ਵੀਰਵਾਰ, ਸਤੰਬਰ 3, 2026 01:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

‘ਆਪ’ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਦੀ ਕੋਰੋਨਾ ਨਾਲ ਮੌਤ

by propunjabtv
ਮਈ 14, 2021
in ਦੇਸ਼
0

ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਜੌਰੀ ਗਾਰਡਨ ਤੋਂ ਸਾਬਕਾ ਵਿਧਾਇਕ ਜਰਨੈਲ ਸਿੰਘ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਰਨੈਲ ਸਿੰਘ ਨੂੰ ਕੋਰੋਨਾ ਤੋਂ ਪੀੜਤ ਹੋਣ ਤੋਂ ਬਾਅਦ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਤੁਹਾਨੂੰ ਦੱਸ ਦੇਈਏ ਕਿ ਜਰਨੈਲ ਸਿੰਘ ਸਾਬਕਾ ਗ੍ਰਹਿ ਮੰਤਰੀ ਪੀ ਚਿਦੰਬਰਮ ‘ਤੇ ਜੁੱਤੀ ਸੁੱਟ ਕੇ ਚਰਚਾ ਵਿੱਚ ਆਏ ਸਨ। ਇਸ ਤੋਂ ਬਾਅਦ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਵੀ ਲੜੀ ਅਤੇ ਜਿੱਤੀ। ਇਸ ਤੋਂ ਪਹਿਲਾਂ ਜਰਨੈਲ ਸਿੰਘ ਨੇ 1984 ਦੇ ਦੰਗਿਆਂ ਦਾ ਵਿਰੋਧ ਕਰਦਿਆਂ ਆਪਣਾ ਵੱਖਰਾ ਵਿਰੋਧ ਪ੍ਰਦਰਸ਼ਨ ਕੀਤਾ ਸੀ।
ਜਰਨੈਲ ਸਿੰਘ ਦੇ ਦਿਹਾਂਤ ‘ਤੇ ਅਰਵਿੰਦ ਕੇਜਰੀਵਾਲ ਨੇ ਦੁੱਖ ਜਤਾਉਂਦਿਆਂ ਟਵੀਟ ਕਰ ਲਿਖਿਆ ਕਿ ਸਾਬਕਾ ‘ਆਪ’ ਵਿਧਾਇਕ ਜਰਨੈਲ ਸਿੰਘ ਜੀ ਦੇ ਦੇਹਾਂਤ ਤੋਂ ਬੇਹੱਦ ਦੁਖੀ ਹਾਂ। ਰੱਬ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ। ਉਨ੍ਹਾਂ ਦੇ ਸਮਾਜ ਭਲਾਈ ਦੇ ਲਈ ਦਿੱਤੇ ਉਨ੍ਹਾਂ ਦੇ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।

Tags: aapcorona deathjarnail singh
Share200Tweet125Share50

Related Posts

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.