ਬੁੱਧਵਾਰ, ਮਈ 20, 2026 06:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਮਾਮਲੇ ‘ਚ ਸ਼ਾਰਪ ਸ਼ੂਟਰ ਵਿਕਾਸ ਮਾਹਲੇ ਇੱਕ ਹੋਰ ਸਾਥੀ ਸਮੇਤ ਗ੍ਰਿਫ਼ਤਾਰ

by propunjabtv
ਅਪ੍ਰੈਲ 24, 2022
in ਪੰਜਾਬ
0

ਨਕੋਦਰ ਦੇ ਪਿੰਡ ਨੀਵੀਂ ਮੱਲੀਆਂ ਵਿੱਚ 14 ਮਾਰਚ ਨੂੰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਗੁੜਗਾਓਂ ਦੇ ਸ਼ਾਰਪ ਸ਼ੂਟਰ ਵਿਕਾਸ ਮਾਹਲੇ ਅਤੇ ਉਸਦੇ ਸਾਥੀ ਫੌਜੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ । ਸ਼ਾਰਪ ਸ਼ੂਟਰ ਮਾਹਲੇ ਨੂੰ ਜਲੰਧਰ ਅਤੇ ਦਿੱਲੀ ਪੁਲਿਸ ਦੀ ਸਾਂਝੀ ਟੀਮ ਨੇ ਦਿੱਲੀ ਅਤੇ ਫੌਜੀ ਨੂੰ ਰੁਦਰਪੁਰ ਨੇੜਿਓਂ ਕਾਬੂ ਕੀਤਾ ਹੈ। ਮਾਹਲੇ ਤੋਂ ਨਾਜਾਇਜ਼ ਹਥਿਆਰਾਂ ਦੀ ਖੇਪ ਬਰਾਮਦ ਹੋਈ ਹੈ । ਜਲੰਧਰ ਦੀ ਟੀਮ ਨੇ ਦਿੱਲੀ ਦੀ ਟੀਮ ਦੇ ਇਨਪੁਟਸ ‘ਤੇ ਮੁਲਜ਼ਮ ਨੂੰ ਕਾਬੂ ਕੀਤਾ ਹੈ।

ਇਸ ਤੋਂ ਪਹਿਲਾਂ ਇਸੇ ਮਾਮਲੇ ਵਿੱਚ ਪੁਲਿਸ ਸੰਗਰੂਰ ਜੇਲ੍ਹ ਵਿੱਚ ਬੰਦ ਹਰਿਆਣਾ ਦੇ ਗੈਂਗਸਟਰ ਕੌਸ਼ਲ ਚੌਧਰੀ, ਫਤਿਹ ਸਿੰਘ ਅਤੇ ਅਮਿਤ ਡਾਗਰ ਅਤੇ ਹੁਸ਼ਿਆਰਪੁਰ ਜੇਲ੍ਹ ਵਿੱਚ ਬੰਦ ਸਿਮਰਨਜੀਤ ਸਿੰਘ ਉਰਫ਼ ਜੁਝਾਰ ਸਿੰਘ ਵਾਸੀ ਮਾਧੋਪੁਰ (ਯੂ.ਪੀ.) ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਕੁਝ ਨਿੱਜੀ ਨੰਬਰ ਵੀ ਮਿਲੇ ਹਨ, ਜਿਨ੍ਹਾਂ ਦੀ ਮਦਦ ਨਾਲ ਪੁਲੀਸ ਮੁਲਜ਼ਮਾਂ ਦੀ ਭਾਲ ਵਿੱਚ ਜੁਟੀ ਹੋਈ ਹੈ।

ਸੂਤਰਾਂ ਮੁਤਾਬਕ ਗੈਂਗਸਟਰ ਪੁਨੀਤ ਸ਼ਰਮਾ ਦੀ ਲੋਕੇਸ਼ਨ ਪਹਿਲਾਂ ਵੀ ਵਿਕਾਸ ਕੋਲ ਸੀ ਪਰ ਦੋ ਹਫ਼ਤਿਆਂ ਤੋਂ ਲੋਕੇਸ਼ਨ ਦੱਖਣ ਵੱਲ ਆ ਰਹੀ ਸੀ । ਮਿਲੀ ਜਾਣਕਾਰੀ ਅਨੁਸਾਰ ਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਅਤੇ ਉਨ੍ਹਾਂ ਦੀ ਟੀਮ ਨੇ ਸ਼ਨੀਵਾਰ ਸਵੇਰੇ ਇੱਕ ਆਪ੍ਰੇਸ਼ਨ ਕਰਕੇ ਵਿਕਾਸ ਮਾਹਲੇ ਅਤੇ ਫੌਜੀ ਨੂੰ ਗ੍ਰਿਫਤਾਰ ਕੀਤਾ ਹੈ। ਜਲੰਧਰ ਪੁਲੀਸ ਮੁਲਜ਼ਮਾਂ ਤੋਂ ਦਿੱਲੀ ਵਿੱਚ ਹੀ ਪੁੱਛਗਿੱਛ ਕਰ ਰਹੀ ਹੈ।

 

Tags: kabbadi playersandeep nagal abmiyn
Share203Tweet127Share51

Related Posts

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਪ੍ਰੇਮੀ ਨੇ ਕੀਤਾ ਪੰਜਾਬੀ ਗਾਇਕਾ ਇੰਦਰ ਕੌਰ ਦਾ ਕਤਲ, ਪੁਲਿਸ ਨੇ ਕੀਤੇ ਵੱਡੇ ਖੁਲਾਸੇ

ਮਈ 20, 2026

ਪੰਜਾਬ ਵਿੱਚ ਗਰਮੀ ਨੇ ਕੱਢੇ ਵੱਟ, ਮੌਸਮ ਵਿਭਾਗ ਨੇ ਜਾਰੀ ਕੀਤਾ Orange ਅਲਰਟ

ਮਈ 20, 2026

ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ

ਮਈ 20, 2026

ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ ‘ਆਪ’ ਵਿੱਚ ਸ਼ਾਮਲ

ਮਈ 20, 2026

ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 20, 2026
Load More

Recent News

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਬਾਹਰੋਂ ਖਾਣਾ ਮੰਗਵਾਉਣਾ ਹੋਵੇਗਾ ਹੁਣ ਮਹਿੰਗਾ, Swiggy-Zomato ਵੀ ਵਧਾਏਗਾ ਆਪਣੇ ਚਾਰਜ

ਮਈ 20, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026

ਬੈਂਕ ਟ੍ਰਾਂਸਫਰ ਲਈ ਹੁਣ ਲੱਗੇਗਾ ਡਬਲ OTP, ਬੈਂਕ ਨੇ ਬਦਲਿਆ ਨਿਯਮ

ਮਈ 20, 2026

ਪ੍ਰੇਮੀ ਨੇ ਕੀਤਾ ਪੰਜਾਬੀ ਗਾਇਕਾ ਇੰਦਰ ਕੌਰ ਦਾ ਕਤਲ, ਪੁਲਿਸ ਨੇ ਕੀਤੇ ਵੱਡੇ ਖੁਲਾਸੇ

ਮਈ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.