ਐਤਵਾਰ, ਫਰਵਰੀ 1, 2026 12:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅੱਜ ਹੋਣ ਵਾਲੀ ਸਿਹਤ ਮੰਤਰਾਲਾ ਦੀ ਪ੍ਰੈੱਸ ਕਾਨਫਰੰਸ ‘ਚ ਕੋਰੋਨਾ ਮਾਮਲਿਆਂ ਤੇ ਹੋ ਸਕਦੀ ਚਰਚਾ

by propunjabtv
ਮਈ 27, 2021
in ਦੇਸ਼
0

ਭਾਰਤ ‘ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਅੱਜ ਕੇਂਦਰੀ ਸਿਹਤ ਮੰਤਰਾਲਾ ਵੱਲੋਂ ਸ਼ਾਮ 5 ਵਜੇ ਦੇ ਕਰੀਬ ਨੈਸ਼ਨਲ ਮੀਡੀਆ ਸੈਂਟਰ ‘ਚ ਪ੍ਰੈੱਸ ਕਾਨਫਰੰਸ ਕਰੇਗਾ| ਦੱਸਣਯੋਗ ਹੈ ਕਿ ਦੇਸ਼ ‘ਚ ਅੱਜ ਲਗਾਤਾਰ ਦੂਜੇ ਦਿਨ ਵੀ ਕੋਰੋਨਾ ਸੰਕਰਮਣ ਦੇ 2 ਲੱਖ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ, ਹਾਲਾਂਕਿ ਇਸ ਦੀ ਤੁਲਨਾ ‘ਚ ਕੋਰੋਨਾ ਮੁਕਤ ਹੋਣ ਵਾਲਿਆਂ ਦੀ ਗਿਣਤੀ ਜ਼ਿਆਦਾ ਰਹੀ ਅਤੇ 2.83 ਲੱਖ ਮਰੀਜ਼ਾਂ ਨੇ ਇਸ ਬੀਮਾਰੀ ਨੂੰ ਮਾਤ ਦਿੱਤੀ, ਜਿਸ ਨਾਲ ਰਿਕਵਰੀ ਦਰ ਵੱਧ ਕੇ 90.01 ਫੀਸਦੀ ਹੋ ਗਈ।ਇਸ ਵਿਚ ਬੁੱਧਵਾਰ ਨੂੰ 18 ਲੱਖ 85 ਹਜ਼ਾਰ 805 ਲੋਕਾਂ ਨੂੰ ਕੋਰਨਾ ਟੀਕੇ ਲਗਾਏ ਗਏ। ਦੇਸ਼ ‘ਚ ਹੁਣ ਤੱਕ 20 ਕਰੋੜ 26 ਲੱਖ 874 ਲੋਕਾਂ ਦੀ ਟੀਕਾਕਰਨ ਕੀਤਾ ਜਾ ਚੁਕਿਆ ਹੈ। ਦੇਸ਼ ‘ਚ ਕੋਰੋਨਾ ਆਫ਼ਤ ਦਰਮਿਆਨ ਹੁਣ ਬਲੈਕ ਫੰਗਸ, ਵ੍ਹਾਈਟ ਫੰਗਸ ਅਤੇ ਯੈਲੋ ਫੰਗਸ ਪੈਰ ਪਸਾਰ ਰਿਹਾ ਹੈ।

Tags: cronadepartment of healthpress confrence
Share199Tweet125Share50

Related Posts

ਮਹਾਰਾਸ਼ਟਰ ‘ਚ ਜਹਾਜ਼ ਹਾਦਸਾਗ੍ਰਸਤ, ਉਪ ਮੁੱਖ ਮੰਤਰੀ ਅਜੀਤ ਪਵਾਰ ਸਮੇਤ 3 ਲੋਕਾਂ ਦੀ ਮੌਤ

ਜਨਵਰੀ 28, 2026

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 28, 2026

ਹਿਮਾਚਲ ਵਿੱਚ 535 ਸੜਕਾਂ ਬੰਦ, ਉੱਤਰਾਖੰਡ ਵਿੱਚ ਸੈਂਕੜੇ ਵਾਹਨ ਫਸੇ, ਸ਼੍ਰੀਨਗਰ ਵਿੱਚ ਉਡਾਣਾਂ ਰੱਦ

ਜਨਵਰੀ 27, 2026

ਕੇਂਦਰੀ ਰਾਜ ਮੰਤਰੀ, ਪ੍ਰੋ. ਐਸ.ਪੀ. ਸਿੰਘ ਬਘੇਲ ਨੇ ਗਣਤੰਤਰ ਦਿਵਸ 2026 ਲਈ ਵਿਸ਼ੇਸ਼ ਮਹਿਮਾਨਾਂ ਵਜੋਂ ਸੱਦੇ ਗਏ ਪੰਚਾਇਤ ਪ੍ਰਤੀਨਿਧੀਆਂ ਦਾ ਕੀਤਾ ਸਨਮਾਨ

ਜਨਵਰੀ 26, 2026

ਭਾਰਤ ਭਰ ਤੋਂ 100 ਤੋਂ ਵੱਧ PMIS ਸਿਖਿਆਰਥੀ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਲਈ ਦਿੱਲੀ ਪਹੁੰਚੇ

ਜਨਵਰੀ 26, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗਣਤੰਤਰ ਦਿਵਸ ‘ਤੇ ਸਾਰੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਜਨਵਰੀ 26, 2026
Load More

Recent News

ਅੱਜ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜਨਵਰੀ 31, 2026

ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਆਪਣੇ ਪੁੱਤ-ਭਤੀਜਿਆਂ ਅਤੇ ਜਵਾਈ-ਭਾਈ ਦੀ ਚਿੰਤਾ ਹੁੰਦੀ ਸੀ ਪਰ ਆਪ ਪਾਰਟੀ ਨੂੰ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦਾ ਫਿਕਰ ਰਹਿੰਦਾ – CM ਮਾਨ

ਜਨਵਰੀ 31, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 51.5 ਕਿਲੋ ਹੈਰੋਇਨ ਸਮੇਤ ਦੋ ਗ੍ਰਿਫਤਾਰ

ਜਨਵਰੀ 31, 2026

ਚੰਡੀਗੜ੍ਹ ਦੇ ਨਵੇਂ ਮੇਅਰ ਬਣੇ ਸੌਰਭ ਜੋਸ਼ੀ, ਆਪਣੇ ਪਿਤਾ ਨੂੰ ਯਾਦ ਕਰ ਹੋਏ ਭਾਵੁਕ

ਜਨਵਰੀ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.