ਸ਼ੁੱਕਰਵਾਰ, ਫਰਵਰੀ 6, 2026 06:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

‘ਆਪ’ ਵਿਧਾਇਕ ਬਰਿੰਦਰ ਗੋਇਲ ਐਡਵੋਕੇਟ ਨੂੰ ਮਿਲੀ ਗੋਲੀ ਮਾਰਨ ਦੀ ਧਮਕੀ

by propunjabtv
ਅਪ੍ਰੈਲ 4, 2022
in ਦੇਸ਼, ਪੰਜਾਬ
0

ਲਹਿਰਾਗਾਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬਰਿੰਦਰ ਗੋਇਲ ਐਡਵੋਕੇਟ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਫੋਨ ਕਰਕੇ ਦੋ ਦਿਨਾਂ ’ਚ ਗੋਲੀ ਮਾਰਨ ਦੀ ਧਮਕੀ ਦਿੱਤੀ ਗਈ ਹੈ। ਅੱਜ ਪ੍ਰੈੱਸ ਦੇ ਰੂ-ਬ-ਰੂ ਹੁੰਦਿਆਂ ਵਿਧਾਇਕ ਬਰਿੰਦਰ ਗੋਇਲ ਐਡਵੋਕੇਟ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੇ ਫੋਨ ’ਤੇ ਕਿਸੇ ਵਿਅਕਤੀ ਨੇ ਫੋਨ ਕੀਤਾ, ਜੋ ਉਨ੍ਹਾਂ ਦੇ ਪੀ. ਏ. ਵੱਲੋਂ ਚੁੱਕਿਆ ਗਿਆ ਤਾਂ ਵਿਅਕਤੀ ਨੇ ਗਾਲ੍ਹਾਂ ਕੱਢਦੇ ਹੋਏ ਕਿਹਾ ਕਿ ਮੈਂ ਤੋਂ ਬਾਅਦ ਕਿਹਾ ਕਿ ਮੈਂ ਵਿਧਾਇਕ ਬਰਿੰਦਰ ਗੋਇਲ ਐਡਵੋਕੇਟ ਨੂੰ ਗੋਲੀ ਮਾਰ ਕੇ ਮਾਰ ਦੇਵਾਂਗਾ ਅਤੇ ਇਸ ਤੋਂ ਇਲਾਵਾ ਹੋਰ ਵੀ ਘਟੀਆ ਸ਼ਬਦਾਵਲੀ ਵਰਤੀ ਗਈ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਤੇ ਪਿਛਲੇ 30 ਸਾਲਾਂ ਤੋਂ ਉਹ ਅਜਿਹੇ ਸਿਸਟਮ ’ਚੋਂ ਗੁਜ਼ਰ ਚੁੱਕੇ ਹਨ। ਉਹ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਵੀ ਸੰਘਰਸ਼ ਜਾਂ ਕੁਰਬਾਨੀ ਕਰਨ ਤੋਂ ਗੁਰੇਜ਼ ਨਹੀਂ ਕਰਨਗੇ।

ਵਿਧਾਇਕ ਬਰਿੰਦਰ ਗੋਇਲ ਦੇ ਪੀ. ਏ. ਦਾ ਕਹਿਣਾ ਹੈ ਕਿ ਜਿਸ ਨੰਬਰ ਤੋਂ ਵਿਧਾਇਕ ਨੂੰ ਧਮਕੀ ਦਿੱਤੀ ਗਈ ਹੈ। ਉਸ ਦੀ ਜਾਣਕਾਰੀ ਐੱਸ. ਐੱਚ. ਓ. ਤੇ ਡੀ.ਐੱਸ.ਪੀ. ਨੂੰ ਦੇ ਦਿੱਤੀ ਗਈ ਹੈ। ਫੋਨ ਕਰਨ ਵਾਲੇ ਵਿਅਕਤੀ ਨੇ ਗਾਲ੍ਹਾਂ ਕੱਢਣ ਤੋਂ ਇਲਾਵਾ ਸਪੱਸ਼ਟ ਸ਼ਬਦਾਂ ’ਚ ਕਿਹਾ ਕਿ ਉਹ ਦੋ ਦਿਨਾਂ ’ਚ ਵਿਧਾਇਕ ਵਕੀਲ ਨੂੰ ਗੋਲੀ ਮਾਰ ਦੇਵੇਗਾ। ਫੋਨ ਕਰਨ ਵਾਲੇ ਵਿਅਕਤੀ ਨੇ ਮੈਨੂੰ ਵੀ ਬੁਰਾ-ਭਲਾ ਕਿਹਾ ਤੇ ਗਾਲ੍ਹਾਂ ਕੱਢੀਆਂ। ਉਹ ਖ਼ੁਦ ਵੀ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਪੂਰੀ ਤਰ੍ਹਾਂ ਸੁਚੇਤ ਹੋ ਗਏ ਹਨ।

Tags: AAP MLABrindar Goyal
Share200Tweet125Share50

Related Posts

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

18 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਫਰਵਰੀ 4, 2026

2027 ‘ਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਸਾਰੀਆਂ ਕੇਂਦਰੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ : CM ਨਾਇਬ ਸੈਣੀ

ਫਰਵਰੀ 4, 2026
Load More

Recent News

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.