ਬੁੱਧਵਾਰ, ਅਗਸਤ 6, 2025 02:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਣਕ ਦੀ ਖਰੀਦ ਲਈ ਰਾਜ ਸਰਕਾਰ ਵੱਲੋਂ ਪੁਖਤਾ ਪ੍ਰਬੰਧ, ਲਿਫਟਿੰਗ ਦੇ ਨਾਲ ਹੋਵੇਗੀ ਸਮੇਂ ਸਿਰ ਅਦਾਇਗੀ-ਕੁਲਦੀਪ ਸਿੰਘ ਧਾਲੀਵਾਲ

by propunjabtv
ਅਪ੍ਰੈਲ 11, 2022
in ਪੰਜਾਬ
0

ਸੂਬੇ ਭਰ ‘ਚ ਕਣਕ ਦੀ ਆਮਦ ਨੂੰ ਲੈ ਕੇ ਰਾਜ ਸਰਕਾਰ ਨੇ ਪੁਖਤਾ ਪ੍ਰਬੰਧ ਕੀਤੇ ਹਨ ਅਤੇ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।ਇਹ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਗਤਾਂ ਵਾਲਾ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦੇ ਕੀਤਾ। ਉਨ੍ਹਾਂ ਦੱਸਿਆ ਕਿ ਹਰੇਕ ਮੰਡੀ ਜਿੱਥੇ ਕੋਈ ਵੀ ਕਿਸਾਨ ਆਪਣੀ ਫ਼ਸਲ ਲੈ ਕੇ ਆਇਆ ਹੈ, ਉਸ ਦੀ ਸਮੇਂ ਸਿਰ ਖ਼ਰੀਦ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਬਾਰਦਾਨਾ, ਮੰਡੀ ਲੇਬਰ ਅਤੇ ਆਵਾਜਾਈ ਦੇ ਸਾਰੇ ਪ੍ਰਬੰਧ ਢੁਕਵੇਂ ਹਨ।

ਉਨ੍ਹਾਂ ਕਿਹਾ ਕਿ ਮਾਝੇ ਵਿੱਚ ਕਣਕ ਦੇਰੀ ਨਾਲ ਆਉਂਦੀ ਹੈ ਪਰ ਸੂਬੇ ਭਰ ਵਿੱਚ 5.5 ਲੱਖ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ 4.3 ਲੱਖ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਅੱਜ ਵੀ ਮੰਡੀਆਂ ਵਿੱਚ 2.6 ਲੱਖ ਟਨ ਕਣਕ ਦੀ ਆਮਦ ਹੋਈ ਹੈ। ਉਨ੍ਹਾਂ ਕਿਹਾ ਕਿ ਕਈ ਮੰਡੀਆਂ ਵਿੱਚ ਕਣਕ ਦੀ ਸਫ਼ਾਈ ਉਪਰੰਤ ਖਰੀਦ ਆਮਦ ਵਾਲੇ ਦਿਨ ਹੀ ਕੀਤੀ ਜਾ ਰਹੀ ਹੈ।

ਢੋਆ-ਢੁਆਈ ਦੀਆਂ ਸਹੂਲਤਾਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਖਰੀਦ ਦੇ 72 ਘੰਟਿਆਂ ਦੇ ਅੰਦਰ ਕਣਕ ਦੀ ਲਿਫਟਿੰਗ ਦਾ ਮਾਪਦੰਡ ਤੈਅ ਕੀਤਾ ਹੈ। ਜਦੋਂ ਕਿ ਰਾਜ ਦੀਆਂ ਏਜੰਸੀਆਂ ਨੇ 7 ਅਪ੍ਰੈਲ ਭਾਵ 72 ਘੰਟੇ ਪਹਿਲਾਂ 26,872 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਸੀ, ਜਦਕਿ ਮੰਡੀਆਂ ਵਿੱਚੋਂ 67,449 ਮੀਟਰਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ।

ਇਸੇ ਤਰ੍ਹਾਂ ਕਿਸਾਨਾਂ ਨੂੰ ਨਾਲੋ ਨਾਲ ਭੁਗਤਾਨ ਕਰਨ ਦੇ ਪ੍ਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਖਰੀਦ ਏਜੰਸੀਆਂ ਦੇ ਪ੍ਰਬੰਧਕੀ ਡਾਇਰੈਕਟਰਾਂ ਨੂੰ ਸੋਮਵਾਰ ਤੋਂ ਮੰਡੀਆਂ ਦਾ ਦੌਰਾ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਕਿ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਇਸ ਮੌਕੇ ਵਿਧਾਇਕ ਸ ਇੰਦਰਬੀਰ ਸਿੰਘ ਨਿੱਝਰ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਡੀ ਐਫ ਐਸ ਸੀ ਸੁਖਵਿੰਦਰ ਸਿੰਘ ਗਿਲ, ਐਸ ਡੀ ਐਮ ਸ੍ਰੀਮਤੀ ਦਮਨਪ੍ਰੀਤ  ਕੌਰ, ਮੰਡੀ ਅਫਸਰ ਸ. ਅਮਨਦੀਪ ਸਿੰਘ, ਮੰਡੀ ਸੁਪਰਵਾਈਜ਼ਰ ਰਾਜਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Tags: kuldeep singh dhaliwalpunjab cabinet minister
Share200Tweet125Share50

Related Posts

ਮੋਹਾਲੀ ‘ਚ ਹੋਇਆ ਵੱਡਾ ਧਮਾਕਾ,ਆਕਸੀਜਨ ਸਿਲੰਡਰ ਦੀ ਲੋਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ

ਅਗਸਤ 6, 2025

ਸ੍ਰੀ ਅਕਾਲ ਤਖ਼ਤ ਸਾਹਿਬ ਭੁੱਲ ਬਖਸ਼ਾਉਣ ਪਹੁੰਚੇ ਮੰਤਰੀ ਹਰਜੋਤ ਬੈਂਸ

ਅਗਸਤ 6, 2025

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025

ਅੰਮ੍ਰਿਤਸਰ ‘ਚ ਇਮੀਗ੍ਰੇਸ਼ਨ ਏਜੰਟ ਦੇ ਘਰ NIA ਦੀ ਰੇਡ

ਅਗਸਤ 5, 2025

ਨਸ਼ਾ ਮੁਕਤੀ ਮੁਹਿੰਮ ਤਹਿਤ ਲੁਧਿਆਣੇ ਪਹੁੰਚੇ CM ਮਾਨ, ਕੀਤਾ ਇਹ ਖਾਸ ਐਲਾਨ

ਅਗਸਤ 4, 2025
Load More

Recent News

ਕੋਰੋਨਾ ਤੋਂ ਬਾਅਦ ਹੁਣ ਚੀਨ ‘ਚ ਇਸ ਬਿਮਾਰੀ ਨੇ ਮਚਾਈ ਤਬਾਹੀ, ਜਾਣੋ ਇਸ ਦੇ ਲੱਛਣ ਤੇ ਬਚਾਅ

ਅਗਸਤ 6, 2025

5 ਜਿਲ੍ਹਿਆਂ ਦੇ ਸਕੂਲ ਹੋਏ ਬੰਦ, ਮੌਸਮ ਵਿਭਾਗ ਦੇ ਅਲਰਟ ਮਗਰੋਂ ਲਿਆ ਫੈਸਲਾ

ਅਗਸਤ 6, 2025

ਉੱਤਰਾਖੰਡ ਤੋਂ ਬਾਅਦ ਹੁਣ ਇਥੇ ਮਚੀ ਪਾਣੀ ਕਾਰਨ ਤਬਾਹੀ, ਚੰਡੀਗੜ੍ਹ ਹਾਈਵੇ ਸਮੇਤ ਕਈ ਸੜਕਾਂ ਹੋਈਆਂ ਬੰਦ

ਅਗਸਤ 6, 2025

ਮੋਹਾਲੀ ‘ਚ ਹੋਇਆ ਵੱਡਾ ਧਮਾਕਾ,ਆਕਸੀਜਨ ਸਿਲੰਡਰ ਦੀ ਲੋਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ

ਅਗਸਤ 6, 2025

ਸ੍ਰੀ ਅਕਾਲ ਤਖ਼ਤ ਸਾਹਿਬ ਭੁੱਲ ਬਖਸ਼ਾਉਣ ਪਹੁੰਚੇ ਮੰਤਰੀ ਹਰਜੋਤ ਬੈਂਸ

ਅਗਸਤ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.