ਵੀਰਵਾਰ, ਮਈ 22, 2025 12:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

ਇਨ੍ਹਾਂ 10 ਸ਼ਹਿਰਾਂ ਨੇ ਵਧਾਈਆਂ ਲੋਕਾਂ ਦੀਆਂ ਮੁਸ਼ਕਿਲਾਂ ! ਤਾਪਮਾਨ ਰਿਹਾ ਜ਼ੀਰੋ ਡਿਗਰੀ ਤੇ ਮਾਈਨਸ ਦੇ ਕਰੀਬ

ਕਸ਼ਮੀਰ ਸਾਲ ਦੇ ਸਭ ਤੋਂ ਠੰਡੇ ਮੌਸਮ ਭਾਵ ਚਿੱਲਈ ਕਲਾਂ ਦੇ ਕਹਿਰ ਦਾ ਸਾਹਮਣਾ ਕਰ ਰਿਹਾ ਹੈ। ਦਸੰਬਰ ਦੇ ਅੰਤ ਤੋਂ ਜਨਵਰੀ ਤੱਕ ਦੇ 40 ਦਿਨ ਘਾਟੀ ਦੇ ਸਭ ਤੋਂ ਠੰਡੇ ਦਿਨ ਹੁੰਦੇ ਹਨ। ਜਿਸ ਵਿੱਚ ਦਰਿਆਵਾਂ ਤੋਂ ਲੈ ਕੇ ਝੀਲਾਂ ਤੱਕ ਸਭ ਕੁਝ ਜੰਮਣਾ ਸ਼ੁਰੂ ਹੋ ਜਾਂਦਾ ਹੈ।

by Bharat Thapa
ਦਸੰਬਰ 28, 2022
in weather update, ਦੇਸ਼, ਫੋਟੋ ਗੈਲਰੀ, ਫੋਟੋ ਗੈਲਰੀ
0
ਕਸ਼ਮੀਰ ਸਾਲ ਦੇ ਸਭ ਤੋਂ ਠੰਡੇ ਮੌਸਮ ਭਾਵ ਚਿੱਲਈ ਕਲਾਂ ਦੇ ਕਹਿਰ ਦਾ ਸਾਹਮਣਾ ਕਰ ਰਿਹਾ ਹੈ। ਦਸੰਬਰ ਦੇ ਅੰਤ ਤੋਂ ਜਨਵਰੀ ਤੱਕ ਦੇ 40 ਦਿਨ ਘਾਟੀ ਦੇ ਸਭ ਤੋਂ ਠੰਡੇ ਦਿਨ ਹੁੰਦੇ ਹਨ। ਜਿਸ ਵਿੱਚ ਦਰਿਆਵਾਂ ਤੋਂ ਲੈ ਕੇ ਝੀਲਾਂ ਤੱਕ ਸਭ ਕੁਝ ਜੰਮਣਾ ਸ਼ੁਰੂ ਹੋ ਜਾਂਦਾ ਹੈ।
ਇਸ ਦੇ ਨਾਲ ਹੀ ਹਿਮਾਚਲ ਅਤੇ ਉੱਤਰਾਖੰਡ ਦੇ ਉਪਰਲੇ ਇਲਾਕਿਆਂ 'ਚ ਹਲਕੀ ਬਰਫਬਾਰੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਵੱਲੋਂ 29 ਅਤੇ 30 ਦਸੰਬਰ ਨੂੰ ਹਿਮਾਲਿਆ ਦੇ ਉਪਰਲੇ ਇਲਾਕਿਆਂ 'ਚ ਬਰਫਬਾਰੀ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਸ਼ਿਮਲਾ 'ਚ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਵਾਈਟ ਕ੍ਰਿਸਮਿਸ ਮਨਾਈ ਜਾਂਦੀ ਹੈ ਪਰ ਇਸ ਵਾਰ ਬਰਫਬਾਰੀ ਨਾ ਹੋਣ ਕਾਰਨ ਅਜਿਹਾ ਨਹੀਂ ਹੋ ਸਕਿਆ। ਜਦਕਿ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਨਵੇਂ ਸਾਲ ਤੋਂ ਪਹਿਲਾਂ ਬਰਫਬਾਰੀ ਹੋਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਕਸ਼ਮੀਰ ਤੋਂ ਲੈ ਕੇ ਰਾਜਸਥਾਨ ਤੱਕ ਕਈ ਸ਼ਹਿਰ ਅਜਿਹੇ ਹਨ ਜਿੱਥੇ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ ਹੇਠਾਂ ਪਹੁੰਚਿਆ। ਆਓ ਜਾਣਦੇ ਹਾਂ ਉਹ ਕਿਹੜੇ ਸ਼ਹਿਰ ਹਨ ਜਿੱਥੇ ਤਾਪਮਾਨ ਜ਼ੀਰੋ ਅਤੇ ਮਾਈਨਸ ਤੱਕ ਰਿਹਾ।
ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਚਿੱਲਈ ਕਲਾਂ ਦਾ ਕਹਿਰ ਜਾਰੀ ਹੈ, ਜਿਸ ਕਾਰਨ ਇੱਥੋਂ ਦੇ ਕਈ ਸ਼ਹਿਰਾਂ 'ਚ ਤਾਪਮਾਨ ਮਨਫੀ 14 ਤੱਕ ਪਹੁੰਚ ਗਿਆ ਹੈ।
ਇਸ ਦੇ ਨਾਲ ਹੀ ਰਾਜਸਥਾਨ ਦਾ ਫਤਿਹਪੁਰ ਸ਼ੇਖਾਵਾਟੀ ਮੈਦਾਨੀ ਇਲਾਕਿਆਂ 'ਚ ਸਭ ਤੋਂ ਠੰਡਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ ਮਾਈਨਸ ਦਰਜ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਚੁਰੂ ਵਿੱਚ ਪਿਛਲੇ ਦੋ ਦਿਨਾਂ ਤੋਂ ਤਾਪਮਾਨ 0 ਡਿਗਰੀ ਸੈਲਸੀਅਸ ਦਰਜ ਕੀਤਾ।
ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਜਨਵਰੀ ਦੇ ਪਹਿਲੇ ਹਫ਼ਤੇ ਦੌਰਾਨ ਪੂਰੇ ਉੱਤਰ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਦੇ ਨਾਲ-ਨਾਲ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।
ਨਵਾਂ ਸਾਲ ਆਉਂਦੇ ਹੀ ਠੰਡ ਦੀ ਦਸਤਕ ਕਈ ਰਿਕਾਰਡ ਤੋੜ ਸਕਦੀ ਹੈ ਕਿਉਂਕਿ ਹਵਾ ਦੀ ਦਿਸ਼ਾ ਉੱਤਰ-ਪੱਛਮੀ ਦਿਸ਼ਾ ਤੋਂ ਬਰਫੀਲੀਆਂ ਹਵਾਵਾਂ ਲੈ ਕੇ ਆਵੇਗੀ।
ਕਸ਼ਮੀਰ ਸਾਲ ਦੇ ਸਭ ਤੋਂ ਠੰਡੇ ਮੌਸਮ ਭਾਵ ਚਿੱਲਈ ਕਲਾਂ ਦੇ ਕਹਿਰ ਦਾ ਸਾਹਮਣਾ ਕਰ ਰਿਹਾ ਹੈ। ਦਸੰਬਰ ਦੇ ਅੰਤ ਤੋਂ ਜਨਵਰੀ ਤੱਕ ਦੇ 40 ਦਿਨ ਘਾਟੀ ਦੇ ਸਭ ਤੋਂ ਠੰਡੇ ਦਿਨ ਹੁੰਦੇ ਹਨ। ਜਿਸ ਵਿੱਚ ਦਰਿਆਵਾਂ ਤੋਂ ਲੈ ਕੇ ਝੀਲਾਂ ਤੱਕ ਸਭ ਕੁਝ ਜੰਮਣਾ ਸ਼ੁਰੂ ਹੋ ਜਾਂਦਾ ਹੈ।
ਇਸ ਦੇ ਨਾਲ ਹੀ ਕਸ਼ਮੀਰ ਤੋਂ ਲੈ ਕੇ ਰਾਜਸਥਾਨ ਤੱਕ ਕਈ ਸ਼ਹਿਰ ਅਜਿਹੇ ਹਨ ਜਿੱਥੇ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ ਹੇਠਾਂ ਪਹੁੰਚਿਆ। ਆਓ ਜਾਣਦੇ ਹਾਂ ਉਹ ਕਿਹੜੇ ਸ਼ਹਿਰ ਹਨ ਜਿੱਥੇ ਤਾਪਮਾਨ ਜ਼ੀਰੋ ਅਤੇ ਮਾਈਨਸ ਤੱਕ ਰਿਹਾ।
ਜੰਮੂ-ਕਸ਼ਮੀਰ ਅਤੇ ਲੱਦਾਖ ‘ਚ ਚਿੱਲਈ ਕਲਾਂ ਦਾ ਕਹਿਰ ਜਾਰੀ ਹੈ, ਜਿਸ ਕਾਰਨ ਇੱਥੋਂ ਦੇ ਕਈ ਸ਼ਹਿਰਾਂ ‘ਚ ਤਾਪਮਾਨ ਮਨਫੀ 14 ਤੱਕ ਪਹੁੰਚ ਗਿਆ ਹੈ।
ਇਸ ਦੇ ਨਾਲ ਹੀ ਰਾਜਸਥਾਨ ਦਾ ਫਤਿਹਪੁਰ ਸ਼ੇਖਾਵਾਟੀ ਮੈਦਾਨੀ ਇਲਾਕਿਆਂ ‘ਚ ਸਭ ਤੋਂ ਠੰਡਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ ਮਾਈਨਸ ਦਰਜ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਚੁਰੂ ਵਿੱਚ ਪਿਛਲੇ ਦੋ ਦਿਨਾਂ ਤੋਂ ਤਾਪਮਾਨ 0 ਡਿਗਰੀ ਸੈਲਸੀਅਸ ਦਰਜ ਕੀਤਾ।
ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਜਨਵਰੀ ਦੇ ਪਹਿਲੇ ਹਫ਼ਤੇ ਦੌਰਾਨ ਪੂਰੇ ਉੱਤਰ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਦੇ ਨਾਲ-ਨਾਲ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।
ਨਵਾਂ ਸਾਲ ਆਉਂਦੇ ਹੀ ਠੰਡ ਦੀ ਦਸਤਕ ਕਈ ਰਿਕਾਰਡ ਤੋੜ ਸਕਦੀ ਹੈ ਕਿਉਂਕਿ ਹਵਾ ਦੀ ਦਿਸ਼ਾ ਉੱਤਰ-ਪੱਛਮੀ ਦਿਸ਼ਾ ਤੋਂ ਬਰਫੀਲੀਆਂ ਹਵਾਵਾਂ ਲੈ ਕੇ ਆਵੇਗੀ।
ਇਸ ਦੇ ਨਾਲ ਹੀ ਹਿਮਾਚਲ ਅਤੇ ਉੱਤਰਾਖੰਡ ਦੇ ਉਪਰਲੇ ਇਲਾਕਿਆਂ ‘ਚ ਹਲਕੀ ਬਰਫਬਾਰੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਵੱਲੋਂ 29 ਅਤੇ 30 ਦਸੰਬਰ ਨੂੰ ਹਿਮਾਲਿਆ ਦੇ ਉਪਰਲੇ ਇਲਾਕਿਆਂ ‘ਚ ਬਰਫਬਾਰੀ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਸ਼ਿਮਲਾ ‘ਚ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਵਾਈਟ ਕ੍ਰਿਸਮਿਸ ਮਨਾਈ ਜਾਂਦੀ ਹੈ ਪਰ ਇਸ ਵਾਰ ਬਰਫਬਾਰੀ ਨਾ ਹੋਣ ਕਾਰਨ ਅਜਿਹਾ ਨਹੀਂ ਹੋ ਸਕਿਆ। ਜਦਕਿ ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਨਵੇਂ ਸਾਲ ਤੋਂ ਪਹਿਲਾਂ ਬਰਫਬਾਰੀ ਹੋਣ ਦੀ ਸੰਭਾਵਨਾ ਹੈ।

Tags: Jammu and Kashmirlatest newspro punjab tvpunjabi newsrajasthanweather update
Share224Tweet140Share56

Related Posts

Punjab Weather news: ਪੰਜਾਬ ਤੇ ਚੰਡੀਗੜ੍ਹ ‘ਚ ਬਦਲਿਆ ਮੌਸਮ, ਇਹਨਾਂ ਇਲਾਕਿਆਂ ‘ਚ ਗੜੇਮਾਰੀ

ਮਈ 21, 2025

ਪਤੀ ਨਾਲ ਨਿਊਜ਼ੀਲੈਂਡ ਗਈ ਪਤਨੀ, ਸਰਕਾਰ ਨਾਲ ਹੀ ਕਰਤਾ ਕਰੋੜਾਂ ਰੁਪਏ ਦਾ ਘੋਟਾਲਾ

ਮਈ 21, 2025

Weather Update: ਪੰਜਾਬ ਦੇ ਇਹਨਾਂ ਜਿਲਿਆਂ ‘ਚ ਭਾਰੀ ਮੀਂਹ ਹਨੇਰੀ ਦਾ ਅਲਰਟ, ਜਾਣੋ ਕਿਵੇਂ ਦਾ ਹੋਵੇਗਾ ਅਗਲਾ ਮੌਸਮ

ਮਈ 21, 2025

Weather Update: ਅੱਜ ਤਾਪਮਾਨ ਰਹੇਗਾ ਗਰਮ, ਮੌਸਮ ਵਿਭਾਗ ਵੱਲੋਂ ਇਸ ਦਿਨ ਮੀਂਹ ਹਨੇਰੀ ਦਾ ਅਲਰਟ

ਮਈ 20, 2025

ਕੀ ਅੱਜ ਭਾਰਤ-ਪਾਕਿ ਵਿਚਾਲੇ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ

ਮਈ 18, 2025

11 ਦਿਨ ‘ਚ ਪੁਲਿਸ ਨੇ ਫੜੇ ਪਾਕਿਸਤਾਨੀ ਜਾਸੂਸ, ਇਹ ਵੱਡੀ ਯੂ ਟਿਊਬਰ ਵੀ ਸ਼ਾਮਲ

ਮਈ 18, 2025
Load More

Recent News

Punjab Weather news: ਪੰਜਾਬ ਤੇ ਚੰਡੀਗੜ੍ਹ ‘ਚ ਬਦਲਿਆ ਮੌਸਮ, ਇਹਨਾਂ ਇਲਾਕਿਆਂ ‘ਚ ਗੜੇਮਾਰੀ

ਮਈ 21, 2025

Automobile Company Closure: ਕੀ ਭਾਰਤ ‘ਚ ਬੰਦ ਹੋਣ ਜਾ ਰਹੀ ਇਹ ਵੱਡੀ ਆਟੋ ਮੋਬਾਈਲ ਕੰਪਨੀ

ਮਈ 21, 2025

ਜੇਕਰ ਤੁਹਾਡੇ ਕੋਲ ਵੀ ਹੈ ਇਸ ਕੰਪਨੀ ਦੀ SIM ਤਾਂ ਹੋਵੇਗਾ ਵੱਡਾ ਫਾਇਦਾ

ਮਈ 21, 2025

School Holiday: ਪੰਜਾਬ ‘ਚ ਇਸ ਦਿਨ ਰਹਿਣਗੇ ਸਕੂਲ ਬੰਦ, ਹੋਇਆ ਛੁੱਟੀ ਦਾ ਐਲਾਨ

ਮਈ 21, 2025

Gold Price Update: ਸੋਨਾ ਹੋ ਰਿਹਾ ਸਸਤਾ ਜਾਂ ਮਹਿੰਗਾ ਜਾਣੋ ਅੱਜ ਦੇ ਸੋਨੇ ਦੇ ਰੇਟ

ਮਈ 21, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result