ਵੀਰਵਾਰ, ਜੁਲਾਈ 2, 2026 09:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅੱਜ ਅੰਮ੍ਰਿਤਸਰ ਤੋਂ ਬਰਮਿੰਘਮ ਨੂੰ ਜਾਣ ਵਾਲੀ ਸਿੱਧੀ ਫਲਾਈਟ ਸ਼ੁਰੂ

by propunjabtv
ਸਤੰਬਰ 3, 2021
in ਦੇਸ਼, ਪੰਜਾਬ, ਮਨੋਰੰਜਨ, ਵਿਦੇਸ਼
0

ਅੱਜ ਅੰਮ੍ਰਿਤਸਰ ਤੋਂ ਬਰਮਿੰਘਮ ਜਾਣ ਵਾਲੀ ਸਿੱਧੀ ਫਲਾਇਟ ਸ਼ੁਰੂ ਹੋ ਗਈ | ਇਸ ਫਲਾਇਟ ਦਾ ਕੁਝ ਦਿਨ ਪਹਿਲਾਂ ਹੀ ਐਲਾਨ ਕੀਤਾ ਗਿਆ ਸੀ | ਦੱਸ ਦਈਏ ਕਿ ਇਹ ਫਲਾਈਟ ਹਰ ਹਫਤੇ ਸ਼ੁੱਕਰਵਾਲ ਨੂੰ ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਉਡਾਨ ਭਰੇਗੀ |ਲੋਕ ਸਭਾ ਮੈਂਬਰ ਗੁਰਜੀਤ ਔਜਲਾ ਨੇ ਇਸ ਫਲਾਈਟ ਦੇ ਚਲਾਉਣ ਦਾ ਦਾਅਵਾ ਕੀਤਾ ਸੀ |
ਜਾਣਕਾਰੀ ਮੁਤਾਬਿਕ ਇਹ ਉਡਾਣ ਹਰ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਤੋਂ ਦੁਪਹਿਰ 3:00 ਵਜੇ ਉਡਾਣ ਭਰੇਗੀ ਤੇ ਉਸੇ ਦਿਨ ਸ਼ਾਮ 5:20 ਵਜੇ ਬਰਮਿੰਘਮ ਪਹੁੰਚੇਗੀ। ਵਾਪਸੀ ਦੀ ਉਡਾਣ ਸ਼ਨਿਚਰਵਾਰ ਸ਼ਾਮ ਨੂੰ 7:30 ਵਜੇ ਬਰਮਿੰਘਮ ਤੋਂ ਰਵਾਨਾ ਹੋਵੇਗੀ ਤੇ ਅਗਲੇ ਦਿਨ ਐਤਵਾਰ ਸਵੇਰੇ 7:35 ਵਜੇ ਅੰਮ੍ਰਿਤਸਰ ਪਹੁੰਚੇਗੀ। ਏਅਰ ਇੰਡੀਆ ਇਸ ਰੂਟ ‘ਤੇ ਬੋਇੰਗ 787 ਡ੍ਰੀਮਲਾਈਨ ਜਹਾਜ਼ ਦੀ ਵਰਤੋਂ ਕਰੇਗੀ।
ਇਸ ਦੇ ਨਾਲ ਹੀ ਯੂਕੇ ਨਾਲ ਇਸ ਸਿੱਧੇ ਹਵਾਈ ਸੰਪਰਕ ਜ਼ਰੀਏ ਇੱਕ ਵਾਰ ਫਿਰ ਅੰਮ੍ਰਿਤਸਰ ਤੋਂ ਯੂਕੇ ਲਈ ਕਾਰਗੋ ਵਪਾਰ ਸ਼ੁਰੂ ਹੋ ਗਿਆ ਹੈ। ਲੰਡਨ ਤੇ ਬਰਮਿੰਘਮ ਨਾਲ ਹਵਾਈ ਸੰਪਰਕ ਮੁੜ ਸ਼ੁਰੂ ਹੋਣ ਦਾ ਸਵਾਗਤ ਕਰਦੇ ਹੋਏ ਵਪਾਰੀਆਂ ਨੇ ਕਿਹਾ ਕਿ ਉਡਾਣਾਂ ਦੇ ਦੁਬਾਰਾ ਸ਼ੁਰੂ ਹੋਣ ਨਾਲ ਕਿਸਾਨ ਤੇ ਵਪਾਰੀਆਂ ਨੂੰ ਵਸਤੂਆਂ ਵਿਦੇਸ਼ ਭੇਜਣ ਵਿੱਚ ਆਸਾਨੀ ਹੋਵੇਗੀ।

ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਬਰਮਿੰਘਮ ਨਾਲ ਸੰਪਰਕ ਰੱਖਣਾ ਸਾਡੀ ਬਹੁਤ ਪੁਰਾਣੀ ਮੰਗ ਸੀ | ਇਸ ਦੇ ਨਾਲ ਉਨ੍ਹਾਂ ਕਿਹਾ ਕਿ ਇਸ ਨਾਲ ਸਾਡਾ ਵਪਾਰ ਦਾ ਰਸਤਾ ਹੀ ਨਹੀਂ ਖੁਲਿਆ ਬਲਕਿ ਦਰਬਾਰ ਸਾਹਿਬ ਆਉਣ ਵਾਲੇ ਵਿਦੇਸ਼ੀ ਯਾਤਰੀਆਂ ਲਈ ਵੀ ਸਾਨੂੰ ਇਸ ਉਡਾਨ ਦੀ ਲੰਮੇ ਸਮੇਂ ਤੋਂ ਮੰਗ ਰਹੀ ਸੀ।

Tags: amritsarAmritsar to BirminghamBirminghamDirect flight
Share212Tweet133Share53

Related Posts

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਜੂਨ 30, 2026
Load More

Recent News

ਪੰਜਾਬ ‘ਚ ਇੱਕ ਹਜ਼ਾਰ ਤੋਂ ਵੱਧ ਲੈਕਚਰਾਰ ਅਸਾਮੀਆਂ ਲਈ ਭਰਤੀ; ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ

ਜੁਲਾਈ 1, 2026

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.