ਐਤਵਾਰ, ਮਈ 10, 2026 09:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਆਪ’ ਬਾਰੇ ਸਿਮਰਨਜੀਤ ਸਿੰਘ ਮਾਨ ਦਾ ਵੱਡਾ ਬਿਆਨ: ਹੰਕਾਰ ਤੇ ਹਉਮੈ ਜਦੋਂ ਜ਼ਿਆਦਾ ਹੋ ਜਾਂਦਾ ਹੈ ਤਾਂ ਪ੍ਰਮਾਤਮਾ ਹੰਕਾਰ ਤੋੜ ਦਿੰਦੈ

by propunjabtv
ਜੂਨ 26, 2022
in ਪੰਜਾਬ, ਰਾਜਨੀਤੀ
0

ਸ਼੍ਰੋਮਣੀ ਅਕਾਲੀ ਦਲ, ਬੀਜੇਪੀ, ਕਾਂਗਰਸ ਸਮੇਤ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀਆਂ ਜਮਾਨਤਾਂ ਰੱਦ ਹੋਣ ਦੀ ਗੱਲ ਲਿੱਖ ਕੇ ਦੇਣ ਵਾਲੇ ਦਿੜਬਾ ਤੋਂ ‘ਆਪ’ ਵਿਧਾਇਕ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਵੋਟਾਂ ‘ਚ ਵੱਡੀ ਲੀਡ ਨਾਲ ਜਿੱਤ ਹਾਸਲ ਕਰਨ ਤੋਂ ਬਾਅਦ ਜਵਾਬ ਦਿੱਤਾ ਗਿਆ ਹੈ। ਸਿਮਰਨ ਜੀਤ ਸਿੰਘ ਮਾਨ ਨੇ ਪ੍ਰੋ-ਪੰਜਾਬ ਟੀ.ਵੀ. ਨਾਲ ਗੱਲ ਕਰਦਿਆਂ ਕਿਹਾ ਕਿ ਜਦੋਂ ਹੰਕਾਰ ਤੇ ਹਉਮੈ ਜ਼ਿਆਦਾ ਹੋ ਜਾਂਦਾ ਹੈ ਤਾਂ ਉਹ ਹੰਕਾਰ ਪ੍ਰਮਾਤਮਾ ਤੋੜਦਾ ਜ਼ਰੂਰ ਹੈ। ਉਨ੍ਹਾਂ ਕਿਹਾ ਕਿ 9 ਹਲਕਿਆਂ ‘ਚੋਂ ਇਨ੍ਹਾਂ ਨੂੰ ਬਹੁਤ ਘੱਟ ਵੋਟ ਪਈ ਹੈ ਤੇ ਹੁਣ ਇਹ ਹਲਕੇ ਪੰਥ ਲਈ ਪੰਥਕ ਬਣ ਜਾਣਗੇ। ਉਨ੍ਹਾਂ ਕਿਹਾ ਕਿ ਲੋਕ ਮੈਨੂੰ ਕਹਿੰਦੇ ਸੀ ਕਿ ਮਾਨ ਜੀ ਤੁਹਾਡੀ ਕੌਮ ਤੁਹਾਨੂੰ ਵੋਟ ਨਹੀਂ ਪਾਉਂਦੀ ਪਰ ਅੱਜ ਦੇਖੋ ਸਾਰੀ ਕੌੰਮ ਨੇ ਮੈਨੂੰ ਵੋਟ ਪਾ ਜਿਤਾਇਆ ਹੈ।

ਦੱਸ ਦੇਈਏ ਕਿ ਦਿੜ੍ਹਬਾ ਤੋਂ ‘ਆਪ’ ਵਿਧਾਇਕ ਤੇ ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾ ਵੱਲੋਂ ਕਿਹਾ ਗਿਆ ਸੀ ਕਿ ਸੰਗਰੂਰ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਜਤਾਉਣ ਦਾ ਮੰਨ ਬਣਾ ਲਿਆ ਹੈ ਤੇ ਇਨ੍ਹਾਂ ਸਾਰੀਆਂ ਰਿਵਾਇਤੀ ਪਾਰਟੀਆਂ ਦੀਆਂ ਜਮਾਨਤਾਂ ਰੱਦ ਹੋਣ ਗੀਆਂ। ਮਾਨ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਸੀ ਕਿ ਦੇਸ਼ ਵਿਰੋਧੀ ਨਾਅਰੇ ਲਾਉਣ ਵਾਲੇ ਵਿਅਕਤੀ ਨੂੰ ਲੋਕ ਕਦੇ ਵੀ ਨਹੀਂ ਜਤਾਉਣਗੇ। ਉਹ ਜਿੱਤਣ ਦੇ ਲਈ ਨਹੀਂ ਸਗੋਂ ਹਾਰਨ ਦਾ ਰਿਕਾਰਡ ਬਣਾਉਣ ਲਈ ਵੋਟਾਂ ‘ਚ ਖੜ੍ਹੇ ਹੁੰਦੇ ਹਨ। ਉਨ੍ਹਾ ਦੀ ਵੀ ਸੰਗਰੂਰ ਦੇ ਲੋਕ ਜਮਾਨਤ ਰੱਦ ਕਰ ਦੇਣਗੇ।

 

Tags: 'big statementaapEgoSimranjit Singh Mann
Share205Tweet128Share51

Related Posts

ਪੰਜਾਬ ਦੇ ਮੰਤਰੀ ਦੇ ਟਿਕਾਣਿਆਂ ‘ਤੇ ਈਡੀ ਦਾ ਛਾਪਾ, ਤੜਕਸਾਰ ਠਿਕਾਣਿਆਂ ‘ਤੇ ਪਹੁੰਚੇ ਅਧਿਕਾਰੀ

ਮਈ 9, 2026

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 9, 2026

ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

ਮਈ 9, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਮਈ 9, 2026

ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਨੂੰ ਬਚਾਇਆ ਗਿਆ

ਮਈ 8, 2026

ਪੰਜਾਬ ਵਿੱਚ ਦਿਨ-ਦਿਹਾੜੇ ਔਰਤ ਤੋਂ ਚੇਨ ਖੋਹਣ ਦੀ ਘਟਨਾ ਸੀਸੀਟੀਵੀ ਵਿੱਚ ਕੈਦ

ਮਈ 8, 2026
Load More

Recent News

Weather Update: ਇਨ੍ਹਾਂ ਰਾਜਾਂ ਵਿੱਚ ਤੂਫਾਨ ਅਤੇ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਮਈ 9, 2026

ਸਟੇਜ ‘ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਬੰਗਾਲ ਦੇ ਲੋਕਾਂ ਨੂੰ ਅਨੋਖੇ ਤਰੀਕੇ ਨਾਲ ਕੀਤਾ ਸਲਾਮ

ਮਈ 9, 2026

ਭਾਰਤ ਸਰਕਾਰ ਨੇ ਦੋ ਵੱਡੀਆਂ ਉੱਚ-ਪੱਧਰੀ ਫੌਜੀ ਨਿਯੁਕਤੀਆਂ ਦਾ ਕੀਤਾ ਐਲਾਨ

ਮਈ 9, 2026

ਭਾਜਪਾ ਨੇਤਾ ਸੁਵੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੇ ਪਹਿਲੇ ਭਾਜਪਾ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਮਈ 9, 2026

ਪੰਜਾਬ ਦੇ ਮੰਤਰੀ ਦੇ ਟਿਕਾਣਿਆਂ ‘ਤੇ ਈਡੀ ਦਾ ਛਾਪਾ, ਤੜਕਸਾਰ ਠਿਕਾਣਿਆਂ ‘ਤੇ ਪਹੁੰਚੇ ਅਧਿਕਾਰੀ

ਮਈ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.