ਵੀਰਵਾਰ, ਜੁਲਾਈ 16, 2026 03:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਚੱਲਦੇ ਟੂਰਨਾਮੈਂਟ ‘ਚ ਗੋਲੀਆਂ ਮਾਰ ਕੇ ਕੀਤਾ ਗਿਆ ਕਤਲ

by propunjabtv
ਮਾਰਚ 15, 2022
in ਪੰਜਾਬ
0

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ‘ਤੇ ਚੱਲਦੇ ਟੂਰਨਾਮੈਂਟ ‘ਚ ਜਾਨਲੇਵਾ ਹਮਲਾ ਹੋਇਆ।ਜਿਸ ‘ਚ ਉਨ੍ਹਾਂ ਦੀ ਮੌਤ ਹੋ ਗਈ।ਜਾਣਕਾਰੀ ਮੁਤਾਬਕ ਸੰਦੀਪ ਨੰਗਲ ਅੰਬੀਆਂ ‘ਤੇ ਨਕੋਦਰ ਦੇ ਮੱਲੀਆਂ ਵਿਖੇ ਟੂਰਨਾਮੈਂਟ ਦੌਰਾਨ ਅਣਪਛਾਤਿਆਂ ਵਲੋਂ ਗੋਲੀਆਂ ਚਲਾਈਆਂ ਗਈ ਜਿਸ ‘ਚ ਸੰਦੀਪ ਅੰਬੀਆਂ ਗੰਭੀਰ ਜ਼ਖਮੀ ਹੋ ਗਏ ਹਸਪਤਾਲ ਲਿਜਾਇਆ ਗਿਆ ਪਰ ਉਨਾਂ੍ਹ ਨੇ ਦਮ ਤੋੜ ਦਿੱਤਾ।

ਗਲੈਡੀਏਟਰ ਦੇ ਨਾਮ ਨਾਲ ਮਸ਼ਹੂਰ ਨੰਗਲ ਅੰਬੀਆਂ ਪਿੰਡ ਦਾ ਰਹਿਣ ਵਾਲਾ 38 ਸਾਲਾ ਸੰਦੀਪ ਨੰਗਲ ਅੰਬੀਆਂ ਖੇਡ ਕਬੱਡੀ ਕਰ ਕੇ ਵਿਦੇਸ਼ਾਂ ਵਿਚ ਵੀ ਨਾਮਣਾ ਖੱਟ ਚੁੱਕਾ ਸੀ।

ਮਿਲੀ ਜਾਣਕਾਰੀ ਅਨੁਸਾਰ ਮੱਲੀਆਂ ਪਿੰਡ ’ਚ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ ਕਿ ਇਸ ਦੌਰਾਨ 4-5 ਅਣਪਛਾਤੇ ਵਿਅਕਤੀਆਂ ਗੱਡੀ ’ਚ ਆਏ ਤੇ ਉਨ੍ਹਾਂ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ’ਤੇ ਗੋਲੀਆਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ।

Tags: international kabaddi playersandeepp nagal
Share206Tweet129Share52

Related Posts

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ ₹4.15 ਕਰੋੜ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਪ੍ਰਦਾਨ ਕੀਤਾ ਗਿਆ

ਜੁਲਾਈ 16, 2026

ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਜੁਲਾਈ 16, 2026

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

ਜੁਲਾਈ 16, 2026

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 16, 2026

ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ 4 ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ

ਜੁਲਾਈ 15, 2026

ਕੈਬਨਿਟ ‘ਚ ਵੱਡਾ ਫੇਰਬਦਲ: ਮੁੱਖ ਮੰਤਰੀ ਨੇ ਇਸ ਮੰਤਰੀ ਤੋਂ ਵਾਪਸ ਲਿਆ ਵਿਭਾਗ

ਜੁਲਾਈ 15, 2026
Load More

Recent News

ਕੱਲ ਹਰਿਆਣਾ ‘ਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ ਪ੍ਰਧਾਨ ਮੰਤਰੀ ਮੋਦੀ, ਜਾਣੋ ਬਾਕੀ ਟ੍ਰੇਨਾਂ ਕਿਵੇਂ ਵੱਖਰੀ ਹੈ ਇਹ ਟਰੇਨ

ਜੁਲਾਈ 16, 2026

ਅਮਰੀਕੀ ਫੈਡਰਲ ਰਿਜ਼ਰਵ ‘ਚ ਭਾਰਤੀ ਲੋਕਾਂ ਦਾ ਦਬਦਬਾ, ਮਿਲੀ ਵੱਡੀ ਜਿੰਮੇਵਾਰੀ

ਜੁਲਾਈ 16, 2026

ਜੇ ਮੈਂ ਖਾਣਾ ਖਾਵਾਂ ਤਾਂ ਕੀ ਬਦਲ ਜਾਵੇਗਾ?’ ਸੋਨਮ ਵਾਂਗਚੁਕ ਨੇ ਆਪਣਾ ਵਰਤ ਖਤਮ ਕਰਨ ਤੋਂ ਕੀਤਾ ਇਨਕਾਰ, ਹਾਈ ਕੋਰਟ ਨੇ ਮਾਮਲੇ ਦੀ ਕੀਤੀ ਸੁਣਵਾਈ

ਜੁਲਾਈ 16, 2026

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ ₹4.15 ਕਰੋੜ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਪ੍ਰਦਾਨ ਕੀਤਾ ਗਿਆ

ਜੁਲਾਈ 16, 2026

ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਜੁਲਾਈ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.