ਵੀਰਵਾਰ, ਸਤੰਬਰ 18, 2025 08:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਖਰੜ ਤੋਂ ਹੋਵੇਗੀ ‘ਆਪ’ ਦੀ ਉਮੀਦਵਾਰ ਅਨਮੋਲ ਗਗਨ

by propunjabtv
ਜੁਲਾਈ 12, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ‘ਚ 2022  ਦੀਆਂ ਵਿਧਾਨ ਸਭਾ ਚੋਣਾਂ ਆਉਣ ਤੋਂ ਪਹਿਲਾ ਸਾਰੀਆਂ ਹੀ ਪਾਰਟੀਆਂ ਨੇ ਆਪਣੀ ਸਰਗਰਮੀ ਆਰੰਭ ਦਿੱਤੀ ਹੈ। ਇਸੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜਾਂ ਦੀ ਲਿਸਟ ਜਾਰੀ ਕਰ ਦਿੱਤੀ ਗਈ ਹੈ।

ਪੰਜਾਬ ‘ਚ 2022 ਵਿੱਚ ਆਪਣੀ ਸਰਕਾਰ ਬਣਾਉਣ ਦੇ ਮਿਸ਼ਨ ਨੂੰ ਮੁੱਖ ਰੱਖਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਪੂਰੀ ਯੋਜਨਾਬੰਦੀ ਤਹਿਤ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਪਾਰਟੀ ਦੀ ਟਿਕਟ ਦੇ ਮਜਬੂਤ ਦਾਅਵੇਦਾਰਾਂ ਨੂੰ ਹਲਕਾ ਇੰਚਾਰਜ ਬਣਾਇਆ ਹੈ।

ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਐਡਵੋਕੇਟ ਅਮਰਪਾਲ ਸਿੰਘ, ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਬਲਬੀਰ ਸਿੰਘ ਪੰਨੂੰ, ਵਿਧਾਨ ਸਭਾ ਹਲਕਾ ਅਟਾਰੀ ਤੋਂ ਏ. ਡੀ. ਸੀ. ਜਸਵਿੰਦਰ ਸਿੰਘ, ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸਰਵਨ ਸਿੰਘ ਧੁੰਨ, ਵਿਧਾਨ ਸਭਾ ਹਲਕਾ ਪੱਟੀ ਤੋਂ ਲਾਲਜੀਤ ਭੁੱਲਰ, ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਡੀ. ਸੀ. ਪੀ. ਬਲਕਾਰ ਸਿੰਘ, ਵਿਧਾਨ ਸਭਾ ਹਲਕਾ ਖਰੜ ਤੋਂ ਅਨਮੋਲ ਗਗਨ ਮਾਨ, ਵਿਧਾਨ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਲਖਬੀਰ ਸਿੰਘ ਰਾਏ, ਵਿਧਾਨ ਸਭਾ ਹਲਕਾ ਸਮਰਾਲਾ ਤੋਂ ਜਗਤਾਰ ਸਿੰਘ, ਵਿਧਾਨ ਸਭਾ ਹਲਕਾ ਮੁਕਤਸਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਵਿਧਾਨ ਸਭਾ ਹਲਕਾ ਭੁੱਚੋ ਮੰਡੀ ਤੋਂ ਵਿਧਾਨ ਸਭਾ ਹਲਕਾ ਮਾਸਟਰ ਜਗਸੀਰ ਸਿੰਘ, ਵਿਧਾਨ ਸਭਾ ਹਲਕਾ ਮਾਨਸਾ ਤੋਂ ਵਿਜੈ ਸਿੰਗਲਾ, ਵਿਧਾਨ ਸਭਾ ਹਲਕਾ ਰਾਜਪੁਰਾ ਤੋਂ ਨੀਨਾ ਮਿੱਤਲ ਤੇ ਵਿਧਾਨ ਸਭਾ ਹਲਕਾ ਘਨੌਰ ਤੋਂ ਗੁਰਲਾਲ ਘਨੌਰ ਨੂੰ ਮੁੱਖ ਦਾਅਵੇਦਾਰ ਬਣਾਇਆ ਗਿਆ ਹੈ।

Tags: aapelectionpoliticalpartiespunjab
Share200Tweet125Share50

Related Posts

ਗਰੀਬਾਂ ਅਤੇ ਬਜ਼ੁਰਗਾਂ ਲਈ 100 ਕਰੋੜ ਰੁਪਏ ਦਾ ਤੋਹਫ਼ਾ: ਪੰਜਾਬ ਸਰਕਾਰ ਨੇ ਤੀਰਥ ਯਾਤਰਾ ਲਈ ਖੋਲ੍ਹਿਆ ਖਜ਼ਾਨਾ

ਸਤੰਬਰ 17, 2025

ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ‘ਚ SGPC ਦੀ ਕਾਰਵਾਈ, ਸੇਵਾਦਾਰ ਤੇ ਕਥਾਵਾਚਕ ਸਸਪੈਂਡ

ਸਤੰਬਰ 17, 2025

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨ/ਸ਼ਾ ਤ.ਸ/ਕਰੀ ਗਿਰੋਹ ਦਾ ਕੀਤਾ ਪਰਦਾਫਾਸ਼, 7.1 ਹੈ.ਰੋ/ਇਨ ਕੀਤੀ ਬਰਾਮਦ

ਸਤੰਬਰ 17, 2025

CM ਮਾਨ ਨੇ ਕੀਤੀ ‘ਮਿਸ਼ਨ ਚੜ੍ਹਦੀਕਲਾ’ ਦੀ ਸ਼ੁਰੂਆਤ ਕਿਹਾ, ਪੰਜਾਬ ਨੂੰ ਮੁੜ ਕਰਾਂਗੇ ਖੜ੍ਹਾ

ਸਤੰਬਰ 17, 2025

ਕ੍ਰਿਕਟਰ ਰਵਿੰਦਰ ਜਡੇਜਾ ਨੇ PM ਮੋਦੀ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਦਿੱਤੀਆਂ ਸ਼ੁਭਕਾਮਨਾਵਾਂ

ਸਤੰਬਰ 17, 2025

ਕੇਂਦਰ ਸਰਕਾਰ ਨੇ SDRF ਫੰਡ ਦੀ ਦੂਜੀ ਕਿਸ਼ਤ ਕੀਤੀ ਜਾਰੀ, ਪੰਜਾਬ ਨੂੰ ਮਿਲੇ 240.8 ਕਰੋੜ ਰੁਪਏ

ਸਤੰਬਰ 17, 2025
Load More

Recent News

ਗਰੀਬਾਂ ਅਤੇ ਬਜ਼ੁਰਗਾਂ ਲਈ 100 ਕਰੋੜ ਰੁਪਏ ਦਾ ਤੋਹਫ਼ਾ: ਪੰਜਾਬ ਸਰਕਾਰ ਨੇ ਤੀਰਥ ਯਾਤਰਾ ਲਈ ਖੋਲ੍ਹਿਆ ਖਜ਼ਾਨਾ

ਸਤੰਬਰ 17, 2025

ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ‘ਚ SGPC ਦੀ ਕਾਰਵਾਈ, ਸੇਵਾਦਾਰ ਤੇ ਕਥਾਵਾਚਕ ਸਸਪੈਂਡ

ਸਤੰਬਰ 17, 2025

Honey Singh ਨੂੰ ਮੋਹਾਲੀ ਲੋਕ ਅਦਾਲਤ ਤੋਂ ਮਿਲੀ ਵੱਡੀ ਰਾਹਤ, 6 ਸਾਲ ਪੁਰਾਣੀ FIR ਰੱਦ

ਸਤੰਬਰ 17, 2025

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨ/ਸ਼ਾ ਤ.ਸ/ਕਰੀ ਗਿਰੋਹ ਦਾ ਕੀਤਾ ਪਰਦਾਫਾਸ਼, 7.1 ਹੈ.ਰੋ/ਇਨ ਕੀਤੀ ਬਰਾਮਦ

ਸਤੰਬਰ 17, 2025

CM ਮਾਨ ਨੇ ਕੀਤੀ ‘ਮਿਸ਼ਨ ਚੜ੍ਹਦੀਕਲਾ’ ਦੀ ਸ਼ੁਰੂਆਤ ਕਿਹਾ, ਪੰਜਾਬ ਨੂੰ ਮੁੜ ਕਰਾਂਗੇ ਖੜ੍ਹਾ

ਸਤੰਬਰ 17, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.