ਵੀਰਵਾਰ, ਮਈ 28, 2026 10:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਪੂਰਥਲਾ ਮੈਜਿਸਟ੍ਰੇਟ ਵੱਲੋਂ ਦੁਕਾਨਾਂ ਦੇ ਸਮੇਂ ‘ਚ ਕੀਤਾ ਗਿਆ ਬਦਲਾਅ

by propunjabtv
ਮਈ 24, 2021
in ਦੇਸ਼
0

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਦੀਪਤੀ ਉੱਪਲ ਵੱਲੋਂ ਜ਼ਿਲ੍ਹਾ ਕਪੂਰਥਲਾ ਵਿਚ ਕੋਵਿਡ ਸਬੰਧੀ ਪਾਬੰਦੀਆਂ ਦੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਸ ਤਹਿਤ ਵੱਖ-ਵੱਖ ਦੁਕਾਨਦਾਰ ਐਸੋਸੀਏਸ਼ਨਾਂ, ਵਪਾਰ ਮੰਡਲਾਂ ਵੱਲੋਂ ਕੀਤੀ ਮੰਗ ਦੇ ਆਧਾਰ ਉਤੇ ਦੁਕਾਨਾਂ ਦੇ ਖੁੱਲਣ ਸਮੇਂ ਵਿਚ ਵਾਧਾ ਕੀਤਾ ਗਿਆ ਹੈ। ਨਵੇਂ ਹੁਕਮ 25 ਮਈ ਤੋਂ 31 ਮਈ ਤੱਕ ਲਾਗੂ ਰਹਿਣਗੇ। ਇਨਾਂ ਤਹਿਤ ਰੋਜ਼ਾਨਾ ਦਾ ਕਰਫ਼ਿਊ ਸ਼ਾਮ 5 ਵਜੇ ਤੋਂ ਸਵੇਰ ਦੇ 5 ਤੱਕ ਹੋਵੇਗਾ ਅਤੇ ਹਫ਼ਤਾਵਰੀ ਕਰਫ਼ਿਊ ਸ਼ੁੱਕਰਵਾਰ ਸ਼ਾਮ 5 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਹੋਵੇਗਾ। ਇਸ ਤੋਂ ਇਲਾਵਾ ਇਕੱਲੇ ਫਗਵਾੜਾ ਵਿਖੇ ਸਬਜ਼ੀ ਅਤੇ ਫਰੂਟ ਮੰਡੀ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 6 ਤੋਂ ਦੁਪਹਿਰ 12 ਵਜੇ ਤੱਕ ਖੁੱਲ੍ਹੇਗੀ। ਬਾਕੀ ਸਾਰੇ ਜ਼ਿਲ੍ਹੇ ਵਿਚ ਸਬਜ਼ੀ ਅਤੇ ਫਰੂਟ ਮੰਡੀਆਂ 8 ਤੋਂ 2 ਵਜੇ ਤੱਕ ਖੁੱਲ੍ਹਣਗੀਆਂ। ਇਸ ਤੋਂ ਇਲਾਵਾ ਬਾਕੀ ਸਾਰੀਆਂ ਦੁਕਾਨਾਂ ਅਤੇ ਸ਼ਰਾਬ ਦੇ ਠੇਕੇ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਵਜੇ ਤੋਂ 5 ਵਜੇ ਤੱਕ ਖੁੱਲ੍ਹਣਗੇ। ਦੁੱਧ ਦੀਆਂ ਦੁਕਾਨਾਂ ਅਤੇ ਡੇਅਰੀਆਂ ਸੋਮਵਾਰ ਤੋਂ ਸ਼ੱਕਰਵਾਰ ਸਵੇਰੇ 8 ਵਜੇ ਤੋਂ 5 ਵਜੇਂ ਤੱਕ ਖੁੱਲ੍ਹਣਗੀਆਂ ਜਦਕਿ ਸ਼ਨੀਵਾਰ ਅਤੇ ਐਤਵਾਰ ਸਵੇਰੇ 8 ਤੋਂ 1 ਵਜੇ ਤੱਕ ਅਤੇ 3 ਵਜੇ ਤੋਂ 5 ਵਜੇ ਤੱਕ ਖੁੱਲ੍ਹਣਗੀਆਂ। ਉਨ੍ਹਾਂ ਦੇ ਖੁੱਲਣ ਲਈ ਇਹ ਸ਼ਰਤ ਲਗਾਈ ਗਈ ਹੈ ਕਿ ਡੇਅਰੀਆਂ ਅਤੇ ਦੁੱਧ ਦੀਆਂ ਦੁਕਾਨਾਂ ਦੇ ਸ਼ਟਰ ਸ਼ਨੀਵਾਰ ਅਤੇ ਐਤਵਾਰ ਨੀਵੇਂ ਰਹਿਣਗੇ ਅਤੇ ਕਿਸੇ ਵੀ ਗਾਹਕ ਨੂੰ ਦੁਕਾਨ ਦੇ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਦੁੱਧ ਦੀ ਵਿਕਰੀ ਦੁਕਾਨ ਦੇ ਬਾਹਰ-ਬਾਹਰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮੈਡੀਕਲ ਦੀਆਂ ਦੁਕਾਨਾਂ ,ਸਿਹਤ ਸਬੰਧੀ ਸੇਵਾਵਾਂ, ਪੈਟਰੋਲ ਅਤੇ ਡੀਜ਼ਲ ਪੰਪ, ਐੱਲ. ਪੀ. ਜੀ. ਗੈਸ ਅਤੇ ਉਸ ਦੀ ਵੰਡ ਦਾ ਕੰਮ ਹਫ਼ਤੇ ਦੇ ਸਾਰੇ ਦਿਨ 24 ਘੰਟੇ ਕੀਤਾ ਜਾ ਸਕੇਗਾ। ਸਬਜ਼ੀ ਅਤੇ ਫਰੂਟ ਮੰਡੀ ਫਗਵਾੜਾ ਵਿਖੇ ਪੂਰੇ 12 ਵਜੇ ਬੰਦ ਹੋਵੇਗੀ ਜਦਕਿ ਬਾਕੀ ਜ਼ਿਲ੍ਹੇ ਵਿਚ ਸਬਜ਼ੀ ਅਤੇ ਫਰੂਟ ਮੰਡੀਆਂ ਬਾਅਦ ਦੁਪਹਿਰ 2 ਵਜੇ ਬੰਦ ਹੋਣਗੀਆਂ। ਰੇਹੜੀਆਂ ਵਾਲੇ ਗਲੀਆਂ ਵਿੱਚ ਘੁੰਮ ਕੇ ਸ਼ਾਮ 5 ਵਜੇ ਤੱਕ ਸਬਜ਼ੀ ਅਤੇ ਫੂਰਟ ਵੇਚ ਸਕਣਗੇ। ਇਸ ਤੋਂ ਇਲਾਵਾ ਸਾਰੇ ਰੈਸਟਰਾਂ, ਹੋਟਲ ਕੈਫੇ, ਫਾਸਟ ਫੂਡ ਦੀਆਂ ਦੁਕਾਨਾਂ, ਢਾਬੇ ,ਮਿਠਿਆਈ ਦੀਆਂ ਦੁਕਾਨਾਂ ਤੇ ਬੇਕਰੀ ਬੰਦ ਰਹਿਣਗੀਆਂ ਪਰ ਰਾਤ ਦੇ 9 ਵਜੇ ਤੱਕ ਕੇਵਲ ਹੋਮ ਡਲਿਵਰੀ ਕਰ ਸਕਣਗੀਆ। ਈ-ਕਮਰਸ ਨਾਲ ਸਬੰਧਤ ਹੋਮ ਡਿਲਿਵਰੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋ ਸਕੇਗੀ। ਇਸ ਤੋਂ ਇਲਾਵਾ ਮਿਤੀ 17 ਮਈ ਨੂੰ ਜਾਰੀ ਕੀਤੀਆਂ ਹਦਾਇਤਾਂ ਪਹਿਲਾਂ ਵਾਂਗ ਲਾਗੂ ਰਹਿਣਗੀਆਂ।

Tags: coronaviruskapurthalanewguidlilnespunjab
Share199Tweet124Share50

Related Posts

ਦਵਾਰਕਾ ਸਮੇਤ ਦਿੱਲੀ ਮੈਟਰੋ ਸਟੇਸ਼ਨਾਂ ਦੇ ਬਦਲੇ ਨਾਮ; ਜਨਤਕ ਥਾਵਾਂ ਦੇ ਨਾਮਾਂ ‘ਚ ਵੀ ਬਦਲੀ

ਮਈ 28, 2026

ਟਵਿਸ਼ਾ ਕੇਸ: ਸੱਸ ਗਿਰੀਬਾਲਾ ਨੂੰ ਸੀਬੀਆਈ ਨੇ ਕੀਤਾ ਗ੍ਰਿਫ਼ਤਾਰ; ਮੈਡੀਕਲ ਟੈਸਟ ਲਈ ਲਿਜਾਇਆ ਗਿਆ ਹਸਪਤਾਲ

ਮਈ 28, 2026

ਪਟਨਾ ‘ਚ ਗੰਗਾ ਨਦੀ ‘ਚ ਡੁੱਬੀ ਕਿਸ਼ਤੀ, ਦੋ ਮੌਤਾਂ, ਪੰਜ ਲਾਪਤਾ

ਮਈ 28, 2026

ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਧ ਰਹੇ ਤਾਪਮਾਨ ਦੇ ਮੱਦੇਨਜ਼ਰ ਸਾਵਧਾਨੀ ਵਰਤਣ ਦੀ ਕੀਤੀ ਅਪੀਲ

ਮਈ 28, 2026

ਹਿਮਾਚਲ ਦੇ ਕਸੌਲੀ ‘ਚ ਲੱਗੀ ਜੰਗਲ ਅੱਗ, ਪਹੁੰਚੀ ਸੀਆਰਆਈ ਅਤੇ ਕਸੌਲੀ ਕਲੱਬ ਤੱਕ, ਫੌਜ ਨੇ ਹੈਲੀਕਾਪਟਰਾਂ ਨਾਲ ਚਾਰਜ ਸੰਭਾਲਿਆ

ਮਈ 27, 2026

ਏਅਰ ਇੰਡੀਆ ਨੇ ਲਿਆ ਵੱਡਾ ਫੈਸਲਾ: ਘਰੇਲੂ ਉਡਾਣਾਂ ਵਿੱਚ 22% ਤੱਕ ਦੀ ਕਟੌਤੀ

ਮਈ 27, 2026
Load More

Recent News

ਦਵਾਰਕਾ ਸਮੇਤ ਦਿੱਲੀ ਮੈਟਰੋ ਸਟੇਸ਼ਨਾਂ ਦੇ ਬਦਲੇ ਨਾਮ; ਜਨਤਕ ਥਾਵਾਂ ਦੇ ਨਾਮਾਂ ‘ਚ ਵੀ ਬਦਲੀ

ਮਈ 28, 2026

ਟਵਿਸ਼ਾ ਕੇਸ: ਸੱਸ ਗਿਰੀਬਾਲਾ ਨੂੰ ਸੀਬੀਆਈ ਨੇ ਕੀਤਾ ਗ੍ਰਿਫ਼ਤਾਰ; ਮੈਡੀਕਲ ਟੈਸਟ ਲਈ ਲਿਜਾਇਆ ਗਿਆ ਹਸਪਤਾਲ

ਮਈ 28, 2026

ਬਦਲਿਆ ਮੌਸਮ ਦਾ ਮਿਜਾਜ: ਅਗਲੇ 3 ਦਿਨਾਂ ‘ਚ ਤੂਫਾਨਾਂ ਤੇ ਮੀਂਹ ਲਈ ਚੇਤਾਵਨੀ —ਪੜ੍ਹੋ ਆਈਐਮਡੀ ਅਪਡੇਟ

ਮਈ 28, 2026

ਪਟਨਾ ‘ਚ ਗੰਗਾ ਨਦੀ ‘ਚ ਡੁੱਬੀ ਕਿਸ਼ਤੀ, ਦੋ ਮੌਤਾਂ, ਪੰਜ ਲਾਪਤਾ

ਮਈ 28, 2026

ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਧ ਰਹੇ ਤਾਪਮਾਨ ਦੇ ਮੱਦੇਨਜ਼ਰ ਸਾਵਧਾਨੀ ਵਰਤਣ ਦੀ ਕੀਤੀ ਅਪੀਲ

ਮਈ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.