ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਇਲਜ਼ਾਮ ਲੱਗੇ ਹਨ।ਦੱਸ ਦੇਈਏ ਕਿ ਗਿਆਨੀ ਹਰਪ੍ਰੀਤ ਸਿੰਘ ਇੰਗਲੈਂਡ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦਗਾਰ ਦਾ ਉਦਘਾਟਨ ਕਰਨ ਗਏ ਸਨ।ਜਿੱਥੇ ਉਨ੍ਹਾਂ ਵਲੋਂ ਕੋਰੋਨਾ ਕੁਆਰੰਟਾਈਨ ਪੀਰੀਅਡ ਪੂਰਾ ਨਹੀਂ ਕੀਤਾ ਗਿਆ ਸੀ ਜਿਸ ਦੇ ਮੱਦੇਨਜ਼ਰ ਉਨਾਂ੍ਹ ਨੂੰ 10 ਹਜ਼ਾਰ ਪੌਂਡ ਜ਼ੁਰਮਾਨੇ ਵਜੋਂ ਭਰਨਾ ਹੋਵੇਗਾ।