ਸ਼ਨੀਵਾਰ, ਅਪ੍ਰੈਲ 11, 2026 12:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਇਸ ਦੇਸ਼ ਦੀ ਏਅਰਪੋਰਟ ਅਥਾਰਿਟੀ ਦੀ ਸੈਲਾਨੀਆਂ ਨੂੰ ਅਪੀਲ, ਕਾਲੇ ਦੀ ਥਾਂ ਰੰਗੀਨ ਬੈਗ ਲੈ ਕੇ ਕਰੋ ਯਾਤਰਾ

by Pro Punjab Admin
ਜੁਲਾਈ 26, 2022
in Featured, Featured News, ਵਿਦੇਸ਼
0

ਰੇਲਵੇ ਸਟੇਸ਼ਨ ਅਤੇ ਏਅਰਪੋਰਟ ਵਰਗੀਆਂ ਥਾਵਾਂ ‘ਤੇ ਸਮਾਨ ਦੇ ਬੈਗ ਗੁੰਮ ਹੋਣ ਜਾਂ ਬਦਲੇ ਜਾਣ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ। ਯਾਤਰੀਆਂ ਦੀ ਭੀੜ ‘ਚ ਇਨ੍ਹਾਂ ਨੂੰ ਕੰਟਰੋਲ ਕਰਨਾ ਉਥੇ ਸੁਰੱਖਿਆ ‘ਤੇ ਨਜ਼ਰ ਰੱਖ ਰਹੇ ਸਟਾਫ਼ ਲਈ ਵੀ ਆਸਾਨ ਨਹੀਂ ਹੁੰਦਾ ਪਰ ਇਸ ਨੂੰ ਕੰਟਰੋਲ ਕਰਨ ਲਈ ਹੁਣ ਜਰਮਨੀ ‘ਚ ਇਕ ਅਜੀਬ ਪਹਿਲ ਕੀਤੀ ਜਾ ਰਹੀ ਹੈ। ਇਸ ਪਹਿਲ ਦੀ ਚਰਚਾ ਦੁਨੀਆ ਭਰ ‘ਚ ਹੋ ਰਹੀ ਹੈ। ਦਰਅਸਲ, ਇਥੇ ਏਅਰਪੋਰਟ ਅਥਾਰਿਟੀ ਨੇ ਸੈਲਾਨੀਆਂ ਨੂੰ ਕਿਹਾ ਕਿ ਉਹ ਆਪਣੇ ਨਾਲ ਰੰਗੀਨ ਭਾਵ ਰੰਗ-ਬਿਰੰਗੇ ਬੈਗ ਲੈ ਕੇ ਆਉਣ। ਅਧਿਕਾਰੀਆਂ ਦਾ ਮੰਨਣਾ ਹੈ ਕਿ ਰੰਗੀਨ ਬੈਗ ਨਾਲ ਏਅਰਪੋਰਟ ਅਟੈਂਡੇਟ ਲਈ ਇਹ ਪਤਾ ਲਾਉਣਾ ਆਸਾਨ ਹੋ ਜਾਵੇਗਾ ਕਿ ਕਿਹੜਾ ਬੈਗ ਕਿਸ ਦਾ ਹੈ। ਅਜੇ ਜ਼ਿਆਦਾਤਰ ਬੈਗ ਕਾਲੇ ਰੰਗ ਦੇ ਹੁੰਦੇ ਹਨ ਅਤੇ ਬੈਗਾਂ ਦੀ ਭੀੜ ‘ਚ ਕਿਹੜਾ ਬੈਗ ਕਿਸ ਦਾ ਹੈ, ਇਹ ਪਤਾ ਲਾਉਣਾ ਮੁਸ਼ਕਲ ਹੋ ਜਾਂਦਾ ਹੈ।

ਇਹ ਵੀ ਪੜ੍ਹੋ- ‘ਪ੍ਰੀਖਿਆ ਦੌਰਾਨ ਸਿੱਖ ਨੌਜਵਾਨ ਦਾ ਕੜਾ ਲਹਾਉਣਾ ਨਿੰਦਣਯੋਗ’: ਜਥੇਦਾਰ ਹਰਪ੍ਰੀਤ ਸਿੰਘ

ਏਅਰਪੋਰਟ ‘ਤੇ ਜਮ੍ਹਾ ਹਨ 2 ਹਜ਼ਾਰ ਤੋਂ ਜ਼ਿਆਦਾ ਸੂਟਕੇਸ
ਫ੍ਰੈਂਕਫਰਟ ਹਵਾਈ ਅੱਡੇ ਦੇ ਬੁਲਾਰੇ ਥਾਮਸ ਕਿਰਨਰ ਨੇ ਦੱਸਿਆ ਕਿ ਕਈ ਲੋਕ ਪਹੀਏ ਵਾਲੇ ਕਾਲੇ ਸੂਟਕੇਸ ਨਾਲ ਯਾਤਰਾ ਕਰਦੇ ਹਨ ਜਿਸ ਨਾਲ ਕਿਸੇ ਮੁਸੀਬਤ ‘ਚ ਬੈਗ ਦੀ ਪਛਾਣ ਕਰਨ ‘ਚ ਬਹੁਤ ਸਮਾਂ ਲੱਗਦਾ ਹੈ। ਕਿਰਨਰ ਮੁਤਾਬਕ ਪਿਛਲੇ ਕੁਝ ਹਫ਼ਤਿਆਂ ‘ਚ ਸੂਟਕੇਸ ਗੁੰਮ ਹੋਣ ਦੇ ਮਾਮਲਿਆਂ ‘ਚ ਕਮੀ ਦੇ ਬਾਵਜੂਦ ਇਥੇ ਸੂਟਕੇਸਾਂ ਦੀ ਗਿਣਤੀ 4 ਅੰਕਾਂ ਤੋਂ ਉੱਤੇ ਪਹੁੰਚ ਗਈ ਹੈ ਜੋ ਗੁੰਮ ਹੋਏ ਜਾਂ ਫ਼ਿਰ ਮਾਲਕਾਂ ਤੱਕ ਨਹੀਂ ਪਹੁੰਚੇ। ਉਨ੍ਹਾਂ ਦੱਸਿਆ ਕਿ ਵਰਤਮਾਨ ‘ਚ ਫ੍ਰੈਂਕਫਰਟ ਹਵਾਈ ਅੱਡੇ ‘ਤੇ ਅਜਿਹੇ 2000 ਸੂਟਕੇਸ ਪਏ ਹਨ ਜੋ ਆਪਣੀ ਮੰਜ਼ਿਲ ਤੱਕ ਪਹੁੰਚਣ ਦਾ ਇੰਤਜ਼ਾਰ ਕਰ ਰਹੇ ਹਨ।

ਇਹ ਵੀ ਪੜ੍ਹੋ- ਵੱਡੀ ਖ਼ਬਰ : AGTF ਤੇ ਪੁਲਿਸ ਨੇ ਗੋਲਡੀ ਬਰਾੜ ਦੇ 2 ਸਾਥੀਆਂ ਨੂੰ ਭਾਰੀ ਅਸਲੇ ਸਮੇਤ ਕੀਤਾ ਕਾਬੂ (ਵੀਡੀਓ)

ਇਸ ਦੌਰਾਨ ਫ੍ਰੈਂਕਫਰਟ ਏਅਰਪੋਰਟ ਦੇ ਮੁਖੀ ਸਟੀਫਨ ਸ਼ੁਲਤੇ ਦਾ ਮੰਨਣਾ ਸੀ ਕਿ ਹਾਲ ਦੇ ਹਫ਼ਤਿਆਂ ‘ਚ ਕਾਲੇ ਸੂਟਕੇਸ ਦੀ ਜ਼ਿਆਦਾ ਗਿਣਤੀ ਕਾਰਨ ਏਅਰਲਾਇੰਸ ਅਤੇ ਬੈਗੇਜ ਹੈਂਡਲਰ ਦੋਵਾਂ ਲਈ ਕਾਫੀ ਦਿੱਕਤਾਂ ਆ ਰਹੀਆਂ ਹਨ। ਸਾਮਾਨ ਰੱਖਣ ਤੋਂ ਬਾਅਦ ਐਗਜ਼ਿਟ ਦੌਰਾਨ ਇਨ੍ਹਾਂ ਦੀ ਕਾਫੀ ਅਦਬਾ-ਬਦਲੀ ਹੋ ਜਾਂਦੀ ਹੈ। ਇਸ ਨਾਲ ਨਜਿੱਠਣ ਲਈ ਏਅਰਪੋਰਟ ਨੇ ਯਾਤਰੀਆਂ ਨੂੰ ਪਹਿਲਾਂ ਹੀ ਆਪਣੇ ਸਾਮਾਨ ‘ਤੇ ਆਪਣਾਂ ਨਾ ਅਤੇ ਐਡਰੈੱਸ ਵਾਲਾ ਇਕ ਲੇਬਲ ਲਾਉਣ ਦਾ ਸੁਝਾਅ ਦਿੱਤਾ ਸੀ ਪਰ ਪੁਲਸ ਨੇ ਇਸ ਨੂੰ ਸੁਰੱਖਿਆ ਲਈ ਖਤਰਾ ਦੱਸਦੇ ਹੋਏ ਇਸ ਨੂੰ ਰੋਕਣ ਲਈ ਕਿਹਾ ਸੀ। ਹੁਣ ਇਸ ਸਮੱਸਿਆ ਦੇ ਹੱਲ ਲਈ ਇਹ ਤਰੀਕਾ ਕੱਢਿਆ ਗਿਆ ਹੈ। ਦੱਸ ਦੇਈਏ ਕਿ ਏਅਰਪੋਰਟ ‘ਤੇ ਇਸ ਤਰ੍ਹਾਂ ਦੀ ਦਿੱਕਤ ਉਸ ਸਮੇਂ ਤੋ ਆ ਰਹੀ ਹੈ ਜਦੋਂ ਕੋਰੋਨਾ ਕਾਰਨ ਯਾਤਰੀਆਂ ਦਾ ਆਉਣਾ-ਜਾਣਾ ਬਹੁਤ ਘੱਟ ਹੈ। ਜੇਕਰ ਯਾਤਰੀਆਂ ਦੀ ਗਿਣਤੀ ਵਧਦੀ ਹੈ ਤਾਂ ਫ੍ਰੈਂਕਫਰਟ ਏਅਰਪੋਰਟ ਲਈ ਸਥਿਤੀ ਨੂੰ ਸੰਭਾਲਣਾ ਹੋਰ ਮੁਸ਼ਕਲ ਹੋ ਜਾਵੇਗਾ।

ਇਹ ਵੀ ਪੜ੍ਹੋ-  ਪੰਜਾਬ ਦੇ ਗੰਦਲੇ ਹੋ ਰਹੇ ਪਾਣੀਆਂ ਨੂੰ ਲੈਕੇ CM ਮਾਨ ਨੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਨਾਲ ਕੀਤੀ ਮੁਲਾਕਾਤ

 

Tags: airport authorityappealsGermanytourists
Share219Tweet137Share55

Related Posts

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਅਪ੍ਰੈਲ 11, 2026

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਅਪ੍ਰੈਲ 11, 2026
Load More

Recent News

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਅਪ੍ਰੈਲ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.