ਮੰਗਲਵਾਰ, ਅਗਸਤ 11, 2026 04:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅੰਤਰਰਾਸ਼ਟਰੀ ਗੱਤਕਾ ਦਿਵਸ ਗੁਰਦੁਆਰਾ ਸੁਖਮਨੀ ਸਾਹਿਬ ਵਿਖੇ ਮਨਾਇਆ ਗਿਆ

by propunjabtv
ਜੂਨ 23, 2021
in ਦੇਸ਼, ਪੰਜਾਬ
0

ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਸ ਹਰਜੀਤ ਸਿੰਘ ਗਰੇਵਾਲ ਦੀ ਅਗਵਾਈ ਅਧੀਨ  ਗੱਤਕਾ ਐਸੋਸੀਏਸ਼ਨ ਰੂਪਨਗਰ ਵੱਲੋਂ ਮੀਰੀ ਪੀਰੀ ਦੇ ਮਾਲਕ ਛੇਵੇਂ ਗੁਰੂ ਹਰਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਗੱਤਕਾ ਦਿਵਸ  ਗੁਰਦੁਆਰਾ ਸੁਖਮਨੀ ਸਾਹਿਬ ਨੇੜੇ ਗਊਸ਼ਾਲਾ ਮਨਾਇਆ ਗਿਆ ਜਿਸ ਵਿੱਚ ਗੱਤਕਾ ਖਿਡਾਰੀਆਂ ਵੱਲੋਂ ਚੌਪਈ ਸਾਹਿਬ ਦੇ ਪਾਠ ਤੇ ਕੀਰਤਨ ,ਅਰਦਾਸ ਉਪਰੰਤ ਗੱਤਕਾ ਪ੍ਰਦਰਸ਼ਨ ਕੀਤਾ ਗਿਆ।

ਗੱਤਕਾ ਐਸੋਸੀਏਸ਼ਨ ਰੂਪਨਗਰ ਦੀ ਪ੍ਰਧਾਨ ਮਨਜੀਤ ਕੌਰ ਤੇ ਉਨ੍ਹਾਂ ਦੀ ਟੀਮ ਵੱਲੋਂ ਗੱਤਕਾ ਖਿਡਾਰੀਆਂ ਨੂੰ ਬਿਸਕੁਟ ਦੇ ਪੈਕਟ ਤੇ ਕੇਲੇ ਵੰਡੇ ਗਏ ਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਸਾਰੇ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਲਈ ਦਿੱਤੇ ਸਹਿਯੋਗ ਲਈ  ਗੁਰੂ ਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ  ਜਸਵਿੰਦਰ ਸਿੰਘ ਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ ਜਾਂਦਾ ਹੈ। ਹਰੇਕ ਸ਼ਨੀਵਾਰ ਤੇ ਐਤਵਾਰ ਸ਼ਾਮ 5-6 ਵਜੇ ਤੱਕ ਬੱਚਿਆਂ ਨੂੰ ਗੱਤਕੇ ਦੇ ਨਾਲ ਨਾਲ ਬਾਣੀ ਪੜ੍ਹਨ ਤੇ ਕੀਰਤਨ ਕਰਨ ਦੀ ਸਿਖਲਾਈ  ਵੀ ਦਿੱਤੀ ਜਾਵੇਗੀ।

Tags: celebratedGurdwara Sukhmani SahibInternational Gatka Day
Share220Tweet138Share55

Related Posts

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.