ਸ਼ਨੀਵਾਰ, ਫਰਵਰੀ 28, 2026 10:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅੰਮ੍ਰਿਤਸਰ ‘ਚ ਬੱਚਿਆਂ ਨਾਲ ਭਰੀ ਸਕੂਲ ਬੱਸ ਦੇ ਕਾਰ ਨਾਲ ਟਕਰਾਉਣ ਕਾਰਨ ਦੋ ਦੀ ਮੌਤ

by propunjabtv
ਅਗਸਤ 10, 2021
in ਦੇਸ਼, ਪੰਜਾਬ
0

ਅਮ੍ਰਿਤਸਰ  ਦੇ ਨੇੜ ਅੱਜ ਇੱਕ ਸਕੂਲ ਬੱਸ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਈ |ਕਸ਼ਮੀਰ ਰੋਡ ’ਤੇ ਸੋਹੀਆ ਮੋੜ ਨੇੜੇ ਸਕੂਲ ਬੱਸ ਦੇ ਕਾਰ ਨਾਲ ਟਕਰਾਉਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਸ਼ਨਾਖਤ ਨਰਿੰਦਰਪਾਲ ਸਿੰਘ ਵਾਸੀ ਜੰਮੂ-ਕਸ਼ਮੀਰ ਅਤੇ ਉਸ ਦੀ ਪਤਨੀ ਵਜੋਂ ਹੋਈ ਹੈ।

ਏਐੱਸਆਈ ਨਰੇਸ਼ ਕੁਮਾਰ ਨੇ ਦੱਸਿਆ ਕਿ ਨਿੱਜੀ ਸਕੂਲ ਬੱਸ ਅੰਮ੍ਰਿਤਸਰ ਵੱਲ ਨੂੰ ਆ ਰਹੀ ਸੀ ਅਤੇ ਬੇਕਾਬੂ ਹੋ ਕੇ ਡਿਵਾਈਡਰ ਨੂੰ ਪਾਰ ਕਰਦੀ ਹੋਈ ਸੜਕ ਦੇ ਦੂਜੇ ਪਾਸੇ ਆ ਗਈ। ਇਸ ਕਾਰਨ ਉਸ ਦੀ ਜੰਮੂ-ਕਸ਼ਮੀਰ ਨੰਬਰ ਦੀ ਆਲਟੋ ਕਾਰ ਨਾਲ ਟੱਕਰ ਹੋ ਗਈ। ਟੱਕਰ ਕਾਰਨ ਕਾਰ ਵਿੱਚ ਸਵਾਰ ਨਰਿੰਦਰਪਾਲ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਉਸ ਦੀ ਪਤਨੀ ਨੂੰ ਨਿੱਜੀ ਹਸਪਤਾਲ ਵਿਚ ਇਲਾਜ ਲਈ ਭੇਜਿਆ ਗਿਆ, ਜਿਥੇ ਉਸ ਦੀ ਵੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਸਕੂਲ ਬੱਸ ਵਿੱਚ ਸਵਾਰ ਬੱਚੇ ਸੁਰੱਖਿਅਤ ਹਨ। ਇਹ ਬੱਸ ਜਦੋਂ ਮੁੜ ਰਹੀ ਸੀ ਤਾਂ ਪਿੱਛੋਂ ਆ ਰਹੇ ਟਿੱਪਰ ਨੇ ਉਸ ਨੂੰ ਟੱਕਰ ਮਾਰੀ, ਜਿਸ ਕਾਰਨ ਬੱਸ ਬੇਕਾਬੂ ਹੋ ਗਈ ਅਤੇ ਸੜਕ ਦੇ ਦੂਸਰੇ ਪਾਸੇ ਕਾਰ ਨਾਲ ਜਾ ਟਕਰਾਈ।

Tags: accidentamritsarcar accidentdeathschools busschoolvan
Share199Tweet124Share50

Related Posts

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026
Load More

Recent News

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.