ਬੁੱਧਵਾਰ, ਜੂਨ 24, 2026 02:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਆਮ ਲੋਕਾਂ ਨੂੰ ਮਿਲੀ ਵੱਡੀ ਰਾਹਤ, ਰਸੋਈ ਗੈਸ ਦੀਆਂ ਕੀਮਤਾਂ ‘ਚ ਹੋਈ ਭਾਰੀ ਕਟੌਤੀ, ਸਸਤਾ ਹੋਇਆ ਗੈਸ ਸਿਲੰਡਰ,ਜਾਣੋ ਨਵੀਆਂ ਕੀਮਤਾਂ

by propunjabtv
ਜੂਨ 1, 2022
in Featured News, ਦੇਸ਼
0

ਆਮ ਲੋਕਾਂ ਲਈ ਜੂਨ ਦੇ ਮਹੀਨੇ ਦਾ ਪਹਿਲਾ ਦਿਨ ਵੱਡੀ ਰਾਹਤ ਲੈ ਕੇ ਆਇਆ ਹੈ।ਦੇਸ਼ ਦੀ ਪ੍ਰਮੁੱਖ ਗੈਸ ਕੰਪਨੀਆਂ ਬਿਨ੍ਹਾਂ ਸਬਸਿਡੀ ਵਾਲੇ ਐਲਪੀਜੀ ਦੀਆਂ ਕੀਮਤਾਂ ‘ਚ 135 ਰੁਪਏ ਦੀ ਭਾਰੀ ਕਟੌਤੀ ਕੀਤੀ ਹੈ।ਦੱਸਣਯੋਗ ਹੈ ਕਿ ਇਹ ਕਟੌਤੀ 19 ਕਿਲੋ ਵਾਲੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਹੋਈ ਹੈ, ਜਦੋਂ ਕਿ 14.2 ਕਿਲੋ ਵਾਲੇ ਘਰੇਲੂ ਗੈਸ ਸਿਲੰਡਰਾਂ ਦੇ ਭਾਅ ‘ਚ ਕਿਸੇ ਤਰਾਂ ਦਾ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਕਮਰਸ਼ੀਅਲ ਗੈਸ ਸਿਲੰਡਰ ਦੇ ਭਾਅ ‘ਚ ਹੋਈ ਇਸ ਕਟੌਤੀ ਤੋਂ ਬਾਅਦ ਰਾਜਧਾਨੀ ਦਿੱਲੀ ‘ਚ 19 ਕਿਲੋ ਵਾਲੇ ਐਲਪੀਜੀ ਸਿਲੰਡਰ ਦੀ ਕੀਮਤ 2,354 ਰੁਪਏ ਤੋਂ ਘਟ ਕੇ 2,219 ਰੁਪਏ ਹੋ ਗਈ ਹੈ।ਦਿੱਲੀ ‘ਚ 14.2 ਕਿਲੋ ਦੇ ਨਾਨ-ਸਬਸਿਡੀ ਸਿਲੰਡਰ ਦੀਆਂ ਕੀਮਤਾਂ 1,003 ਰੁਪਏ ਹੈ।ਮੁੰਬਈ ‘ਚ ਘਰੇਲੂ ਰਸੋਈ ਸਿਲੰਡਰ ਦੀ ਕੀਮਤ 1002.5 ਰੁਪਏ ਹੈ।

ਕੋਲਕਾਤਾ ‘ਚ ਇਸਦੀ ਕੀਮਤ 1,029 ਰੁਪਏ ਜਦੋਂਕਿ ਚੇਨੱਈ ‘ਚ ਭਾਅ 1018.5 ਰੁਪਏ ਹੈ।ਦੱਸਣਯੋਗ ਹੈ ਕਿ ਪਿਛਲੇ ਮਹੀਨੇ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਸੀ।ਤੇਲ ਕੰਪਨੀਆਂ ਨੇ ਮਈ ਮਹੀਨੇ ‘ਚ ਦੋ ਵਾਰ ਘਰੇਲੂ ਰਸੋਈ ਸਿਲੰਡਰ ਦੀਆਂ ਕੀਮਤਾਂ ‘ਚ ਵਾਧਾ ਕੀਤਾ ਸੀ।ਬਿਨ੍ਹਾਂ ਸਬਸਿਡੀ ਵਾਲੇ 14.2 ਕਿਲੋਗ੍ਰਾਮ ਰਸੋਈ ਗੈਸ ਸਿਲੰਡਰ ਦੇ ਭਾਅ ਪਹਿਲੀ ਵਾਰ 7 ਮਈ ਨੂੰ 50 ਰੁਪਏ ਵਧੇ ਸਨ ਅਤੇ ਫਿਰ 19 ਮਈ ਨੂੰ ਇਸ ‘ਚ 3.50 ਰੁਪਏ ਦਾ ਵਾਧਾ ਕੀਤਾ ਗਿਆ ਸੀ।

Tags: Gas cylinderlpg
Share214Tweet134Share53

Related Posts

ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਜੂਨ 24, 2026

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 24, 2026

ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ

ਜੂਨ 24, 2026

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

ਜੂਨ 24, 2026

ਨਿਤਿਨ ਨਬੀਨ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਹੋਈ ਬੇਨਕਾਬ, ਪਾਰਟੀ ਪ੍ਰੋਗਰਾਮ ਵਿੱਚ ਐਸਸੀ ਆਗੂਆਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ

ਜੂਨ 24, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੂਨ 24, 2026
Load More

Recent News

ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਜੂਨ 24, 2026

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 24, 2026

ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ

ਜੂਨ 24, 2026

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

ਜੂਨ 24, 2026

ਨਿਤਿਨ ਨਬੀਨ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਹੋਈ ਬੇਨਕਾਬ, ਪਾਰਟੀ ਪ੍ਰੋਗਰਾਮ ਵਿੱਚ ਐਸਸੀ ਆਗੂਆਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ

ਜੂਨ 24, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result