ਸ਼ੁੱਕਰਵਾਰ, ਅਪ੍ਰੈਲ 10, 2026 04:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਆਪ’ ਵਲੋਂ ਵੱਡਾ ਐਲਾਨ ਹੋਲੇ-ਮਹੱਲੇ ਦੇ ਪਵਿੱਤਰ-ਦਿਹਾੜੇ ‘ਤੇ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਮੁਫ਼ਤ ਕੀਤਾ ਇਹ ਟੋਲ-ਪਲਾਜ਼ਾ

by propunjabtv
ਮਾਰਚ 14, 2022
in ਪੰਜਾਬ
0

ਖਾਲਸੇ ਦੀ ਸ਼ਾਹੀ ਜਾਹੋ ਜਲਾਲ ਦਾ ਪ੍ਰਤੀਕ ਹੋਲਾ ਮਹੱਲਾ ਖਾਲਸੇ ਦੀ ਜਨਮਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਬੜੀ ਸ਼ਾਨੋ ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ।ਜਿਸ ਲਈ ਵੱਖ ਵੱਖ ਥਾਵਾਂ ਤੋਂ ਸੰਗਤਾਂ ਬਹੁਤ ਹੀ ਜੋਸ਼ ਅਤੇ ਸ਼ਰਧਾ ਨਾਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚ ਰਹੀਆਂ ਹਨ।

ਹੋਲੇ ਮਹੱਲੇ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਵਲੋਂ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਅਤੇ ਡੀ.ਐ.ਪੀ. ਸ੍ਰੀ ਅਨੰਦਪੁਰ ਸਾਹਿਬ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੌਰਾਨ ਉਨਾਂ੍ਹ ਵਲੋਂ ਪ੍ਰਸ਼ਾਸ਼ਨ ਵਲੋਂ ਕੀਤੀ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਮੀਟਿੰਗ ਦੌਰਾਨ ਉਨ੍ਹਾਂ ਵਲੋਂ ਵਿਭਾਗੀ ਅਧਿਕਾਰੀਆਂ ਨੂੰ ਹੋਲੇ ਮਹੱਲੇ ਦੇ ਸੁਚੱਜੇ ਪ੍ਰਬੰਧਾਂ ਲਈ ਨਿਰਦੇਸ਼ ਦਿੱਤੇ ਗਏ।ਇਸ ਮੌਕੇ ਉਨ੍ਹਾਂ ਦੇ ਧਿਆਨ ‘ਚ ਆਈਆਂ ਮੁਸ਼ਕਿਲਾਂ ਨੂੰ ਉਨ੍ਹਾਂ ਵਲੋਂ ਹੱਲ ਕਰਨ ਲਈ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਗਏ।ਉਨ੍ਹਾਂ ਨਿੱਕੂਵਾਲ ਅਤੇ ਹੋਰ ਸੜਕਾਂ ਜੋ ਟੁੱਟੀਆਂ ਹੋਈਆਂ ਹਨ, ਉਨਾਂ੍ਹ ਦੀ ਤੁਰੰਤ ਪ੍ਰਭਾਵ ਨਾਲ ਮੁਰੰਮਤ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਝਿੰਜੜੀ ਵਿਖੇ ਬਣੀ ਹੋਈ ਪਾਰਕਿੰਗ ‘ਚ ਖੜ੍ਹੇ ਹੋਏ ਪਾਣੀ ਦੀ ਸਮੱਸਿਆ ਨੂੰ ਵੀ ਹੱਲ ਕਰਨ ਦੇ ਨਿਰਦੇਸ਼ ਦਿੱਤੇ।ਇਸਦੇ ਨਾਲ ਹੀ ਉਨ੍ਹਾਂ ਨੱਕੀਆਂ ਟੋਲ ਪਲਾਜ਼ੇ ਨੂੰ ਤੁਰੰਤ ਪ੍ਰਭਾਵ ਨਾਲ ਸੰਗਤਾਂ ਲਈ ਮੁਫਤ ਖੋਲ੍ਹਣ ਦੇ ਨਿਰਦੇਸ਼ ਦਿੱਤੇ।ਜਿਸ ਤੋਂ ਬਾਅਦ ਪ੍ਰਸ਼ਾਸਨ ਵਲੋਂ ਤੁਰੰਤ ਪ੍ਰਭਾਵ ਨਾਲ ਨੱਕੀਆਂ ਟੋਲ ਪਲਾਜ਼ੇ ਨੂੰ ਸੰਗਤਾਂ ਲਈ 19 ਮਾਰਚ ਤੱਕ ਮੁਫ਼ਤ ਖੋਲ੍ਹ ਦਿੱਤਾ ਗਿਆ ਹੈ।

ਇਸਦੇ ਨਾਲ ਹੀ ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹੋਲੇ ਮਹੱਲੇ ਦੇ ਦਿਨਾਂ ਦੌਰਾਨ ਬਿਜਲੀ ਦੀ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ ਹੈ।ਇਸਦੇ ਨਾਲ ਹੀ ਉਨਾਂ੍ਹ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤਾ ਕਿ ਹੋਲੇ ਮਹੱਲੇ ਲਈ ਰੇਹੜੀਆਂ ਫੜ੍ਹੀਆਂ ਵਾਲਿਆਂ ਦੀ ਸਿਰਫ ਪਰਚੀ ਕੱਟੀ ਜਾਵੇ ਅਤੇ ਠੇਕੇਦਾਰੀ ਸਿਸਟਮ ਨੂੰ ਬੰਦ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਇਸ ਨਾਲ ਦੁਕਾਨਦਾਰਾਂ ਅਤੇ ਗ੍ਰਾਹਕਾਂ ਦੀ ਲੁੱਟ ਨੂੰ ਰੋਕਿਆ ਜਾ ਸਕੇਗਾ।ਉਨ੍ਹਾਂ ਇਸਦੇ ਨਾਲ ਹੀ ਕਿਹਾ ਕਿ ਹੋਲੇ ਮਹੱਲੇ ਦੌਰਾਨ ਜੇਕਰ ਕਿਸੇ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੇ ਪ੍ਰਸ਼ਾਸਨ ਦਾ ਸਹਿਯੋਗ ਦੇਣ ਲਈ ਵੀ ਸੰਗਤਾਂ ਨੂੰ ਅਪੀਲ ਕੀਤੀ।

Tags: aapanadpur sahibhola mohalla
Share215Tweet135Share54

Related Posts

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਪੰਜਾਬ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਏ ਗਏ ਸਕੂਲ

ਅਪ੍ਰੈਲ 9, 2026

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਪੁਲਿਸ ਨੇ ਜੋੜੀ ਇੱਕ ਹੋਰ ਧਾਰਾ

ਅਪ੍ਰੈਲ 9, 2026
Load More

Recent News

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.