ਬੁੱਧਵਾਰ, ਅਗਸਤ 19, 2026 08:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਆਸਟਰੇਲੀਆ ਨੇ ਭਾਰਤੀ ਉਡਾਣਾਂ ‘ਤੇ ਲੱਗੀ ਪਬੰਦੀ ਹਟਾਈ

by propunjabtv
ਮਈ 15, 2021
in ਦੇਸ਼
0

ਵਿਦੇਸ਼ ਦੀ ਯਾਤਰਾ ਲਈ ਉਡੀਕ ਕਰ ਰਹੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਕੋਰੋਨਾ ਵਾਇਰਸ ਕਾਰਨ ਭਾਰਤੀ ਉਡਾਣਾਂ ਦੇ ਆਉਣ ‘ਤੇ ਲਾਈ ਪਾਬੰਦੀ ਹਟਾ ਦਿੱਤੀ ਹੈ। ਇਹ ਪਾਬੰਦੀ ਸ਼ੁੱਕਰਵਾਰ ਦੀ ਅੱਧੀ ਰਾਤ ਤੋਂ ਖ਼ਤਮ ਕੀਤੀ ਗਈ ਹੈ।

ਪੀ. ਐੱਮ. ਸਕਾਟ ਮੌਰਿਸਨ ਨੇ ਕਿਹਾ ਕਿ ਸਾਡੇ ਚੰਗੇ ਮਿੱਤਰ ਭਾਰਤ ਲਈ ਡਾਕਟਰੀ ਸਪਲਾਈ ਅਤੇ ਸਾਜੋ-ਸਾਮਾਨਾਂ ਨਾਲ ਭਰੀ ਫਲਾਈਟ ਸ਼ੁੱਕਰਵਾਰ ਨੂੰ ਸਿਡਨੀ ਤੋਂ ਰਵਾਨਾ ਹੋਈ।

ਉੱਥੇ ਹੀ, ਪਾਬੰਦੀ ਹਟਣ ਪਿੱਛੋਂ ਭਾਰਤ ਤੋਂ ਤਕਰੀਬਨ 70 ਆਸਟ੍ਰੇਲੀਆਈ ਨਾਗਰਿਕਾਂ ਨੂੰ ਲੈ ਕੇ ਪਹਿਲੀ ਉਡਾਣ ਸ਼ਨੀਵਾਰ ਸਵੇਰ ਨੂੰ ਡਾਰਵਿਨ ਉਤਰ ਚੁੱਕੀ ਹੈ। ਰਿਪੋਰਟ ਮੁਤਾਬਕ, ਇਸ ਵਿਚ ਪਹਿਲਾਂ 150 ਯਾਤਰੀ ਜਾਣ ਵਾਲੇ ਸਨ ਪਰ ਇਨ੍ਹਾਂ ਵਿਚੋਂ 48 ਯਾਤਰੀ ਕੋਰੋਨਾ ਪਾਜ਼ੀਟਿਵ ਨਿਕਲੇ ਅਤੇ ਨੇੜਲੇ ਸੰਪਰਕ ਵਿਚ ਮੰਨੇ ਗਏ ਲੋਕਾਂ ਸਣੇ ਕੁੱਲ 72 ਯਾਤਰੀਆਂ ਨੂੰ ਜਹਾਜ਼ ਵਿਚ ਚੜ੍ਹਨ ਨਹੀਂ ਦਿੱਤਾ ਗਿਆ। ਹੁਣ ਜਦ ਤੱਕ ਇਨ੍ਹਾਂ ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਨਹੀਂ ਹੋਵੇਗੀ ਉਦੋਂ ਤੱਕ ਇਨ੍ਹਾਂ ਨੂੰ ਭਾਰਤ ਵਿਚ ਹੀ ਰੁਕਣਾ ਹੋਵੇਗਾ।

ਗੌਰਤਲਬ ਹੈ ਕਿ ਭਾਰਤ ਵਿਚ ਕੋਰੋਨਾ ਸੰਕਰਮਣ ਦੀ ਸਥਿਤੀ ਗੰਭੀਰ ਹੋਣ ਦੇ ਮੱਦੇਨਜ਼ਰ ਸਕਾਟ ਮੌਰਿਜ਼ਨ ਸਰਕਾਰ ਨੇ ਇਸ ਮਹੀਨੇ ਦੇ ਸ਼ੁਰੂ ਵਿਚ ਭਾਰਤ ਤੋਂ ਆਉਣ ਵਾਲੇ ਯਾਤਰੀਆਂ ‘ਤੇ ਪਾਬੰਦੀ ਲਾ ਦਿੱਤੀ ਸੀ। ਇੰਨਾ ਹੀ ਨਹੀਂ ਆਸਟ੍ਰੇਲੀਆਈ ਨਾਗਰਿਕਾਂ ਸਣੇ ਕਿਸੇ ਨੂੰ ਵੀ ਇਸ ਦੀ ਉਲੰਘਣਾ ਕਰਨ ‘ਤੇ ਜੇਲ੍ਹ ਤੱਕ ਭੇਜਣ ਦੀ ਚਿਤਾਵਨੀ ਦਿੱਤੀ ਸੀ। ਮੰਨਿਆ ਜਾ ਰਿਹਾ ਹੈ ਕਿ ਲਗਭਗ 9,000 ਆਸਟ੍ਰੇਲੀਆਈ ਭਾਰਤ ਵਿਚ ਹਨ। ਮਾਰਚ 2020 ਤੋਂ ਆਸਟ੍ਰੇਲੀਆਈ ਲੋਕਾਂ ਨੂੰ ਵਿਦੇਸ਼ ਯਾਤਰਾ ਕਰਨ ਤੋਂ ਰੋਕਿਆ ਗਿਆ ਹੈ ਅਤੇ ਵਿਦੇਸ਼ੀ ਯਾਤਰੀਆਂ ਨੂੰ ਦੇਸ਼ ਵਿਚ ਦਾਖ਼ਲ ਹੋਣ ਲਈ ਮਨਜ਼ੂਰੀ ਲੈਣਾ ਲਾਜ਼ਮੀ ਹੈ। ਉੱਥੇ ਹੀ, ਯਾਤਰੀਆਂ ਨੂੰ ਆਰ. ਟੀ.-ਪੀ. ਸੀ. ਆਰ. ਰਿਪੋਰਟ ‘ਤੇ QR ਕੋਡ ਦੀ ਜ਼ਰੂਰਤ ਹੋ ਸਕਦੀ ਹੈ।

Tags: australiaflightsindia
Share203Tweet127Share51

Related Posts

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026
Load More

Recent News

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.