ਮੰਗਲਵਾਰ, ਜੁਲਾਈ 21, 2026 10:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਭਗਵੰਤ ਮਾਨ ਸਮੇਤ ‘ਆਪ’ ਦੇ 10 ਆਗੂਆਂ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਚੱਲੇਗਾ ਕੇਸ

by propunjabtv
ਸਤੰਬਰ 7, 2021
in ਦੇਸ਼, ਪੰਜਾਬ, ਰਾਜਨੀਤੀ
0

ਆਮ ਆਦਮੀ ਪਾਰਟੀ ਦੇ 10 ਨੇਤਾਵਾਂ ਦੇ ਖਿਲਾਫ ਪੁਲਿਸ ਨਾਲ ਝੜਪ ਦੇ ਮਾਮਲੇ ਵਿੱਚ ਸੁਣਵਾਈ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਹੋਵੇਗੀ। ਇਨ੍ਹਾਂ ਆਗੂਆਂ ਵਿੱਚ ਸੰਸਦ ਮੈਂਬਰ ਭਗਵੰਤ ਮਾਨ, ਵਿਧਾਇਕ ਹਰਪਾਲ ਸਿੰਘ ਚੀਮਾ, ਮਾਸਟਰ ਬਲਦੇਵ ਸਿੰਘ, ਬਲਜਿੰਦਰ ਕੌਰ, ਮੀਤ ਹੇਅਰ, ਅਮਨ ਅਰੋੜਾ, ਸਰਬਜੀਤ ਕੌਰ ਮਾਣੂੰਕੇ, ਮਨਜੀਤ ਸਿੰਘ ਅਤੇ ਦੋ ਹੋਰ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਅਤੇ ਜੈਸਿੰਘ ਰੋਧੀ ਸ਼ਾਮਲ ਹਨ। ਪੁਲਿਸ ਨੇ ਸਾਰੇ ਨੇਤਾਵਾਂ ਨੂੰ ਜਵਾਬ ਦੇਣ ਲਈ ਨੋਟਿਸ ਜਾਰੀ ਕੀਤੇ ਹਨ। ਫਿਲਹਾਲ ਮਾਮਲੇ ਦੀ ਅਗਲੀ ਸੁਣਵਾਈ 1 ਦਸੰਬਰ ਨੂੰ ਹੋਵੇਗੀ।

ਦੱਸਣਯੋਗ ਹੈ ਕਿ ਜਨਵਰੀ 2020 ਵਿੱਚ ਇਹ ਆਗੂ ਮਹਿੰਗੀ ਬਿਜਲੀ ਦੇ ਮੁੱਦੇ ‘ਤੇ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਨ ਆਏ ਸਨ। ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ, ਜਿਸ ਵਿੱਚ ਇੰਸਪੈਕਟਰ ਮਲਕੀਤ ਸਿੰਘ, ਕਾਂਸਟੇਬਲ ਵਿਨੀਤ ਕੁਮਾਰ ਅਤੇ ਮਹਿਲਾ ਕਾਂਸਟੇਬਲ ਮਨਪ੍ਰੀਤ ਕੌਰ ਜ਼ਖ਼ਮੀ ਹੋ ਗਏ। ਕਾਂਸਟੇਬਲ ਮਨਪ੍ਰੀਤ ਕੌਰ ਦੀ ਸ਼ਿਕਾਇਤ ‘ਤੇ ਸੈਕਟਰ -3 ਥਾਣੇ ਨੇ ਇਨ੍ਹਾਂ ਆਗੂਆਂ ਵਿਰੁੱਧ ਕੇਸ ਦਰਜ ਕੀਤਾ ਸੀ।

Tags: AAP leadersBhagwant Manncase againstchandigarhdistrict court
Share201Tweet126Share50

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ; ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੀਤਾ ਸੀਲ

ਜੁਲਾਈ 21, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.