬਦਨਾਮ ਕਰਨ ਅਤੇ ਸੰਦੀਪ ਕੌਰਾ ਖ਼ਿਲਾਫ਼ ਚੱਲ ਰਹੀ ਕਾਨੂੰਨੀ ਕਾਰਵਾਈ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼

ਸਤੰਬਰ 27, 2026

ਐੱਸਜੀਪੀਸੀ ‘ਤੇ ਬਾਦਲ ਪਰਿਵਾਰ ਦਾ ਪੂਰਾ ਕੰਟਰੋਲ ਰਿਹਾ ਹੈ, ਫਿਰ ਬਹਿਰੀਨ ਦੀ ਔਰਤ ਦੇ ਸਾਲ ਭਰ ਠਹਿਰਨ ਅਤੇ ਵੀਆਈਪੀ ਟ੍ਰੀਟਮੈਂਟ ਦਾ ਪ੍ਰਬੰਧ ਕਿਸ ਨੇ ਕੀਤਾ? – ਬਲਜਿੰਦਰ ਕੌਰ

ਸਤੰਬਰ 25, 2026

ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਡਰ ਦਾ ਮਾਹੌਲ ਬਣਾਉਣ ਲਈ ਕੇਂਦਰੀ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ: ‘ਆਪ’

ਸਤੰਬਰ 25, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.