‘ਅੱਜ ਪ੍ਰਕਾਸ਼ ਪੁਰਬ ਵਾਲੇ ਦਿਨ ਕਿੰਨੀ ਵੱਡੀ ਖੁਸ਼ਖ਼ਬਰੀ ਮਿਲੀ ਹੈ।ਤਿੰਨੋਂ ਕਾਨੂੰਨ ਰੱਦ।700 ਤੋਂ ਵੱਧ ਕਿਸਾਨ ਸ਼ਹੀਦ ਹੋ ਗਏ।ਉਨਾਂ੍ਹ ਦੀ ਸ਼ਹਾਦਤ ਅਮਰ ਰਹੇਗੀ।
ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ ਕਿ ਕਿਵੇਂ ਇਸ ਦੇਸ਼ ਦੇ ਕਿਸਾਨਾਂ ਨੇ ਖੇਤੀ ਅਤੇ ਕਿਸਾਨੀ ਨੂੰ ਬਚਾਉਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ।ਮੈਂ ਆਪਣੇ ਦੇਸ਼ ਦੇ ਕਿਸਾਨਾਂ ਨੂੰ ਸਲਾਮ ਕਰਦਾ ਹਾਂ।