ਵੀਰਵਾਰ, ਜੁਲਾਈ 30, 2026 09:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅੱਜ ਤੋਂ ਪੰਜਾਬ ‘ਚ ਝੋਨੇ ਦੀ ਖਰੀਦ ਸ਼ੁਰੂ

by propunjabtv
ਅਕਤੂਬਰ 3, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਵਿੱਚ ਝੋਨੇ ਦੀ ਖ਼ਰੀਦ ਅੱਜ ਤੋਂ ਸ਼ੁਰੂ ਹੋ ਜਾਵੇਗੀ। ਕੇਂਦਰ ਸਰਕਾਰ ਨੇ ਝੋਨੇ ਦੀ ਖ਼ਰੀਦ ਪਹਿਲੀ ਅਕਤੂਬਰ ਦੀ ਥਾਂ 11 ਅਕਤੂਬਰ ਤੋਂ ਕਰਨ ਦੇ ਫ਼ੈਸਲੇ ਵਿੱਚ ਸੋਧ ਕਰਦਿਆਂ ਸਾਉਣੀ ਦੀ ਇਸ ਪ੍ਰਮੁੱਖ ਫਸਲ ਦੀ ਖ਼ਰੀਦ ਅੱਜ 3 ਅਕਤੂਬਰ ਤੋਂ ਕਰਨ ਦਾ ਐਲਾਨ ਕਰ ਦਿੱਤਾ ਹੈ। ਇੱਕ ਦਿਨ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੌਰਾਨ ਝੋਨੇ ਦੀ ਖ਼ਰੀਦ ਤੁਰੰਤ ਕਰਨ ਦਾ ਮੁੱਦਾ ਉਠਾਇਆ ਸੀ। ਇਸੇ ਤਰ੍ਹਾਂ ਕਿਸਾਨ ਜਥੇਬੰਦੀਆਂ ਨੇ ਵੀ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ 11 ਅਕਤੂਬਰ ਤੋਂ ਕਰਨ ਦੇ ਐਲਾਨ ਦਾ ਵਿਰੋਧ ਕਰਦਿਆਂ ਅੱਜ ਸੂਬੇ ਭਰ ’ਚ ਪ੍ਰਦਰਸ਼ਨ ਕੀਤੇ ਸਨ।

ਕੇਂਦਰ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ ’ਚ ਦੇਰੀ ਦੇ ਫ਼ੈਸਲੇ ਕਾਰਨ  ਕਿਸਾਨਾਂ ’ਚ ਰੋਸ ਪਾਇਆ ਜਾ ਰਿਹਾ ਸੀ। ਉਧਰ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਝੋਨੇ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 3 ਲੱਖ ਟਨ ਤੋਂ ਵਧ ਝੋਨੇ ਦੀ ਆਮਦ ਹੋ ਚੁੱਕੀ ਹੈ। ਮੌਸਮ ਖੁਸ਼ਗਵਾਰ ਹੋਣ ਕਰਕੇ ਮਾਝੇ ’ਚ ਝੋਨੇ ਦੀ ਫਸਲ ਦੀ ਕਟਾਈ ਵਿੱਚ ਤੇਜ਼ੀ ਆ ਗਈ ਹੈ ਅਤੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਜੋਂ ਜਾਣੀ ਜਾਂਦੀ ਖੰਨਾ ਮੰਡੀ ਸਮੇਤ ਮਾਲਵਾ ਖੇਤਰ ਦੀਆਂ ਹੋਰ ਮੰਡੀਆਂ ਵਿੱਚ ਵੀ ਝੋਨਾ ਆਉਣਾ ਸ਼ੁਰੂ ਹੋ ਗਿਆ ਹੈ।

ਕੇਂਦਰੀ ਖੁਰਾਕ ਮੰਤਰਾਲੇ ਨੇ ਫ਼ੈਸਲੇ ਵਿੱਚ ਸੋਧ ਕਰਦਿਆਂ ਕਿਹਾ ਹੈ ਕਿ ਝੋਨੇ ਦੀ ਖ਼ਰੀਦ 3 ਅਕਤੂਬਰ ਤੋਂ ਸ਼ੁਰੂ ਕਰਨ ਦਾ ਫ਼ੈਸਲਾ ਪੰਜਾਬ ਅਤੇ ਹਰਿਆਣਾ ਦੇ ਵਿਸ਼ੇਸ਼ ਹਾਲਾਤ ਨੂੰ ਦੇਖਦਿਆਂ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਝੋਨੇ ’ਚ ਜ਼ਿਆਦਾ ਨਮੀ ਨੂੰ ਆਧਾਰ ਬਣਾ ਕੇ ਉਸ ਦੀ ਖ਼ਰੀਦ 10 ਦਿਨਾਂ ਲਈ ਟਾਲਣ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਦਾ ਇਹ ਵੀ ਮੰਨਣਾ ਸੀ ਕਿ ਝੋਨੇ ਦੀ ਖ਼ਰੀਦ ਵਿੱਚ ਦੇਰੀ ਹੋਣ ਨਾਲ ਮੰਡੀਆਂ ਵਿੱਚ ਫਸਲ ਦੇ ਅੰਬਾਰ ਲੱਗ ਜਾਣਗੇ। ਇਸ ਕਰਕੇ ਫਸਲ ਦੀ ਖ਼ਰੀਦ ਵਿੱਚ ਹੀ ਦੇਰੀ ਨਹੀਂ ਹੋਵੇਗੀ ਸਗੋਂ ਕਿਸਾਨਾਂ ਦੀਆਂ ਪ੍ਰੇਸ਼ਾਨੀਆਂ ਵੀ ਵਧਣਗੀਆਂ।

Tags: PaddyProcurementpunjab
Share205Tweet128Share51

Related Posts

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਜੁਲਾਈ 29, 2026

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ

ਜੁਲਾਈ 29, 2026
Load More

Recent News

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਜੁਲਾਈ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.