ਸ਼ਨੀਵਾਰ, ਫਰਵਰੀ 7, 2026 05:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

‘ਆਪ’ ਦੀ ਮੰਗ, ਪੰਜਾਬ ਦੇ ਲੋਕਾਂ ਦੀ ਹਾਲਤ ਦੇ ਮੱਦੇਨਜਰ ਕੈਪਟਨ ਸਰਕਾਰ ਪਿਛਲੇ ਦੋ ਸਾਲਾਂ ਦਾ ਪ੍ਰਾਪਰਟੀ ਟੈਕਸ ਕਰੇ ਮੁਆਫ

by propunjabtv
ਜੁਲਾਈ 14, 2021
in ਦੇਸ਼, ਪੰਜਾਬ, ਰਾਜਨੀਤੀ
0

ਆਮ ਆਦਮੀ ਪਾਰਟੀ ਨੇ ਮੰਗ ਕੀਤੀ ਹੈ ਕਿ ਕੋਰੋਨਾ ਮਹਾਮਾਰੀ ਦੇ ਚਲਦਿਆਂ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਸ਼ਹਿਰੀ ਪਰਿਵਾਰਾਂ ਦੀ ਮਾੜੀ ਵਿੱਤੀ ਹਾਲਤ ਦੇ ਮੱਦੇਨਜਰ ਪਿਛਲੇ ਦੋ ਸਾਲਾਂ ਦਾ ਪ੍ਰਾਪਰਟੀ ਟੈਕਸ ਪੰਜਾਬ ਸਰਕਾਰ ਵੱਲੋਂ ਮੁਆਫ ਕੀਤਾ ਜਾਵੇ।

ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਕਿਹਾ ਕਿ “ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਸਹਾਰਦਿਆਂ ਸੂਬੇ ਦੇ ਲੋਕਾਂ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਇਸ ਸਮੇਂ ਦੌਰਾਨ ਸਰਕਾਰਾਂ ਵੱਲੋਂ ਲਾਏ ਗਏ ਕਰਫ਼ਿਊ ਅਤੇ ਲੌਕਡਾਉੂਨ ਕਾਰਨ ਲੱਖਾਂ ਲੋਕਾਂ ਦੇ ਕਾਰੋਬਾਰ ਠੱਪ ਹੋ ਕੇ ਰਹਿ ਗਏ ਹਨ ਅਤੇ ਉਹ ਬੇਰੁਜ਼ਗਾਰ ਹੋ ਗਏ ਹਨ। ਅਜਿਹੀ ਸਥਿਤੀ ਵਿੱਚ ਮੱਧ ਵਰਗੀ ਪਰਿਵਾਰਾਂ ਕੋਲੋਂ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰਨਾ ਬਹੁਤ ਮੁਸ਼ਕਲ ਹੋ ਗਿਆ ਹੈ।”

ਚੀਮਾ ਨੇ ਦੋਸ਼ ਲਾਇਆ ਕਿ ਜਦੋਂ ਪੰਜਾਬ ਦੇ ਲੋਕ ਕੋਰੋਨਾ ਮਹਾਮਾਰੀ ਕਾਰਨ ਗੰਭੀਰ ਵਿੱਤੀ ਸੰਕਟ ‘ਚ ਘਿਰੇ ਹੋਏ ਹਨ, ਉਸ ਸਮੇਂ ਕਾਂਗਰਸ ਸਰਕਾਰ ਨੇ ਸ਼ਹਿਰ ਵਾਸੀਆਂ ‘ਤੇ ਭਾਰੀ ਟੈਕਸ ਲਾ ਕੇ ਉਨ੍ਹਾਂ ਦੀਆਂ ਪ੍ਰੇਸਾਨੀਆਂ ਵਿੱਚ ਹੋਰ ਵਾਧਾ ਕਰ ਦਿੱਤਾ ਹੈ। ਐਨਾ ਹੀ ਨਹੀਂ ਸੂਬੇ ਦੇ ਵੱਖ ਵੱਖ ਸਹਿਰਾਂ ਵਿੱਚ ਸਰਕਾਰ ਦੇ ਅਧਿਕਾਰੀ ਲੋਕਾਂ ਨੂੰ ਪ੍ਰਾਪਰਟੀ ਟੈਕਸ ਭਰਨ ਲਈ ਨੋਟਿਸ ਜਾਰੀ ਕਰਕੇ ਹੋਰ ਤੰਗ ਪ੍ਰੇਸ਼ਾਨ ਕਰ ਰਹੇ ਹਨ।

Tags: aapCaptain Govtdemandpeople of Punjabproperty taxtwo years
Share198Tweet124Share50

Related Posts

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026
Load More

Recent News

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.