ਸ਼ਨੀਵਾਰ, ਫਰਵਰੀ 14, 2026 11:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

‘ਆਪ’ ‘ਚ ਸ਼ਾਮਿਲ ਹੁੰਦਿਆਂ ਹੀ ਕੁੰਵਰ ਵਿਜੇ ਪ੍ਰਤਾਪ ਨੇ ਕਾਂਗਰਸ ਨੂੰ ਦਿੱਤਾ ਝਟਕਾ

by propunjabtv
ਜੂਨ 24, 2021
in ਦੇਸ਼, ਪੰਜਾਬ, ਰਾਜਨੀਤੀ
0

ਅੱਜ ਅੰਮ੍ਰਿਤਸਰ ਦੇ  ਹਲਕਾ ਉੱਤਰੀ ਦੇ ਵਾਰਡ ਨੰ 15 ਦੀ ਕਾਂਗਰਸ ਦੀ ਮੌਜੂਦਾ ਕੌਂਸਲਰ ਪਿੰਕੀ ਦੇਵੀ ਨੂੰ ਕੁੰਵਰ ਵਿਜੇ ਪ੍ਰਤਾਪ ਵੱਲੋਂ ਪਾਰਟੀ ਵਿੱਚ ਰਸਮੀ ਤੌਰ ਤੇ ਸ਼ਾਮਿਲ ਕਰਾ ਲਿਆ ਗਿਆ। ਇਸ ਦੇ ਬਾਰੇ ਗੱਲਬਾਤ ਕਰਦੇ ਹੋਏ ਪਿੰਕੀ ਦੇਵੀ ਦੇ ਸਹੁਰਾ ਰਾਮਬਲੀ ਜੋ ਕਿ ਸਾਬਕਾ ਕੌਂਸਲਰ ਵੀ ਰਹਿ ਚੁੱਕੇ ਹਨ,  ਨੇ ਕਿਹਾ  ਕਿ ਪਿਛਲੇ ਸਾਢੇ ਚਾਰ ਸਾਲ ਦੇ ਸਮੇਂ ਦੇ ਵਿਚ ਉਹ ਵਿਕਾਸ ਨੂੰ ਤਰਸ ਗਏ ਹਨ ਅਤੇ ਆਪਣੇ ਹਲਕੇ ਦੇ ਵਿਧਾਇਕ ਨੂੰ (ਸੁਨੀਲ ਦੱਤੀ) ਕਈ ਵਾਰ ਕਹਿਣ ਦੇ ਬਾਵਜੂਦ ਵੀ  ਵਾਰਡ ਵਿੱਚ ਸਾਫ ਪੀਣ ਵਾਲੇ ਪਾਣੀ ਦੀ ਸਮੱਸਿਆ ਅਤੇ ਸੀਵਰੇਜ ਦੀ ਸਮੱਸਿਆ ਹੁਣ ਤੱਕ ਹੱਲ ਨਹੀਂ ਹੋ ਸਕੀ ਹੈ। ਉਨ੍ਹਾਂ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਨੂੰ ਪਹਿਲਾਂ ਵੀ ਆਪਣੇ ਆਦਰਸ਼ ਮੰਨਦੇ ਸਨ ਅਤੇ ਆਮ ਆਦਮੀ ਪਾਰਟੀ ਵਿੱਚ ਆਉਣ ਦੇ ਨਾਲ ਉਹ ਵਿਕਾਸ ਦੇ ਮੁੱਦੇ ਉਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ।

ਜ਼ਿਕਰਯੋਗ ਹੈ ਕਿ ਇਕ ਦਿਨ ਪਹਿਲੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਰਸਮੀ ਤੌਰ ਤੇ ਅੰਮ੍ਰਿਤਸਰ ਵਿਖੇ ਆ ਕੇ ਸ਼ਾਮਿਲ ਕੀਤਾ ਗਿਆ ਸੀ ਅਤੇ  ਇਹ ਸੰਭਾਵਨਾ ਜਤਾਈ ਜਾ ਰਹੀ ਸੀ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਅੰਮ੍ਰਿਤਸਰ  ਹਲਕਾ ਉੱਤਰੀ ਤੋਂ ਚੋਣ ਲੜਨਗੇ।

ਹਲਕਾ  ਉੱਤਰੀ ਚੋਂ ਪਿਛਲੀ ਵਾਰ ਚੋਣ ਲੜ ਚੁੱਕੇ ਮਨੀਸ਼ ਅਗਰਵਾਲ ਨੇ ਇਸ ਵਾਰ ਵੀ ਤਿਆਰੀ ਕਰ ਲਈ ਸੀ ਪਰ ਹੁਣ ਕੁੰਵਰ ਵਿਜੇ ਪ੍ਰਤਾਪ ਸਿੰਘ  ਦੇ ਪਾਰਟੀ  ਵਿੱਚ ਸ਼ਾਮਲ ਹੋਣ ਦੇ ਨਾਲ ਉਨ੍ਹਾਂ ਦੀ ਟਿਕਟ ਦੀ ਸੰਭਾਵਨਾ ਬਹੁਤ ਘੱਟ ਰਹਿ ਗਈ ਹੈ, ਦੂਸਰੇ ਪਾਸੇ ਕੁੰਵਰ ਵਿਜੈ ਪ੍ਰਤਾਪ  ਵੱਲੋਂ ਹਲਕਾ ਉੱਤਰੀ ਵਿੱਚੋਂ ਹੀ ਆਪਣੀ ਪਾਰਟੀ ਦੇ ਪਹਿਲੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਵਿੱਚ ਮੌਜੂਦਾ ਕਾਂਗਰਸੀ ਕੌਂਸਲਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ  ਗਿਆ ਹੈ  ਇਸ ਗੱਲ ਨਾਲ ਉਨ੍ਹਾਂ ਦੇ ਹਲਕਾ ਉੱਤਰੀ ਚੋਂ ਚੋਣ ਲੜਨ ਦੀ ਸੰਭਾਵਨਾ ਹੋਰ ਵਧ ਗਈ ਹੈ।

Tags: aam admi partycongresskuwar vijay partaplady
Share200Tweet125Share50

Related Posts

ਦਿੱਲੀ-ਹਰਿਆਣਾ ਸਮੇਤ 4 ਰਾਜਾਂ ‘ਚ ਵਿਛਾਇਆ ਜਾਵੇਗਾ 389 ਕਿਲੋਮੀਟਰ ਦਾ ਨਵਾਂ ਰੇਲ ਨੈੱਟਵਰਕ, ਕੇਂਦਰ ਸਰਕਾਰ ਤੋਂ ਮਿਲੀ ਮਨਜੂਰੀ

ਫਰਵਰੀ 14, 2026

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ ‘ਆਪ’ ਵਿੱਚ ਸ਼ਾਮਲ

ਫਰਵਰੀ 14, 2026

‘ਦਲਿਤ ਵਿਰੋਧੀ ਕਾਂਗਰਸ’ ਖਿਲਾਫ ‘ਆਪ’ ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ ‘ਤੇ ਕੀਤੀ ਸੀ ਜਾਤੀਵਾਦੀ ਟਿੱਪਣੀ

ਫਰਵਰੀ 14, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026
Load More

Recent News

Tower Rush Casino Avis Votre valuation Fiable

ਫਰਵਰੀ 14, 2026

ਜੀਓ ਦਾ ਸਭ ਤੋਂ ਸਸਤਾ ਲੰਬੀ ਵੈਧਤਾ ਵਾਲਾ ਪਲਾਨ, ਪੜ੍ਹੋ ਪੂਰੀ ਖਬਰ

ਫਰਵਰੀ 14, 2026

ਦਿੱਲੀ-ਹਰਿਆਣਾ ਸਮੇਤ 4 ਰਾਜਾਂ ‘ਚ ਵਿਛਾਇਆ ਜਾਵੇਗਾ 389 ਕਿਲੋਮੀਟਰ ਦਾ ਨਵਾਂ ਰੇਲ ਨੈੱਟਵਰਕ, ਕੇਂਦਰ ਸਰਕਾਰ ਤੋਂ ਮਿਲੀ ਮਨਜੂਰੀ

ਫਰਵਰੀ 14, 2026

ਕੀ ਹੁਣ ਹਰ 1,000 ਰੁਪਏ ਦੇ ਟ੍ਰਾਂਸਫਰ ‘ਤੇ ਕਟਣਗੇ ਪੈਸੇ? RBI ਅਤੇ NPCI ਦੇ ਅਸਲ ਨਿਯਮਾਂ ‘ਚ ਕੀਤੇ ਬਦਲਾਅ

ਫਰਵਰੀ 14, 2026

ਅਮਰੀਕਾ ‘ਚ ਲਾਪਤਾ ਹੋਇਆ ਭਾਰਤੀ ਮੂਲ ਦਾ ਵਿਦਿਆਰਥੀ

ਫਰਵਰੀ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.