ਸ਼ਨੀਵਾਰ, ਮਾਰਚ 7, 2026 02:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਐਲੋਪੈਥੀ ਦੇ ਇਲਾਜ ਤੇ ਟਿੱਪਣੀ ਕਰਨ ਤੋਂ ਬਾਅਦ ਹੁਣ ਰਾਮਦੇਵ ਵੀ ਲਵਾਏਗਾ ਕੋਰੋਨਾ ਵੈਕਸੀਨ

by propunjabtv
ਜੂਨ 10, 2021
in ਦੇਸ਼
0

ਚੰਡੀਗੜ੍ਹ, 10 ਜੂਨ 2021 : ਦੇਸ਼  ‘ਚ  ਲੰਬੇ ਸਮੇਂ ਤੋਂ ਆਏ ਦਿਨ ਵਿਵਾਦਾਂ ‘ਚ ਆਉਣ ਵਾਲੇ ਰਾਮਦੇਵ ਕੋਰੋਨਾ ਕਾਲ ‘ਚ ਇੱਕ ਅਜਿਹਾ ਬਿਆਨ ਦਿੰਦੇ ਨੇ ਜਿਸ ਦਾ ਬਹੁਤ ਸਾਰੇ ਡਾਕਰਾਂ ਵੱਲੋਂ ਵਿਰੋਧ ਕੀਤਾ ਜਾਂਦਾ ਹੈ|  ਐਲੋਪੈਥੀ ਦੇ ਇਲਾਜ ਤੇ ਟਿੱਪਣੀ ਕਰਕੇ ਵਿਵਾਦਾਂ ‘ਚ ਘਿਰੇ ਯੋਗਗੁਰੂ ਬਾਬਾ ਰਾਮਦੇਵ ਵੀ ਹੁਣ ਕੋਰੋਨਾ ਵੈਕਸੀਨ ਲਵਾਉਣਗੇ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 21 ਜੂਨ ਤੋਂ ਦੇਸ਼ ਭਰ ‘ਚ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ ਮੁਪਤ ਵੈਕਸੀਨ ਮੁਹੱਈਆ ਕਰਾਉਣ ਦਾ ਐਲਾਨ ਕੀਤਾ। ਇਸ ਨੂੰ ਲੈਕੇ ਰਾਮਦੇਵ ਨੇ ਵੀ ਸਾਰਿਆਂ ਨੂੰ ਟੀਕਾ ਲਵਾਉਣ ਦੀ ਅਪੀਲ ਕੀਤੀ ਤੇ ਕਿਹਾ ਕਿ ਮੈਂ ਜਲਦ ਹੀ ਵੈਕਸੀਨ ਲਵਾਵਾਂਗਾ।

ਰਾਮਦੇਵ ਨੇ ਲੋਕਾਂ ਨੂੰ ਕਿਹਾ ਕਿ ਉਹ ਯੋਗ ਤੇ ਆਯੁਰਵੇਦ ਦਾ ਅਭਿਆਸ ਕਰਨ। ਯੋਗ ਬਿਮਾਰੀਆਂ ਖਿਲਾਫ ਇਕ ਢਾਲ ਦੇ ਰੂਪ ‘ਚ ਕੰਮ ਕਰਦਾ ਹੈ ਤੇ ਕੋਰੋਨਾ ਨਾਲ ਹੋਣ ਵਾਲੀਆਂ ਮੁਸ਼ਕਿਲਾਂ ਤੋਂ ਬਚਾਉਂਦਾ ਹੈ।

ਡਰੱਗ ਮਾਫੀਆ ‘ਤੇ ਟਿੱਪਣੀ ਕਰਦਿਆਂ ਰਾਮਦੇਵ ਨੇ ਕਿਹਾ ‘ਸਾਡੀ ਕਿਸੇ ਸੰਗਠਨ ਨਾਲ ਦੁਸ਼ਮਨੀ ਨਹੀਂ ਹੈ ਤੇ ਸਾਰੇ ਚੰਗੇ ਡਾਕਟਰ ਇਸ ਧਰਤੀ ‘ਤੇ ਰੱਬ ਵੱਲੋਂ ਭੇਜੇ ਦੂਤ ਹਨ। ਉਹ ਇਸ ਗ੍ਰਹਿ ਲਈ ਉਪਹਾਰ ਹਨ। ਸਾਡੀ ਲੜਾਈ ਦੇਸ਼ ਦੇ ਡਾਕਟਰਾਂ ਨਾਲ ਨਹੀਂ ਹੈ ਜੋ ਡਾਕਟਰ ਸਾਡਾ ਵਿਰੋਧ ਕਰ ਰਹੇ ਹਨ, ਉਹ ਕਿਸੇ ਸੰਸਥਾ ਜ਼ਰੀਏ ਨਹੀਂ ਕਰ ਰਹੇ।’

ਐਲੋਪੈਥੀ ਐਮਰਜੈਂਸੀ ਮਾਮਲਿਆਂ ਤੇ ਸਰਜਰੀ ਲਈ ਬਿਹਤਰ- ਰਾਮਦੇਵ

ਰਾਮਦੇਵ ਨੇ ਕਿਹਾ- ‘ਅਸੀਂ ਚਾਹੁੰਦੇ ਹਾਂ ਦਵਾਈਆਂ ਦੇ ਨਾਂਅ ‘ਤੇ ਕਿਸੇ ਨੂੰ ਪਰੇਸ਼ਾਨ ਨਾ ਕੀਤਾ ਜਾਵੇ ਤੇ ਲੋਕਾਂ ਨੂੰ ਗੈਰ ਜ਼ਰੂਰੀ ਦਵਾਈਆਂ ਤੋਂ ਬਚਣਾ ਚਾਹੀਦਾ ਹੈ। ਇਸ ‘ਚ ਕੋਈ ਸ਼ੱਕ ਨਹੀਂ ਕਿ ਐਲੋਪੈਥੀ ਐਮਰਜੈਂਸੀ ਮਾਮਲਿਆਂ ਤੇ ਸਰਜਰੀ ਲਈ ਬਿਹਤਰ ਹੈ।’ ਉਨ੍ਹਾਂ ਕਿਹਾ ‘ਪ੍ਰਧਾਨ ਮੰਤਰੀ ਜਨ ਔਸ਼ਧੀ ਸਟੋਰ ਖੋਲਣਾ ਪਿਆ ਕਿਉਂਕਿ ਡਰੱਗ ਮਾਫੀਆ ਨੇ ਫੈਂਸੀ ਦੁਕਾਨਾਂ ਖੋਲੀਆਂ ਹਨ। ਜਿੱਥੇ ਉਹ ਬੁਨਿਆਦੀ ਤੇ ਲੋੜੀਂਦੀਆਂ ਦਵਾਈਆਂ ਦੀ ਬਜਾਏ ਵੱਧ ਕੀਮਤਾਂ ਤੇ ਗੈਰ ਜ਼ਰੂਰੀ ਦਵਾਈਆਂ ਵੇਚ ਰਹੇ ਹਨ।’

Tags: allopathyayurvedacoronaramdevvaccine
Share204Tweet128Share51

Related Posts

ਵੱਡੀ ਖ਼ਬਰ : ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਬਰੀ

ਮਾਰਚ 7, 2026

ਜੰਗ ਦਾ ਅਸਰ : ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ, ਜਾਣੋ ਕਿੰਨਾ ਮਹਿੰਗਾ ਹੋਇਆ LPG ਸਿਲੰਡਰ

ਮਾਰਚ 7, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026

ਅਸਾਮ ‘ਚ ਸੁਖੋਈ Su-30 ਹੋਇਆ Crash, IAF ਨੇ ਦੋ ਪਾਇਲਟਾਂ ਦੀ ਮੌਤ ਦੀ ਕੀਤੀ ਪੁਸ਼ਟੀ

ਮਾਰਚ 6, 2026

ਖਾੜੀ ਦੇਸ਼ਾਂ ‘ਚ ਵੱਧ ਰਹੇ ਤਣਾਅ ਦਾ ਅਸਰ ਦਿਖੇਗਾ ਰਸੋਈ ‘ਤੇ? ਕੀ ਵਧਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ?

ਮਾਰਚ 6, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026
Load More

Recent News

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

ਮਾਰਚ 7, 2026

ਵੱਡੀ ਖ਼ਬਰ : ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਬਰੀ

ਮਾਰਚ 7, 2026

ਜੰਗ ਦਾ ਅਸਰ : ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ, ਜਾਣੋ ਕਿੰਨਾ ਮਹਿੰਗਾ ਹੋਇਆ LPG ਸਿਲੰਡਰ

ਮਾਰਚ 7, 2026

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.