ਵੀਰਵਾਰ, ਸਤੰਬਰ 10, 2026 02:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਆਖ਼ਰਕਾਰ ਸ਼ਮਾ ਬਿੰਦੂ ਨੇ ਕਰ ਹੀ ਲਿਆ ਖ਼ੁਦ ਨਾਲ ਵਿਆਹ, ਬਿਨਾਂ ਲਾੜੇ ਦੇ ਲਏ ਸੱਤ ਫੇਰੇ

by propunjabtv
ਜੂਨ 9, 2022
in Featured, Featured News, ਦੇਸ਼, ਮਨੋਰੰਜਨ
0

ਗੁਜਰਾਤ ਦੇ ਵਡੋਦਰਾ ਸ਼ਹਿਰ ਦੀ 24 ਸਾਲ ਦੀ ਸ਼ਮਾ ਬਿੰਦੂ ਨੇ ਆਖ਼ਰਕਾਰ ਖ਼ੁਦ ਨਾਲ ਵਿਆਹ ਕਰ ਹੀ ਲਿਆ। ਸ਼ਮਾ ਇਸ ਤੋਂ ਪਹਿਲਾਂ ਤੈਅ ਤਾਰੀਖ਼ 11 ਜੂਨ ਨੂੰ ਖ਼ੁਦ ਨਾਲ ਵਿਆਹ ਕਰਨ ਵਾਲੀ ਸੀ ਪਰ ਵਿਵਾਦ ਤੋਂ ਬਚਣ ਲਈ ਉਸ ਨੇ 3 ਦਿਨ ਪਹਿਲਾਂ ਹੀ ਵਿਆਹ ਕਰ ਲਿਆ। ਸ਼ਮਾ ਬਿੰਦੂ ਖ਼ੁਦ ਨਾਲ ਵਿਆਹ ਦੇ ਖ਼ਾਸ ਪ੍ਰੋਗਰਾਮ ’ਚ ਆਪਣੇ ਨਾਲ ਹੀ ਵਿਆਹ ਦੇ ਬੰਧਨ ’ਚ ਬੱਝ ਗਈ। ਵਿਆਹ ਦੌਰਾਨ ਹਲਦੀ, ਮੇਂਹਦੀ ਦੀਆਂ ਰਸਮਾਂ ਵੀ ਹੋਈਆਂ। ਫਿਰ ਸ਼ਮਾ ਨੇ ਖ਼ੁਦ ਨਾਲ ਹੀ ਸੱਤ ਫੇਰੇ ਲਏ ਅਤੇ ਸ਼ੀਸ਼ੇ ਮੋਹਰੇ ਖੜ੍ਹੇ ਹੋ ਕੇ ਮਾਂਗ ’ਚ ਸਿੰਦੂਰ ਭਰਿਆ।

ਵਡੋਦਰਾ ਸਥਿਤ ਆਪਣੇ ਘਰ ’ਚ ਹੀ ਸ਼ਮਾ ਨੇ ਰੀਤੀ-ਰਿਵਾਜਾਂ ਨਾਲ ਖ਼ੁਦ ਨਾਲ ਹੀ ਵਿਆਹ ਕੀਤਾ। ਹਾਲਾਂਕਿ ਇਸ ਵਿਆਹ ’ਚ ਨਾ ਲਾੜਾ ਸੀ ਅਤੇ ਨਾ ਹੀ ਪੰਡਤ ਸਿਰਫ਼ ਸ਼ਮਾ ਦੇ ਕੁਝ ਖ਼ਾਸ ਦੋਸਤ ਹੀ ਇਸ ’ਚ ਸ਼ਾਮਲ ਹੋਏ। ਇਹ ਭਾਰਤ ’ਚ ਇਸ ਤਰ੍ਹਾਂ ਦਾ ਪਹਿਲਾ ਵਿਆਹ ਹੈ। ਦੱਸ ਦੇਈਏ ਕਿ ਸ਼ਮਾ ਨੇ 11 ਜੂਨ ਨੂੰ ਖ਼ੁਦ ਨਾਲ ਵਿਆਹ ਕਰਨ ਦਾ ਐਲਾਨ ਕੀਤਾ ਸੀ ਪਰ ਇਸ ਨੂੰ ਲੈ ਕੇ ਗੁਆਂਢੀਆਂ ਨੇ ਵਿਰੋਧ ਜਤਾਇਆ ਸੀ। ਸ਼ਮਾ ਨੂੰ ਡਰ ਸੀ ਕਿ 11 ਜੂਨ ਨੂੰ ਵੀ ਲੋਕ ਉਸ ਦੇ ਘਰ ਆ ਕੇ ਵਿਰੋਧ ਨਾ ਕਰਨ, ਇਸ ਲਈ ਉਸ ਨੇ ਤੈਅ ਤਾਰੀਖ਼ ਤੋਂ ਪਹਿਲਾਂ ਵਿਆਹ ਕਰ ਲਿਆ।

ਸ਼ਮਾ ਨੇ ਕਿਹਾ ਕਿ ਉਹ ਆਪਣਾ ਖ਼ਾਸ ਦਿਨ ਬਰਬਾਦ ਨਹੀਂ ਕਰਨਾ ਚਾਹੁੰਦੀ ਸੀ, ਇਸ ਲਈ ਉਸ ਨੇ ਬੁੱਧਵਾਰ (8 ਜੂਨ) ਨੂੰ ਵਿਆਹ ਕਰ ਲਿਆ। ਕੁਝ ਲੋਕਾਂ ਨੇ ਸ਼ਮਾ ਦੇ ਮੰਦਰ ’ਚ ਵਿਆਹ ਦਾ ਵਿਰੋਧ ਵੀ ਕੀਤਾ ਸੀ।

PunjabKesari

ਅਜਿਹਾ ’ਚ ਵਿਆਹ ਦੇ ਸਾਰੇ ਪ੍ਰੋਗਰਾਮ ਘਰ ’ਚ ਰੱਖੇ ਗਏ ਸਨ। ਪੰਡਤ ਨੇ ਘਰ ਆਉਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਸ਼ਮਾ ਨੇ ਟੇਪ ’ਤੇ ਮੰਤਰ ਵਜਾ ਕੇ ਵਿਆਹ ਕਰਨ ਦਾ ਫ਼ੈਸਲਾ ਕੀਤਾ।

PunjabKesari

ਸ਼ਮਾ ਬਿੰਦੂ ਦੱਸਦੀ ਹੈ ਕਿ ਉਹ ਖ਼ੁਦ ਨੂੰ ਪਿਆਰ ਕਰਦੀ ਹੈ। ਪਹਿਲਾਂ ਉਸ ਨੂੰ ਖ਼ੁਦ ਨਾਲ ਵਿਆਹ ਕਰਨ ਬਾਰੇ ਪਤਾ ਨਹੀਂ ਸੀ ਪਰ ਉਹ ਬਚਪਨ ਤੋਂ ਹੀ ਪੂਰੀ ਜ਼ਿੰਦਗੀ ਇਕੱਲੇ ਯਾਨੀ ਕਿ ਖ਼ੁਦ ਨਾਲ ਹੀ ਰਹਿਣ ਬਾਰੇ ਸੋਚਿਆ ਕਰਦੀ ਸੀ। ਜਦੋਂ ਸ਼ਮਾ ਨੇ ਸਮਾਜਿਕ ਮੁੱਦਿਆਂ ’ਤੇ ਆਧਾਰਿਤ ਪ੍ਰਸਿੱਧ ਅਤੇ ਪੁਰਸਕਾਰ ਜੇਤੂ ਕੈਨੇਡੀਅਨ ਵੈੱਬ ਸੀਰੀਜ਼ ‘ਐਨ ਵਿਦ ਐਨ ਈ’ ਵੇਖੀ ਤਾਂ ਉਨ੍ਹਾਂ ਨੂੰ ਖ਼ੁਦ ਨਾਲ ਵਿਆਹ ਕਰਨ ਦਾ ਖ਼ਿਆਲ ਆਇਆ।

PunjabKesari

ਜਦੋਂ ਸ਼ਮਾ ਨੇ ਵੈੱਬ ਸੀਰੀਜ਼ ਦਾ ਡਾਇਲਾਗ ‘ਹਰ ਇਸਤਰੀ ਦੁਲਹਨ ਤਾਂ ਬਣਨਾ ਚਾਹੁੰਦੀ ਹੈ ਪਰ ਪਤਨੀ ਨਹੀਂ’ ਨੂੰ ਸੁਣਿਆ ਤਾਂ ਉਸ ਨੂੰ ਲੱਗਾ ਕਿ ਉਹ ਵੀ ਅਜਿਹਾ ਹੀ ਚਾਹੁੰਦੀ ਹੈ। ਉਹ ਵੀ ਕਿਸੇ ਲਾੜੇ ਬਿਨਾਂ ਲਾੜੀ ਬਣ ਸਕਦੀ ਹੈ। ਦੱਸ ਦੇਈਏ ਕਿ ਸ਼ਮਾ ਬਿੰਦੂ, ਸਮਾਜ ਸ਼ਾਸਤਰ ’ਚ ਗ੍ਰੈਜੂਏਟ ਹੈ। ਉਹ ਹੁਣ ਇਕ ਪ੍ਰਾਈਵੇਟ ਕੰਪਨੀ ’ਚ ਇਕ ਸੀਨੀਅਰ ਰਿਕਰੂਟਰ (Senior Recruiter) ਵਜੋਂ ਕੰਮ ਕਰਦੀ ਹੈ। ਉਸਦੇ ਪਿਤਾ ਦੱਖਣੀ ਅਫਰੀਕਾ ਵਿਚ ਰਹਿੰਦੇ ਹਨ ਅਤੇ ਮਾਂ ਅਤੇ ਭੈਣ ਅਹਿਮਦਾਬਾਦ ਵਿਚ ਹਨ। ਉਹ ਪਿਛਲੇ ਚਾਰ ਸਾਲਾਂ ਤੋਂ ਵਡੋਦਰਾ ਵਿਚ ਰਹਿ ਰਹੀ ਹੈ।

Tags: groomherselfmarriedShama Bindu
Share207Tweet130Share52

Related Posts

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ

ਸਤੰਬਰ 8, 2026

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਸਤੰਬਰ 8, 2026
Load More

Recent News

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ

ਸਤੰਬਰ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.