ਸੋਮਵਾਰ, ਮਈ 11, 2026 12:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਆਮ ਆਦਮੀ ਨੂੰ ਨਹੀਂ ਮਿਲਦੀ ਦਿਖ ਰਹੀ ਰਾਹਤ,ਅੱਜ ਮੁੜ ਪੈਟਰੋਲ ਦੀਆਂ ਕੀਮਤਾਂ ‘ਚ ਹੋਇਆ ਵਾਧਾ

by propunjabtv
ਜੂਨ 18, 2021
in ਦੇਸ਼
0

ਕੋਰੋਨਾ ਮਹਾਮਾਰੀ ਦੇ ਨਾਲ-ਨਾਲ ਹਰ ਰੋਜ਼ ਆਮ ਆਦਮੀ ਨੂੰ ਮਹਿੰਗਾਈ ਦੀ ਮਾਰ ਖਾ ਰਹੀ ਹੈ ਜੋ ਇੱਕ ਤਾਂ ਇਸ ਮਹਾਮਾਰੀ ਦੌਰਾਨ ਬਿਨਾਂ ਕੰਮ ਦੇ ਘਰ ਦਾ ਗੁਜ਼ਾਰਾ ਕਰ ਰਿਹਾ ਹੈ ਦੂਜੇ ਪਾਸੇ ਸਰਕਾਰ ਨੇ ਉਸ ਦੇ ਘਰੇਲੂ ਰੋਜ਼ਾਨਾਂ ਵਰਤੋਂ ਦੀ ਚੀਜਾਂ ਦੇ ਰੇਟ ਵਧਾ ਕੇ ਉਸ ਤੇ ਹੋਰ ਜਿਆਦਾ ਬੋਝ ਪਾ ਦਿੱਤਾ ਹੈ |ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਅੱਜ ਫਿਰ ਵਾਧਾ ਕੀਤਾ ਗਿਆ ਹੈ। ਅੱਜ  ਡੀਜ਼ਲ ਦੀਆਂ ਕੀਮਤਾਂ ਵਿਚ 28 ਤੋਂ 30 ਪੈਸੇ ਦਾ ਵਾਧਾ ਜਦੋਂ ਕਿ ਪੈਟਰੋਲ   ਦੀ ਕੀਮਤ ਵੀ 26 ਤੋਂ 27 ਪੈਸੇ ਵਧ ਗਈ ਹੈ। 4 ਮਈ ਤੋਂ  ਹੁਣ ਤੱਕ ਪੈਟਰੋਲ   6.57 ਰੁਪਏ ਅਤੇ ਡੀਜ਼ਲ 6.96 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।

ਅੱਜ ਦਿੱਲੀ ਵਿੱਚ ਪੈਟਰੋਲ  ਦੀ ਕੀਮਤ 96.93 ਰੁਪਏ ਹੈ ਜਦੋਂ ਕਿ ਡੀਜ਼ਲ ਦੀ ਕੀਮਤ 87.69 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਮੁੰਬਈ ਵਿੱਚ ਪੈਟਰੋਲ  ਦੀ ਕੀਮਤ 103.08 ਰੁਪਏ ਹੈ ਅਤੇ ਡੀਜ਼ਲ ਦੀ ਕੀਮਤ 95.14 ਰੁਪਏ ਪ੍ਰਤੀ ਲੀਟਰ ਹੈ।

ਰਾਜਸਥਾਨ ਵਿੱਚ, ਡੀਜ਼ਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ। ਚੰਡੀਗੜ੍ਹ ਵਿਚ ਪੈਟਰੋਲ  92.96 ਰੁਪਏ ਜਦਕਿ ਡੀਜ਼ਲ  87.05  ਰੁਪਏ ਵਿਕ  ਰਿਹਾ ਹੈ। ਇਸਦੇ ਨਾਲ ਹੀ  ਮੁਹਾਲੀ ਵਿਚ ਪੈਟਰੋਲ ਦੀ ਕੀਮਤ  98.82 ਰੁਪਏ  ਅਤੇ ਡੀਜ਼ਲ  ਦੀ ਕੀਮਤ   90.36 ਰੁਪਏ ਪ੍ਰਤੀ ਲੀਟਰ ਹੈ।

Tags: after 1 daydiesel priceindiapetrolrise
Share201Tweet126Share50

Related Posts

ਇਸ ਸੂਬੇ ‘ਚ ਨਹੀਂ ਚੱਲੇਗੀ ਬਾਈਕ ਟੈਕਸੀ, ਰੈਪਿਡੋ ਸੇਵਾ ‘ਤੇ ਲੱਗੀ ਪਾਬੰਦੀ

ਮਈ 11, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਹੈਦਰਾਬਾਦ, ਤੇਲੰਗਾਨਾ ਵਿੱਚ ਲਗਭਗ ₹9,400 ਕਰੋੜ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਮਈ 10, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਵਾਰੰਗਲ ਵਿੱਚ ਪੀਐਮ ਮਿੱਤਰਾ ਪਾਰਕ ਦਾ ਕੀਤਾ ਉਦਘਾਟਨ

ਮਈ 10, 2026

ਸਟੇਜ ‘ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਬੰਗਾਲ ਦੇ ਲੋਕਾਂ ਨੂੰ ਅਨੋਖੇ ਤਰੀਕੇ ਨਾਲ ਕੀਤਾ ਸਲਾਮ

ਮਈ 9, 2026

ਭਾਰਤ ਸਰਕਾਰ ਨੇ ਦੋ ਵੱਡੀਆਂ ਉੱਚ-ਪੱਧਰੀ ਫੌਜੀ ਨਿਯੁਕਤੀਆਂ ਦਾ ਕੀਤਾ ਐਲਾਨ

ਮਈ 9, 2026

ਭਾਜਪਾ ਨੇਤਾ ਸੁਵੇਂਦੂ ਅਧਿਕਾਰੀ ਨੇ ਪੱਛਮੀ ਬੰਗਾਲ ਦੇ ਪਹਿਲੇ ਭਾਜਪਾ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਮਈ 9, 2026
Load More

Recent News

ਇਸ ਸੂਬੇ ‘ਚ ਨਹੀਂ ਚੱਲੇਗੀ ਬਾਈਕ ਟੈਕਸੀ, ਰੈਪਿਡੋ ਸੇਵਾ ‘ਤੇ ਲੱਗੀ ਪਾਬੰਦੀ

ਮਈ 11, 2026

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ*

ਮਈ 11, 2026

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ

ਮਈ 11, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਮਈ 11, 2026

“ਮੋਦੀ ਸਰਕਾਰ ਵੱਲੋਂ ਲੋਕਤੰਤਰ ਦਾ ਕਤਲ”: ਸੰਜੀਵ ਅਰੋੜਾ ਖਿਲਾਫ ਈਡੀ ਦੀ ਕਾਰਵਾਈ ਨੂੰ ਲੈ ਕੇ ‘ਆਪ’ ਨੇ ਪੰਜਾਬ ਭਰ ਵਿੱਚ ਭਾਜਪਾ ਦਫ਼ਤਰਾਂ ਦਾ ਕੀਤਾ ਘਿਰਾਓ

ਮਈ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.