ਸੋਮਵਾਰ, ਜੂਨ 1, 2026 04:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਪਣਾ ਇਨਕਮ ਟੈਕਸ ਖੁਦ ਭਰਨ ਵਿਧਾਇਕ, ਸਰਕਾਰੀ ਖਜ਼ਾਨੇ ‘ਚੋਂ ਨਾ ਜਾਵੇ ਇਨਕਮ ਟੈਕਸ ਵਿਰਸਾ ਸਿੰਘ ਵਲਟੋਹਾ ਨੇ ਮਾਨ ਸਰਕਾਰ ਅੱਗੇ ਰੱਖੀ ਮੰਗ

by propunjabtv
ਮਾਰਚ 26, 2022
in ਪੰਜਾਬ
0
ਆਪਣਾ ਇਨਕਮ ਟੈਕਸ ਖੁਦ ਭਰਨ ਵਿਧਾਇਕ, ਸਰਕਾਰੀ ਖਜ਼ਾਨੇ ‘ਚੋਂ ਨਾ ਜਾਵੇ ਇਨਕਮ ਟੈਕਸ ਵਿਰਸਾ ਸਿੰਘ ਵਲਟੋਹਾ ਨੇ ਮਾਨ ਸਰਕਾਰ ਅੱਗੇ ਰੱਖੀ ਮੰਗ, ਉਨ੍ਹਾਂ ਨੇ ਕਿਹਾ ਕਿ ਤੁਹਾਡੀ ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਧਿਰ ਵਿੱਚ ਹੁੰਦਿਆਂ ਪੰਜਾਬ ਦੇ ਮੌਜੂਦਾ ਵਿਧਾਇਕਾਂ ਅਤੇ ਮੁੱਖ ਮੰਤਰੀ ਸਮੇਤ ਸਮੂੰਹ ਮੰਤਰੀਆਂ ਦਾ ਇਨਕਮ ਟੈਕਸ ਪੰਜਾਬ ਸਰਕਾਰ ਵੱਲੋਂ ਸਰਕਾਰੀ ਖਜ਼ਾਨੇ ਵਿੱਚੋਂ ਭਰੇ ਜਾਣ ‘ਤੇ ਬਹੁਤ ਇਤਰਾਜ਼ ਉਠਾਏ ਸੀ ਅਤੇ ਬਣਦਾ ਹੋਇਆ ਇਨਕਮ ਟੈਕਸ ਵਿਧਾਇਕ, ਮੁੱਖ ਮੰਤਰੀ ਅਤੇ ਸਮੂੰਹ ਮੰਤਰੀ ਸਾਹਿਬਾਨ ਖੁਦ ਆਪਣੇ ਕੋਲੋਂ ਅਦਾ ਕਰਨ ਦੀ ਵਾਰ ਵਾਰ ਗੱਲ ਕੀਤੀ ਸੀ ਤੇ ਜੋਰਦਾਰ ਢੰਗ ਨਾਲ ਕਈ ਵਾਰ ਮੰਗ ਕੀਤੀ ਸੀ।
ਸੋ ਲਗਦੇ ਹੱਥ ਪੰਜਾਬ ਦੀ ਬੇਹਤਰੀ ਲਈ ਮੁੱਖ ਮੰਤਰੀ,ਸਮੂੰਹ ਮੰਤਰੀਆਂ ਅਤੇ ਵਿਧਾਇਕਾਂ ਦਾ ਇਨਕਮ ਟੈਕਸ ਸਰਕਾਰੀ ਖਜਾਨੇ ‘ਚੋਂ ਭਰਨ ‘ਤੇ ਰੋਕ ਦੇ ਹੁਕਮ ਵੀ ਤੁਰਤ ਜਾਰੀ ਕਰ ਦਿਉ ਤਾਂ ਕਿ ਪੰਜਾਬ ਦੇ ਲੋਕਾਂ ਦਾ ਪੈਸਾ ਪੰਜਾਬ ਦੇ ਲੋਕਾਂ ਦੀ ਬੇਹਤਰੀ ਲਈ ਵਰਤਿਆ ਜਾ ਸਕੇ।
Tags: punjab akali leadervirsa singh valtoha
Share202Tweet126Share50

Related Posts

ਵੱਡੀ ਖ਼ਬਰ: ਪੰਜਾਬ SC ਕਮਿਸ਼ਨ ਵੱਲੋਂ ਰਵਨੀਤ ਬਿੱਟੂ ਤਲਬ; 4 ਜੂਨ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ

ਜੂਨ 1, 2026

ਲੁਧਿਆਣਾ ਫੈਕਟਰੀ ‘ਚ ਗੈਸ ਲੀਕ: ਹੁਣ ਤੱਕ ਤਿੰਨ ਦੀ ਮੌਤ, ਕਈ ਮਜ਼ਦੂਰ ਬੇਹੋਸ਼

ਜੂਨ 1, 2026

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ*

ਜੂਨ 1, 2026

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਜੂਨ 1, 2026

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 1, 2026

ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਮਈ 31, 2026
Load More

Recent News

ਅੱਜ ਤੋਂ ਬਦਲ ਰਹੇ UPI ਭੁਗਤਾਨ ਨਿਯਮ! ਹੁਣ ਪੈਸੇ ਭੇਜਣ ਤੋਂ ਪਹਿਲਾਂ ਦੇਖੋਗੇ ਇਹ ਵੱਡਾ ਬਦਲਾਅ

ਜੂਨ 1, 2026

ਸਿਲੰਡਰ ਦੀਆਂ ਕੀਮਤਾਂ ਫਿਰ ਵਧੀਆਂ: ਵਪਾਰਕ ਗੈਸ ਦੀਆਂ ਕੀਮਤਾਂ ਵਧੀਆਂ—ਜਾਣੋ ਅੱਜ ਦੀਆਂ ਕੀਮਤਾਂ

ਜੂਨ 1, 2026

ਵੱਡੀ ਖ਼ਬਰ: ਪੰਜਾਬ SC ਕਮਿਸ਼ਨ ਵੱਲੋਂ ਰਵਨੀਤ ਬਿੱਟੂ ਤਲਬ; 4 ਜੂਨ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ

ਜੂਨ 1, 2026

ਸੁਵੇਂਦੂ ਸਰਕਾਰ ਦਾ ਵੱਡਾ ਵਿਸਥਾਰ: 13 ਵਿਧਾਇਕਾਂ ਨੂੰ ਕੈਬਨਿਟ ਮੰਤਰੀ, 19 ਰਾਜ ਮੰਤਰੀ ਨਿਯੁਕਤ ਕੀਤਾ ਗਿਆ

ਜੂਨ 1, 2026

ਲੁਧਿਆਣਾ ਫੈਕਟਰੀ ‘ਚ ਗੈਸ ਲੀਕ: ਹੁਣ ਤੱਕ ਤਿੰਨ ਦੀ ਮੌਤ, ਕਈ ਮਜ਼ਦੂਰ ਬੇਹੋਸ਼

ਜੂਨ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.