ਸ਼ਨੀਵਾਰ, ਅਗਸਤ 22, 2026 03:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅੱਜ ਤੋਂ ਮੁੜ ਮਹਿੰਗਾ ਹੋਇਆ ਪੈਟਰੋਲ-ਡੀਜ਼ਲ , ਜਾਣੋ ਕੀ ਨੇ ਨਵੇਂ ਰੇਟ

by propunjabtv
ਮਈ 29, 2021
in ਦੇਸ਼
0
petrol Diesel Price

petrol Diesel Price

ਦੇਸ਼ ‘ਚ ਇੱਕ ਪਾਸੇ ਤਾਂ ਲੌਕਡਾਊਨ ਦੀ ਮਾਰ ਅਤੇ ਦੂਜੇ ਪਾਸੇ ਮਹਿੰਗਾਈ ਰੁਕਣ ਦਾ ਨਾਮ ਨਹੀਂ ਲੈ ਰਹੀ | ਪੈਟਰੋਲ ਡੀਜ਼ਲ ਦੀਆਂ ਆਏ ਦਿਨ ਵਧਦੀਆਂ ਕੀਮਤਾਂ ਨੇ ਆਮ ਆਦਮੀ ਦੀਆਂ ਮੁਸੀਬਤਾਂ ਨੂੰ ਵਧਾ ਦਿੱਤਾ ਹੈ। ਸਰਕਾਰੀ ਤੇਲ ਕੰਪਨੀਆਂ ਨੇ ਦੇਸ਼ ਦੇ ਸਾਰੇ ਸ਼ਹਿਰਾਂ ਵਿਚ ਫਿਰ ਤੋਂ ਤੇਲ ਦੀ ਕੀਮਤ ਵਿਚ ਵਾਧਾ ਕੀਤਾ ਹੈ।

ਅੱਜ ਪੈਟਰੋਲ 26 ਤੋਂ 30 ਪੈਸੇ ਜਦਕਿ ਡੀਜ਼ਲ 28 ਤੋਂ 31 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ। ਇਸ ਵਾਧੇ ਤੋਂ ਬਾਅਦ ਰਾਜਧਾਨੀ ਦਿੱਲੀ ਵਿਚ ਪੈਟਰੋਲ 94 ਰੁਪਏ ਪ੍ਰਤੀ ਲੀਟਰ ਦੇ ਨੇੜੇ ਪਹੁੰਚ ਗਿਆ ਹੈ। ਦੱਸ ਦਈਏ ਕਿ ਪੈਟਰੋਲ ਡੀਜ਼ਲ ਦੀ ਕੀਮਤ ਪੰਜ ਸੂਬਿਆਂ ਵਿਚ ਚੋਣਾਂ ਤੋਂ ਬਾਅਦ ਲਗਾਤਾਰ ਵਧਦੀ ਜਾ ਰਹੀ ਹੈ।

ਇਸ ਮਹੀਨੇ ਵਿਚ ਕਈ ਕਿਸ਼ਤਾਂ ਵਿਚ ਤੇਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ। ਚੋਣਾਂ ਤੋਂ ਬਾਅਦ 16 ਦਿਨਾਂ ਵਿਚ ਹੀ ਪੈਟਰੋਲ 3.59 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ 4.13 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੋਣਗੇ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਦਿਨ ਬਦਲਦੀਆਂ ਹਨ, ਇਸ ਗੱਲ ਉਤੇ ਨਿਰਭਰ ਕਰਦਾ ਹੈ ਕਿ ਵਿਦੇਸ਼ੀ ਮੁਦਰਾ ਰੇਟਾਂ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਦੀਆਂ ਕੀਮਤਾਂ ਕੀ ਹਨ।

 ਅੱਜ ਤੁਹਾਡੇ ਸ਼ਹਿਰ ਵਿਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ. ..

ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 93.94 ਰੁਪਏ ਹੈ। ਇਸ ਦੇ ਨਾਲ ਹੀ ਇਕ ਲੀਟਰ ਡੀਜ਼ਲ ਦੀ ਕੀਮਤ 84.89 ਰੁਪਏ ਹੈ।

ਮੁੰਬਈ ਵਿਚ ਪੈਟਰੋਲ 100.19 ਰੁਪਏ ਅਤੇ ਡੀਜ਼ਲ 92.17 ਰੁਪਏ ਪ੍ਰਤੀ ਲੀਟਰ

ਚੇਨਈ ਵਿਚ ਪੈਟਰੋਲ 95.51 ਰੁਪਏ ਅਤੇ ਡੀਜ਼ਲ 89.65 ਰੁਪਏ ਪ੍ਰਤੀ ਲੀਟਰ ਹੈ।

ਕੋਲਕਾਤਾ ਵਿੱਚ ਪੈਟਰੋਲ 93.97 ਰੁਪਏ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ ਹੈ।

ਭੋਪਾਲ ਵਿੱਚ ਪੈਟਰੋਲ 102.04 ਰੁਪਏ ਅਤੇ ਡੀਜ਼ਲ 93.37 ਰੁਪਏ ਪ੍ਰਤੀ ਲੀਟਰ ਹੈ।

ਜੈਪੁਰ ‘ਚ ਪੈਟਰੋਲ 100.44 ਰੁਪਏ ਅਤੇ ਡੀਜ਼ਲ 93.66 ਰੁਪਏ ਪ੍ਰਤੀ ਲੀਟਰ’ ਤੇ ਹੈ।

ਸ੍ਰੀ ਗੰਗਾਨਗਰ ਵਿਚ ਪੈਟਰੋਲ 104.94 ਰੁਪਏ ਅਤੇ ਡੀਜ਼ਲ 97.79 ਰੁਪਏ ਪ੍ਰਤੀ ਲੀਟਰ ਹੈ।

ਲਖਨਊ ਵਿਚ ਪੈਟਰੋਲ 91.41 ਰੁਪਏ ਅਤੇ ਡੀਜ਼ਲ 85.28 ਰੁਪਏ ਪ੍ਰਤੀ ਲੀਟਰ ਹੈ।

ਬੰਗਲੌਰ ‘ਚ ਪੈਟਰੋਲ 97.07 ਰੁਪਏ ਅਤੇ ਡੀਜ਼ਲ 89.99 ਰੁਪਏ ਪ੍ਰਤੀ ਲੀਟਰ ਹੈ।

ਪਟਨਾ ਵਿਚ ਪੈਟਰੋਲ 96.10 ਰੁਪਏ ਅਤੇ ਡੀਜ਼ਲ 90.16 ਰੁਪਏ ਪ੍ਰਤੀ ਲੀਟਰ ਹੈ।

Tags: new ratespetrol diesel priceprice hike
Share204Tweet127Share51

Related Posts

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026
Load More

Recent News

ਪੰਜਾਬ ਦੇ 10 IAS ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਅਗਸਤ 21, 2026

ਚੰਡੀਗੜ੍ਹ ‘ਚ BJP ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਗਸਤ 21, 2026

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇਲਜ਼ਾਮ ਸਾਬਤ ਕਰਨ ਜਾਂ ਮਾਫ਼ੀ ਮੰਗਣ ਦੀ ਦਿੱਤੀ ਚੁਣੌਤੀ

ਅਗਸਤ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.