ਮੰਗਲਵਾਰ, ਮਾਰਚ 31, 2026 11:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

by propunjabtv
ਜੂਨ 18, 2021
in ਦੇਸ਼, ਪੰਜਾਬ, ਰਾਜਨੀਤੀ
0

ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ ਜਿਸ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ। ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਲਗਭਗ 38 ਹਜ਼ਾਰ ਜਵਾਨ ਨਿਯਮਤ ਕੀਤੇ ਸਨ। ਉਸ ਸਮੇਂ ਦੀ ਸਰਕਾਰ ਨੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਕੁਝ ਮਹੀਨੇ ਪਹਿਲਾਂ ਹੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਕੀਤਾ ਸੀ।

ਪੰਜਾਬ ਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਨੂੰ ਲੈ ਕੇ ਬਣਾਈ ਗਈ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵੀਰਵਾਰ ਨੂੰ ਹੋਈ। ਮੀਟਿੰਗ ਵਿਚ ਅਸਥਾਈ ਅਧਾਰ ’ਤੇ ਕੰਮ ਕਰ ਰਹੇ ਲਗਭਗ ਚਾਰ ਹਜ਼ਾਰ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਗਿਆ। ਮੰਤਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਸਬ-ਕਮੇਟੀ ਦੀ ਬੈਠਕ ਵਿਚ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮਨਜ਼ੂਰੀ ਦਿੱਤੀ ਗਈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਇਸ ਮੀਟਿੰਗ ਵਿੱਚ ਮੌਜੂਦ ਸਨ।

Tags: amrinder singhcabinet meetingcaptaincaptain amrinder singhcongresspoliticspunjab
Share200Tweet125Share50

Related Posts

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

ਪੋਕਸੋ ਅਦਾਲਤ ਨੇ 8 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ

ਮਾਰਚ 31, 2026

ਪੂਜਾ ਦੌਰਾਨ ਮੰਦਿਰ ‘ਚ ਮਚੀ ਭਗਦੜ: 8 ਔਰਤਾਂ ਦੀ ਮੌਤ, ਕਈ ਜ਼ਖਮੀ

ਮਾਰਚ 31, 2026

ਲਖਨਊ ‘ਚ ਐਮਰਜੈਂਸੀ ਲੈਂਡਿੰਗ: ਫਲਾਈਟ ‘ਚ ਧੂੰਏਂ ਕਾਰਨ ਫੈਲੀ ਦਹਿਸ਼ਤ

ਮਾਰਚ 31, 2026

‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ

ਮਾਰਚ 31, 2026
Load More

Recent News

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

ਪੋਕਸੋ ਅਦਾਲਤ ਨੇ 8 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ

ਮਾਰਚ 31, 2026

ਪੂਜਾ ਦੌਰਾਨ ਮੰਦਿਰ ‘ਚ ਮਚੀ ਭਗਦੜ: 8 ਔਰਤਾਂ ਦੀ ਮੌਤ, ਕਈ ਜ਼ਖਮੀ

ਮਾਰਚ 31, 2026

ਲਖਨਊ ‘ਚ ਐਮਰਜੈਂਸੀ ਲੈਂਡਿੰਗ: ਫਲਾਈਟ ‘ਚ ਧੂੰਏਂ ਕਾਰਨ ਫੈਲੀ ਦਹਿਸ਼ਤ

ਮਾਰਚ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.