ਸ਼ੁੱਕਰਵਾਰ, ਮਈ 16, 2025 05:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਉਚੇਰੀ ਪੜ੍ਹਾਈ ਕਰਨ ਲਈ ਕੈਨੇਡਾ ਗਏ ਨੌਜਵਾਨ ਦਾ ਦਿਲ ਦਾ ਦੌਰਾ ਪੈਣ ਨਾਲ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

by propunjabtv
ਅਕਤੂਬਰ 25, 2021
in ਪੰਜਾਬ
0

ਬਿਹਤਰ ਭਵਿੱਖ ਦਾ ਸੁਪਨਾ ਲੈ ਕੇ ਕੈਨੇਡਾ ‘ਚ ਪੜ੍ਹਨ ਲਈ ਗਏ ਗੁਰਦਾਸਪੁਰ ਦੇ ਨੌਜਵਾਨ ਬਲਪ੍ਰੀਤ ਦੀ ਅਚਾਨਕ ਮੌਤ ਹੋ ਗਈ।ਨੌਜਵਾਨ ਜ਼ਿਲ੍ਹੇ ਦੇ ਅਵਗਾਨ ਪਿੰਡ ਦਾ ਰਹਿਣ ਵਾਲਾ ਸੀ।ਉਹ ਆਪਣੇ ਮਾਤਾ-ਪਿਤਾ ਦਾ ਇੱਕਲਾ-ਇਕੱਲਾ ਪੁੱਤ ਸੀ।ਬਲਪ੍ਰੀਤ ਦੀ ਅਚਾਨਕ ਮੌਤ ਹੋਣ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

ਪੰਜਾਬ ਪੁਲਿਸ ਤੋਂ ਸੇਵਾਮੁਕਤ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਹੋਣਹਾਰ ਬੇਟਾ ਬਲਪ੍ਰੀਤ ਸਿੰਘ 20 ਲੱਖ ਰੁਪਏ ਖਰਚ ਕਰਕੇ ਬਿਹਤਰ ਭਵਿੱਖ ਲਈ ਦਸ ਮਹੀਨੇ ਪਹਿਲਾਂ ਕਨੈਡਾ ਗਿਆ ਸੀ।ਉਨਾਂ੍ਹ ਨੇ ਕਿਹਾ ਕਿ ਐਤਵਾਰ ਨੂੰ ਬਲਪ੍ਰੀਤ ਦੇ ਦੋਸਤ ਮਹਿਕਪ੍ਰੀਤ ਸਿੰਘ ਨੇ ਕਨੈਡਾ ਤੋਂ ਫੋਨ ‘ਤੇ ਦੱਸਿਆ ਕਿ ਉਹ ਆਪਣੇ ਦੋਸਤਾਂ ਦੇ ਨਾਲ ਫਿਲਮ ਦੇਖਣ ਜਾ ਰਿਹਾ ਸੀ।

ਇਸ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਉਸਦੀ ਮੌਤ ਹੋ ਗਈ।ਦੂਜੇ ਪਾਸੇ ਬਲਪ੍ਰੀਤ ਦੀ ਮਾਂ ਬਲਵਿੰਦਰ ਕੌਰ ਦੀ ਹਾਲਤ ਬਹੁਤ ਖਰਾਬ ਹੈ।ਬਲਵਿੰਦਰ ਕੌਰ ਨੇ ਕਿਹਾ ਕਿ ਜੇਕਰ ਸਰਕਾਰ ਚੰਗੀ ਹੋਵੇ ਤਾਂ ਸਾਡੇ ਬੱਚਿਆਂ ਨੂੰ ਬਾਹਰ ਨਾ ਜਾਣਾ ਪਵੇ।ਨੌਜਵਾਨ ਦੀ ਮੌਤ ਦੀ ਖਬਰ ਨਾਲ ਇਲਾਕਿਆਂ ‘ਚ ਮਾਤਮ ਛਾਅ ਗਿਆ ਹੈ।

Tags: canadaheart attackTeenager dies
Share199Tweet125Share50

Related Posts

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025

PSEB Result 2025: PSEB ਅੱਜ ਜਾਰੀ ਕਰੇਗਾ ਨਤੀਜੇ, ਇੱਥੇ ਕਰ ਸਕਦੇ ਹੋ ਚੈੱਕ

ਮਈ 16, 2025

ਪੰਜਾਬੀ ਫਿਲਮ ਇੰਡਸਟਰੀ ਦੇ ਇਸ ਪ੍ਰੋਡਿਊਸਰ ਦੇ ਘਰ ‘ਤੇ ਹੋਈ ਫਾਇਰਿੰਗ

ਮਈ 16, 2025

PSEB 10th Result 2025: PSEB ਜਾਣੋ ਕਦੋਂ ਜਾਰੀ ਕਰੇਗਾ 10ਵੀਂ ਦੇ ਨਤੀਜੇ, ਆਈ ਵੱਡੀ ਅਪਡੇਟ

ਮਈ 15, 2025
Load More

Recent News

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025

Mental Health news: ਸਰੀਰ ‘ਚ ਵਧੇ ਹੋਏ ਸਟਰੈਸ ਹਾਰਮੋਨ ਦੇ ਕੀ ਹਨ ਲੱਛਣ? ਹੋ ਸਕਦਾ ਹੈ ਕਿੰਨਾ ਖਤਰਨਾਕ?

ਮਈ 16, 2025

ਵੱਡੀਆਂ ਚਾਈਨੀਜ਼ ਕੰਪਨੀਆਂ ਨੂੰ ਟੱਕਰ ਦਵੇਗਾ ਭਾਰਤੀ ਕੰਪਨੀ ਦਾ ਇਹ ਫੋਨ ਜਾਣੋ ਕਿੰਨੀ ਘੱਟ ਹੋਵੇਗੀ ਕੀਮਤ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.