ਐਤਵਾਰ, ਨਵੰਬਰ 23, 2025 05:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਆਪ’ ਨੇ ਸਿੱਧੂ ਮੂਸੇਵਾਲਾ ਦੇ ਗਾਣੇ ‘ਤੇ ਚੁੱਕੇ ਸਵਾਲ ਕਿਹਾ- ਲੋਕਾਂ ਦੀ ਅਵਾਜ਼ ਨੂੰ ਗੱਦਾਰ ਕਹਿਣਾ ਸ਼ਰਮਨਾਕ

by propunjabtv
ਅਪ੍ਰੈਲ 12, 2022
in ਪੰਜਾਬ, ਮਨੋਰੰਜਨ
0

ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਪੰਜਾਬੀਆਂ ਨੂੰ ਗੱਦਾਰ ਕਹਿਣ ਵਾਲੀ ਟਿੱਪਣੀ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਟਵੀਟ ਕਰਕੇ ਇਸ ਨੂੰ ਸ਼ਰਮਨਾਕ ਦੱਸਿਆ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਹੈ ਕਿ ਸਾਡੇ ਗੁਰੂ ਸਾਹਿਬ ਨੇ ਸਿਖਾਇਆ ਹੈ ਕਿ ਨਿਮਰਤਾ ਸਭ ਤੋਂ ਵੱਡਾ ਗੁਣ ਹੈ। ਹਾਰ ਨੂੰ ਆਤਮ ਨਿਰੀਖਣ ਦੇ ਸਬਕ ਵਜੋਂ ਲੈਣਾ ਚਾਹੀਦਾ ਹੈ।

Our Guru Sahib has taught that humbleness is the greatest virtue.
Defeat should be taken as lesson of Introspection.

But @iSidhuMooseWala seems to have lost his mind in arrogance. People of Punjab have voted from their hearts, calling the voice of people Gaddar is shameful.

— Harjot Singh Bains (@harjotbains) April 12, 2022

ਉਨ੍ਹਾਂ ਨੇ ਤੰਜ ਕੱਸਦੇ ਹੋਏ ਕਿਹਾ ਕਿ ਲੱਗਦਾ ਹੈ ਕਿ ਉਨ੍ਹਾਂ ਨੂੰ ਮਾਨਸਾ ਤੋਂ ਹੋਈ ਹਾਰ ਬਰਦਾਸ਼ ਨਹੀਂ ਹੋ ਰਹੀ। ਇਸ ਤਰ੍ਹਾਂ ਦੀਆਂ ਗੱਲਾਂ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਦਿਲੋਂ ਵੋਟਾਂ ਪਾਈਆਂ ਹਨ ਪਰ ਲੋਕਾਂ ਨੂੰ ਗੱਦਾਰ ਦੱਸ ਰਹੇ ਹਨ ਜੋ ਕਿ ਬਹੁਤ ਸ਼ਰਮਨਾਕ ਗੱਲ ਹੈ।

Tags: punjab singersidhu moose wala
Share200Tweet125Share50

Related Posts

ਪੰਜਾਬ ਸਰਕਾਰ ਦਾ ਵੱਡਾ ਕਦਮ: ₹150 ਕਰੋੜ ਦੀ ਲਾਗਤ ਨਾਲ ਕੰਮਕਾਜੀ ਔਰਤਾਂ ਲਈ ਬਣਾਏ ਜਾਣਗੇ 5 ਨਵੇਂ ਹੋਸਟਲ

ਨਵੰਬਰ 22, 2025

ਆਪ ਸੰਸਦ ਮੈਂਬਰ ਨੇ ਕਾਇਮ ਕੀਤੀ ਮਿਸਾਲ ! ਖੁਦ ਟਰੈਕਟਰ ਨਾਲ ਹੜ੍ਹ ਪ੍ਰਭਾਵਿਤ ਖੇਤਾਂ ਦਾ ਕੀਤਾ ਦੌਰਾ

ਨਵੰਬਰ 22, 2025

ਮਾਨ ਸਰਕਾਰ ਦੀ ਭਵਿੱਖ ਦੀ ਗਰੰਟੀ : 3-19 ਸਾਲ ਦੀ ਉਮਰ ਦੇ ਹਰ ਬੱਚੇ ਨੂੰ ਮਿਲੇਗੀ ਸਿੱਖਿਆ ਦੀ ਰੌਸ਼ਨੀ !

ਨਵੰਬਰ 22, 2025

ਭੀਖੀ ‘ਚ ਸੀਐਮ ਫਲਾਇੰਗ ਸਕੁਐਡ ਵੱਲੋਂ ਵੱਡੀ ਕਾਰਵਾਈ: JE ਨੂੰ ਨੌਕਰੀ ਤੋਂ ਕੱਢਿਆ, SDO ਨੂੰ ਨੋਟਿਸ ਕੀਤਾ ਜਾਰੀ

ਨਵੰਬਰ 21, 2025

ਮਿਸ ਯੂਨੀਵਰਸ 2025 ਦੀ ਜੇਤੂ: ਮੈਕਸੀਕੋ ਦੀ ਫਾਤਿਮਾ ਬੋਸ਼ ਨੂੰ ਤਾਜ ਪਹਿਨਾਇਆ ਗਿਆ; ਜਾਣੋ ਭਾਰਤ ਦੀ ਮਨਿਕਾ ਵਿਸ਼ਵਕਰਮਾ ਦਾ ਕੀ ਰਿਹਾ ਸਥਾਨ

ਨਵੰਬਰ 21, 2025

ਪੰਜਾਬ ਦੇ 40 ਸਰਕਾਰੀ ਹਸਪਤਾਲਾਂ ਵਿੱਚ ਹੁਣ ਮੁਫ਼ਤ ਡਾਇਲਸਿਸ ਸਹੂਲਤ ਉਪਲਬਧ, ਹਜ਼ਾਰਾਂ ਮਰੀਜ਼ਾਂ ਦੇ ਲੱਖਾਂ ਦੀ ਬਚਤ

ਨਵੰਬਰ 21, 2025
Load More

Recent News

ਕਰੋੜਾਂ ਗਿਗ ਵਰਕਰਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ, PF ਦੇ ਨਾਲ-ਨਾਲ ਮਿਲੇਗੀ ESIC ਸਹੂਲਤ

ਨਵੰਬਰ 22, 2025

ਹਿਮਾਚਲ ਦੇ ਮੁੱਖ ਮੰਤਰੀ ਦੀ ਸਿਹਤ ਖਰਾਬ ਰੱਦ ਕੀਤੇ ਕਈ ਅਹਿਮ ਪ੍ਰੋਗਰਾਮ, ਡਿਪਟੀ CM ਦੀ ਧੀ ਦੇ ਵਿਆਹ ਚ ਵੀ ਨਹੀਂ ਕਰਨਗੇ ਸ਼ਿਰਕਤ

ਨਵੰਬਰ 22, 2025

ਪਾਇਲਟ ਨੇ ਗੁਆ ਦਿੱਤਾ ਕੰਟਰੋਲ ਜਾਂ ਬਲੈਕ ਆਉਟ, ਤੇਜਸ ਦੇ ਕਰੈਸ਼ ਹੋਣ ਦੀ ਦੱਸੀ ਵਜ੍ਹਾ

ਨਵੰਬਰ 22, 2025

G20 ਸੰਮੇਲਨ ਅੱਜ ਤੋਂ ਸ਼ੁਰੂ: ਪ੍ਰਧਾਨ ਮੰਤਰੀ ਮੋਦੀ ਦੀ 12ਵੀਂ ਹਾਜ਼ਰੀ; ਟਰੰਪ, ਸ਼ੀ, ਪੁਤਿਨ ਪਹਿਲੇ ਅਫਰੀਕਾ-ਮੇਜ਼ਬਾਨੀ ਸੰਮੇਲਨ ਵਿੱਚ ਨਹੀਂ ਹੋਏ ਸ਼ਾਮਲ

ਨਵੰਬਰ 22, 2025

ਪੰਜਾਬ ਸਰਕਾਰ ਦਾ ਵੱਡਾ ਕਦਮ: ₹150 ਕਰੋੜ ਦੀ ਲਾਗਤ ਨਾਲ ਕੰਮਕਾਜੀ ਔਰਤਾਂ ਲਈ ਬਣਾਏ ਜਾਣਗੇ 5 ਨਵੇਂ ਹੋਸਟਲ

ਨਵੰਬਰ 22, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.