ਸ਼ੁੱਕਰਵਾਰ, ਮਾਰਚ 27, 2026 04:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

”ਇੱਕ ਮੌਕਾ ਆਪ ਕੋ, ਨਾ ਦਿਨ ਮੇਂ ਬਿਜਲੀ ਨਾ ਹੀ ਰਾਤ ਕੋ” : ਨਵਜੋਤ ਸਿੱਧੂ ਦਾ ‘ਆਪ’ ‘ਤੇ ਤੰਜ

by propunjabtv
ਅਪ੍ਰੈਲ 28, 2022
in ਪੰਜਾਬ
0

ਪੰਜਾਬ ‘ਚ ਬਿਜਲੀ ਦੇ ਕੱਟਾਂ ਤੇ ਭਖਦੀ ਗਰਮੀ ਨੇ ਲੋਕਾਂ ਨੂੰ ਪ੍ਰੇਸ਼ਾਨ ਕਰਕੇ ਰੱਖ ਦਿੱਤਾ ਹੈ।ਪੰਜਾਬ ‘ਚ ਜਿੱਥੇ ਗਰਮੀ ਆਪਣਾ ਕਹਿਰ ਬਰਸਾ ਰਹੀ ਹੈ ਦੂਜੇ ਪਾਸੇ ਲੋਕ ਬਿਜਲੀ ਦੇ ਕੱਟਾਂ ਦੀ ਮਾਰ ਝੱਲ ਰਹੇ ਹਨ।ਜਿਸ ਕਾਰਨ ਵਿਰੋਧੀਆਂ ਨੂੰ ਵੀ ਆਪ ਸਰਕਾਰ ਨੂੰ ਘੇਰਨ ਦੇ ਮੌਕੇ ਮਿਲੇ ਹਨ।

एक मौका आप को न दिन में बिजली ना रात को…

Massive power cuts in Punjab… Less than two hours electricity for farmers… Recent circular by PSPCL to its employees… It’s not as bad as it looks, it’s worse… pic.twitter.com/fYqiwOrcz9

— Navjot Singh Sidhu (@sherryontopp) April 28, 2022

ਦੱਸ ਦੇਈਏ ਕਿ ਬਿਜਲੀ ਦੇ ਇੰਨੇ ਲੰਬੇ ਕੱਟਾਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ‘ਇੱਕ ਮੌਕਾ ਆਪ ਕੋ, ਨਾ ਦਿਨ ਮੇਂ ਬਿਜਲੀ ਨਾ ਹੀ ਰਾਤ ਕੋ..। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਹੈ ਕਿ ਪੰਜਾਬ ‘ਚ ਵੱਡੇ ਪੱਧਰ ‘ਤੇ ਬਿਜਲੀ ਕੱਟ.. ਕਿਸਾਨਾਂ ਲਈ ਦੋ ਘੰਟੇ ਤੋਂ ਵੀ ਘੱਟ ਬਿਜਲੀ….ਪੀਐੱਸਪੀਸੀਐੱਲ ਵਲੋਂ ਆਪਣੇ ਕਰਮਚਾਰੀਆਂ ਲਈ ਤਾਜ਼ਾ ਸਰਕੂਲਰ,ਇਹ ਇੰਨੀ ਬੁਰੀ ਹਾਲਤ ਨਹੀਂ ਜਿੰਨੀ ਦਿੱਸਦੀ ਹੈ।ਇਹ ਬੇਹੱਦ ਬੁਰੀ ਹੈ..।

Tags: attacknavjot sidhupunjab sarkar
Share199Tweet125Share50

Related Posts

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026
Load More

Recent News

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026

ਪੈਟਰੋਲ ਅਤੇ ਡੀਜ਼ਲ ‘ਤੇ ਸਰਕਾਰ ਦਾ ਵੱਡਾ ਫੈਸਲਾ, ਐਕਸਾਈਜ਼ ਡਿਊਟੀ 10 ਰੁਪਏ ਘਟਾਈ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.