ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਧਮਾਕੇ ‘ਤੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ”ਪਹਿਲਾਂ ਬੇਅਦਬੀ ਹੁਣ ਧਮਾਕਾ।ਕੁਝ ਲੋਕ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ।
पहले बेअदबी, अब ब्लास्ट। कुछ लोग पंजाब की शांति भंग करना चाहते हैं। पंजाब के 3 करोड़ लोग इनके मंसूबों को कामयाब नहीं होने देंगे। हमें एक दूसरे का हाथ पकड़ कर रखना है
ख़बर सुनकर दुख हुआ, मृतकों के परिवार के साथ मेरी संवेदनाएँ एवं सभी घायलों के जल्द स्वस्थ होने की कामना करता हूँ
— Arvind Kejriwal (@ArvindKejriwal) December 23, 2021
ਪੰਜਾਬ ਦੇ 3 ਕਰੋੜ ਲੋਕ ਉਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ।ਸਾਨੂੰ ਇੱਕ ਦੂਜੇ ਦਾ ਹੱਥ ਫੜਨਾ ਪਵੇਗਾ।ਇਹ ਖਬਰ ਸੁਣ ਕੇ ਦੁੱਖ ਹੋਇਆ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੇਰੀ ਸੰਵੇਦਨਾ ਹੈ ਅਤੇ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”